ਪੜਚੋਲ ਕਰੋ

Anmol Kwatra: ਅਨਮੋਲ ਕਵਾਤਰਾ ਨੇ ਪੰਜਾਬ ਸਰਕਾਰ 'ਤੇ ਫਿਰ ਕੱਸਿਆ ਤਿੱਖਾ ਤੰਜ, ਗਰੀਬ ਪਰਿਵਾਰ ਦੀ ਹਾਲਤ ਦੇਖ ਬੋਲੇ- 'ਵੱਡੇ ਵੱਡੇ ਬੋਰਡ ਲਾਉਣ ਨਾਲ ਕੁੱਝ ਨਹੀਂ ਹੋਣਾ'

Anmol Kwatra Video: ਅਨਮੋਲ ਕਵਾਤਰਾ ਨੇ ਆਪਣੇ ਵੀਡੀਓ 'ਚ ਪੰਜਾਬ ਸਰਕਾਰ ਖਿਲਾਫ ਰੱਜ ਕੇ ਭੜਾਸ ਕੱਢੀ। ਉਨ੍ਹਾਂ ਕਿਹਾ ਕਿ "ਵੱਡੇ ਵੱਡੇ ਬੋਰਡ ਲਾਉਣ ਨਾਲ ਕੁੱਝ ਨਹੀਂ ਹੁੰਦਾ। ਪੰਜਾਬ ਚ ਸਿਹਤ ਸਿਸਟਮ ਦਾ ਹਾਲ ਬੁਰਾ ਹੈ, ਪਹਿਲਾਂ ਉਸ ਨੂੰ ਸਹੀ ਕਰੋ।

ਅਮੈਲੀਆ ਪੰਜਾਬੀ ਦੀ ਰਿਪੋਰਟ

Anmol Kwatra Slams Punjab Govt: ਸਮਾਜ ਸੇਵੀ ਅਨਮੋਲ ਕਵਾਤਰਾ (Anmol Kwatra) ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਉਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਸ ਦੇ ਨਾਲ ਨਾਲ ਉਹ ਕਿਸੇ ਵੀ ਮੁੱਦੇ 'ਤੇ ਆਪਣੀ ਰਾਏ ਬੇਬਾਕੀ ਨਾਲ ਰੱਖਣ ਤੋਂ ਵੀ ਪਿੱਛੇ ਨਹੀਂ ਹਟਦਾ। ਫਿਰ ਭਾਵੇਂ ਉਹ ਪੰਜਾਬ ਸਰਕਾਰ (Punjab Govt) ਨੂੰ ਸ਼ੀਸ਼ਾ ਦਿਖਾਉਣਾ ਹੀ ਕਿਉਂ ਨਾ ਹੋਵੇ।

ਇਹ ਵੀ ਪੜ੍ਹੋ: ਪੰਜਾਬੀ ਅਦਾਕਾਰਾ ਤਾਨੀਆ ਨੇ ਜੂਆ ਖੇਡਣ ਵਾਲੀ ਐਪ ਦਾ ਕੀਤਾ ਪ੍ਰਮੋਸ਼ਨ, ਲੋਕਾਂ ਨੇ ਰੱਜ ਕੇ ਲਾਈ ਕਲਾਸ, ਬੋਲੇ- 'ਸ਼ਰਮ ਕਰੋ...'

ਅਨਮੋਲ ਕਵਾਤਾਰਾ ਪਹਿਲਾਂ ਵੀ ਆਪਣੇ ਕਈ ਵੀਡੀਓਜ਼ 'ਚ ਪੰਜਾਬ ਸਰਕਾਰ ਦੇ ਸਿਹਤ ਸਿਸਟਮ ਦੀ ਆਲੋਚਨਾ ਕਰ ਚੁੱਕਿਆ ਹੈ। ਅਨਮੋਲ ਕਵਾਤਰਾ ਦਾ ਤਾਜ਼ਾ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ 'ਤੇ ਤੰਜ ਕੱਸਦਾ ਨਜ਼ਰ ਆ ਰਿਹਾ ਹੈ। ਅਨਮੋਲ ਇੱਕ ਗਰੀਬ ਲਾਚਾਰ ਪਰਿਵਾਰ ਦੀ ਹਾਲਤ ਦੇਖ ਕੇ ਪਰੇਸ਼ਾਨ ਨਜ਼ਰ ਆਇਆ। ਉਸ ਨੇ ਕਿਹਾ ਕਿ 'ਇਹ ਲੜਕਾ ਆਪਣੇ ਘਰ ਦੇ ਕਾਗਜ਼ ਗਿਰਵੀ ਰੱਖ ਕੇ ਆਪਣੇ ਬੀਮਾਰ ਭਰਾ ਦਾ ਇਲਾਜ ਕਰਵਾ ਰਿਹਾ ਹੈ। ਕਿਸੇ ਨਾਲ ਕੋਈ ਲੜਾਈ ਹੁੰਦੀ ਹੋਵੇ, ਕਿਸੇ ਦੇ ਘਰ ਦਾ ਜਲੂਸ ਨਿਕਲਦਾ ਹੋਵੇ, ਉਹ ਵੀਡੀਓ ਲੋਕ ਬੜੇ ਚਾਅ ਨਾਲ ਸ਼ੇਅਰ ਕਰਦੇ, ਸਰਕਾਰ ਨੂੰ ਇਹ ਚੀਜ਼ਾਂ ਦਿਖਾਓ।'

ਭਗਵੰਤ ਮਾਨ 'ਤੇ ਲਾਏ ਤਿੱਖੇ ਨਿਸ਼ਾਨੇ!
ਅਨਮੋਲ ਕਵਾਤਰਾ ਨੇ ਆਪਣੇ ਵੀਡੀਓ 'ਚ ਪੰਜਾਬ ਸਰਕਾਰ ਖਿਲਾਫ ਰੱਜ ਕੇ ਭੜਾਸ ਕੱਢੀ। ਉਨ੍ਹਾਂ ਕਿਹਾ ਕਿ "ਵੱਡੇ ਵੱਡੇ ਬੋਰਡ ਲਾਉਣ ਨਾਲ ਕੁੱਝ ਨਹੀਂ ਹੁੰਦਾ। ਪੰਜਾਬ 'ਚ ਸਿਹਤ ਸਿਸਟਮ ਦਾ ਹਾਲ ਬੁਰਾ ਹੈ, ਪਹਿਲਾਂ ਉਸ ਨੂੰ ਸਹੀ ਕਰੋ। ਇਹ ਬੜੇ ਦਾਅਵੇ ਕਰਦੇ ਨੇ, ਬੜੀ ਚੁਣੌਤੀਆਂ ਦਿੰਦੇ ਕਿ ਫਲਾਣੀ ਪਾਰਟੀ ਦਾ ਕੋਈ ਵੀ ਮੰਤਰੀ ਆ ਕੇ ਸਾਡੇ ਨਾਲ ਬਹਿਸ ਕਰੇ। ਪਰ ਤੁਸੀਂ ਮੈਨੂੰ ਇੱਕ ਵਾਰ ਡੀਬੇਟ 'ਚ ਬੁਲਾ ਕੇ ਦੇਖੋ।" ਦੇਖੋ ਇਹ ਵੀਡੀਓ:

 
 
 
 
 
View this post on Instagram
 
 
 
 
 
 
 
 
 
 
 

A post shared by Ek Zaria (@officialekzaria)

ਕਾਬਿਲੇਗ਼ੌਰ ਹੈ ਕਿ ਅਨਮੋਲ ਕਵਾਤਰਾ ਸਮੇਂ-ਸਮੇਂ 'ਤੇ ਪੰਜਾਬ ਸਰਕਾਰ ਨੂੰ ਸ਼ੀਸ਼ਾ ਦਿਖਾਉਂਦਾ ਰਿਹਾ ਹੈ। ਉਹ ਅਕਸਰ ਹੀ ਸਰਕਾਰ ਦੀ ਮਾੜੇ ਸਿਹਤ ਸਿਸਟਮ 'ਤੇ ਤੰਜ ਕੱਸਣ ਤੋਂ ਗੁਰੇਜ਼ ਨਹੀਂ ਕਰਦਾ। ਇੱਥੋਂ ਤੱਕ ਕਿ ਉਹ ਕਈ ਵਾਰੀ ਮੋਹੱਲਾ ਕਲੀਨਿਕਾਂ ਨੂੰ ਵੀ ਨਿਸ਼ਾਨਾ ਬਣਾ ਚੁੱਕਿਆ ਹੈ। 

ਇਹ ਵੀ ਪੜ੍ਹੋ: ਦਿਓਲ ਪਰਿਵਾਰ 'ਚ ਫਿਰ ਆਉਣ ਵਾਲੀਆਂ ਹਨ ਖੁਸ਼ੀਆਂ, ਹੋਵੇਗਾ ਇੱਕ ਹੋਰ ਵਿਆਹ, ਰਾਜਸਥਾਨ 'ਚ ਵੈਡਿੰਗ ਵੈਨਿਊ ਲੱਭ ਰਹੇ ਹਨ ਸੰਨੀ ਦਿਓਲ

ਟਾਪ ਹੈਡਲਾਈਨ

Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget