ਪੜਚੋਲ ਕਰੋ

Anmol Kwatra: ਅਨਮੋਲ ਕਵਾਤਰਾ ਨੇ ਐਡਵਾਂਸ 'ਚ ਨਵੇਂ ਸਾਲ ਦੀ ਦਿੱਤੀ ਵਧਾਈ, ਨਾਲ ਹੀ ਕੀਤਾ ਇਹ ਖਾਸ ਐਲਾਨ, ਦੇਖੋ ਇਸ ਵੀਡੀਓ 'ਚ

Happy New Year 2024: ਅਨਮੋਲ ਕਵਾਤਰਾ ਨੇ ਐਡਵਾਂਸ 'ਚ ਆਪਣੇ ਫੈਨਜ਼ ਨੂੰ ਹੈੱਪੀ ਨਿਊ ਈਅਰ ਵਿਸ਼ ਕੀਤਾ ਹੈ। ਇਸ ਦੇ ਨਾਲ ਨਾਲ ਉਸ ਨੇ ਨਵੇਂ ਸਾਲ ਦੇ ਖਾਸ ਮੌਕੇ 'ਤੇ ਫੈਨਜ਼ ਨੂੰ ਸਪੈਸ਼ਲ ਚਾਂਸ ਵੀ ਦਿੱਤਾ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Anmol Kwatra Wishes Happy New Year: ਅਨਮੋਲ ਕਵਾਤਰਾ ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਅਨਮੋਲ ਉਨ੍ਹਾਂ ਬਹੁਤ ਘੱਟ ਸੈਲੇਬਸ ਵਿੱਚੋਂ ਇੱਕ ਹੈ, ਜਿਸ ਦੇ ਸ਼ਾਇਦ ਹੀ ਕੋਈ ਹੇਟਰ ਹੋਣ। ਹਰ ਪੰਜਾਬੀ ਹੀ ਨਹੀਂ ਸਗੋਂ ਦੇਸ਼ਵਾਸੀ ਅਨਮੋਲ ਨੂੰ ਦਿਲੋਂ ਪਿਆਰ ਕਰਦਾ ਹੈ। ਅਨਮੋਲ ਕਵਾਤਰਾ ਦੀ ਇੱਕ ਵੀਡੀਓ ਕਾਫੀ ਚਰਚਾ 'ਚ ਬਣੀ ਹੋਈ ਹੈ।

ਇਹ ਵੀ ਪੜ੍ਹੋ: ਸਾਲ ਦੇ ਆਖਰੀ ਦਿਨ ਦਿਲਜੀਤ ਦੋਸਾਂਝ ਨੇ ਮੰਗੀ ਲੋਕਾਂ ਤੋਂ ਮੁਆਫੀ, ਬੋਲੇ- 'ਮੈਂ ਚੰਗਾ ਇਨਸਾਨ ਬਣਨ ਦੀ ਕੋਸ਼ਿਸ਼ ਕਰ ਰਿਹਾ'

ਅਨਮੋਲ ਕਵਾਤਰਾ ਨੇ ਐਡਵਾਂਸ 'ਚ ਆਪਣੇ ਫੈਨਜ਼ ਨੂੰ ਹੈੱਪੀ ਨਿਊ ਈਅਰ ਵਿਸ਼ ਕੀਤਾ ਹੈ। ਇਸ ਦੇ ਨਾਲ ਨਾਲ ਉਸ ਨੇ ਨਵੇਂ ਸਾਲ ਦੇ ਖਾਸ ਮੌਕੇ 'ਤੇ ਫੈਨਜ਼ ਨੂੰ ਸਪੈਸ਼ਲ ਚਾਂਸ ਵੀ ਦਿੱਤਾ ਹੈ। ਅਨਮੋਲ ਨੇ ਵੀਡੀਓ ਸ਼ੇਅਰ ਕਰ ਕਿਹਾ ਕਿ ਉਸ ਨੂੰ ਅੱਜ ਦੇ ਦਿਨ ਜਿੰਨੀਂ ਖੁਸ਼ੀ ਹੋ ਰਹੀ ਹੈ, ਉਨੀਂ ਖੁਸ਼ੀ ਉਸ ਨੂੰ ਕਦੇ ਨਹੀਂ ਹੋਈ। ਕਿਉਂਕਿ ਉਹ ਬਹੁਤ ਹੀ ਖਾਸ ਪੌਡਕਾਸਟ ਰਿਕਾਰਡ ਕਰਨ ਜਾ ਰਿਹਾ ਹੈ। 

ਇਸ ਦੇ ਨਾਲ ਨਾਲ ਉਸ ਨੇ ਫੈਨਜ਼ ਨੂੰ ਵਾਸਤੇ ਸਪੈਸ਼ਲ ਐਲਾਨ ਵੀ ਕੀਤਾ। ਜੇ ਤੁਸੀਂ ਵੀ ਅਨਮੋਲ ਕਵਾਤਰਾ ਦੇ ਪੌਡਕਾਸਟ 'ਚ ਗੈਸਟ ਯਾਨਿ ਮਹਿਮਾਨ ਬਣ ਕੇ ਸ਼ਾਮਲ ਹੋਣਾ ਚਾਹੁੰਦੇ ਹੋ ਅਤੇ ਆਪਣੀ ਕਹਾਣੀ ਸਭ ਨਾਲ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਕਰਨਾ ਬੱਸ ਇਹ ਹੈ ਕਿ ਅਨਮੋਲ ਦੀ ਇਸ ਵੀਡੀਓ 'ਤੇ ਕਮੈਂਟ ਕਰ ਆਪਣੀ ਕਹਾਣੀ ਦੱਸਣੀ ਹੈ ਤੇ ਤੁਹਾਨੂੰ ਅਨਮੋਲ ਕਵਾਤਰਾ ਦੇ ਸ਼ੋਅ 'ਚ ਮਹਿਮਾਨ ਬਣ ਕੇ ਜਾਣ ਦਾ ਮੌਕਾ ਮਿਲ ਸਕਦਾ ਹੈ। ਦੇਖੋ ਇਹ ਵੀਡੀਓ:

View this post on Instagram
 
A post shared by ANMOL KWATRA TALK SHOW (@aktalkshow)

ਕਾਬਿਲੇਗ਼ੌਰ ਹੈ ਕਿ ਅਨਮੋਲ ਕਵਾਤਰਾ ਪੰਜਾਬ ਦੀ ਜਾਣੀ ਮਾਣੀ ਹਸਤੀ ਹੈ। ਉਹ 'ਏਕ ਜ਼ਰੀਆ' ਨਾਮ ਦੀ ਐਨਜੀਓ ਚਲਾਉਂਦਾ ਹੈ, ਜੋ ਕਿ ਹਜ਼ਾਰਾਂ ਲੋੜਵੰਦ ਤੇ ਗਰੀਬ ਲੋਕਾਂ ਦਾ ਇਲਾਜ ਕਰਾਉਂਦੀ ਹੈ ਤੇ ਨਾਲ ਹੀ ਉਨ੍ਹਾਂ ਦੀ ਮਦਦ ਵੀ ਕਰਦੀ ਹੈ। ਅਨਮੋਲ ਨੇ ਸਮਾਜ ਸੇਵਾ ਲਈ ਆਪਣਾ ਗਾਇਕੀ ਦਾ ਕਰੀਅਰ ਛੱਡਿਆ ਸੀ।    

ਇਹ ਵੀ ਪੜ੍ਹੋ: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਦੀ ਵੀਡੀਓ ਚਰਚਾ 'ਚ, ਬੋਲੀ- 'ਨਾ ਮੈਂ ਚੰਗੀ, ਨਾ ਮੈਨੂੰ ਚੰਗੀ ਬਣਨ 'ਚ ਕੋਈ ਦਿਲਚਸਪੀ...'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget