ਪੜਚੋਲ ਕਰੋ

ਸਲਮਾਨ ਖਾਨ ਦੀ ਫਿਲਮ 'ਕਿੱਕ 2' ਦੀ ਅਨਾਊਸਮੈਂਟ, ਕਦੋਂ ਹੋਵੇਗੀ ਰਿਲੀਜ਼?

ਸਾਲ 2014 'ਚ ਸਲਮਾਨ ਖਾਨ ਦੀ ਬਾਲੀਵੁੱਡ ਫਿਲਮ 'ਕਿੱਕ' ਹਿੱਟ ਫ਼ਿਲਮਾਂ 'ਚੋ ਇੱਕ ਸੀ। ਫਿਲਮ ਨੇ ਬਾਕਸ ਆਫਿਸ 'ਤੇ 400 ਕਰੋੜ ਤੋਂ ਵੱਧ ਦੀ ਕਮਾਈ ਕੀਤੀ ਸੀ। ਹੁਣ ਜੇਕਰ 'ਕਿੱਕ 2' ਦੀ ਗੱਲ ਕਰੀਏ ਤਾਂ ਅਦਾਕਾਰ ਸਲਮਾਨ ਖਾਨ ਦੀਆਂ ਆਉਣ ਵਾਲੀਆਂ ਉਨ੍ਹਾਂ ਫਿਲਮਾਂ 'ਚੋਂ ਇੱਕ ਹੈ ਜਿਸ ਦਾ ਇੰਤਜ਼ਾਰ ਲੰਬੇ ਸਮੇਂ ਤੋਂ ਕੀਤਾ ਜਾ ਰਿਹਾ ਹੈ।

ਸਾਲ 2014 'ਚ ਸਲਮਾਨ ਖਾਨ ਦੀ ਬਾਲੀਵੁੱਡ ਫਿਲਮ 'ਕਿੱਕ' ਹਿੱਟ ਫ਼ਿਲਮਾਂ 'ਚੋ ਇੱਕ ਸੀ। ਫਿਲਮ ਨੇ ਬਾਕਸ ਆਫਿਸ 'ਤੇ 400 ਕਰੋੜ ਤੋਂ ਵੱਧ ਦੀ ਕਮਾਈ ਕੀਤੀ ਸੀ। ਹੁਣ ਜੇਕਰ 'ਕਿੱਕ 2' ਦੀ ਗੱਲ ਕਰੀਏ ਤਾਂ ਅਦਾਕਾਰ ਸਲਮਾਨ ਖਾਨ ਦੀਆਂ ਆਉਣ ਵਾਲੀਆਂ ਉਨ੍ਹਾਂ ਫਿਲਮਾਂ 'ਚੋਂ ਇੱਕ ਹੈ ਜਿਸ ਦਾ ਇੰਤਜ਼ਾਰ ਲੰਬੇ ਸਮੇਂ ਤੋਂ ਕੀਤਾ ਜਾ ਰਿਹਾ ਹੈ। ਹਾਲ ਹੀ 'ਚ 'ਕਿੱਕ 2' ਫਿਲਮ ਦੀ ਆਫੀਸ਼ੀਅਲ ਅਨਾਊਸਮੈਂਟ ਹੋਈ ਹੈ। ਕਿੱਕ 2 ਦਾ ਐਲਾਨ ਫਿਲਮ ਦੇ ਨਿਰਮਾਤਾ ਤੇ ਨਿਰਦੇਸ਼ਕ ਸਾਜਿਦ ਨਾਡੀਅਡਵਾਲਾ ਵੱਲੋਂ ਕੀਤਾ ਗਿਆ ਹੈ।
ਇਸ ਖਬਰ ਨੂੰ ਸੁਣਦਿਆਂ ਹੀ ਸਲਮਾਨ ਦੇ ਫੈਨਜ਼ ਦੇ ਚਿਹਰਿਆਂ 'ਤੇ ਖੁਸ਼ੀ ਆ ਗਈ ਹੈ, ਕਿਉਂਕਿ ਸਲਮਾਨ ਇੱਕ ਵਾਰ ਫਿਰ ਤੋਂ ਦੇਵੀ ਲਾਲ ਸਿੰਘ ਉਰਫ ਡੇਵਿਲ ਦੇ ਰੂਪ 'ਚ ਵੱਡੇ ਪਰਦੇ 'ਤੇ ਐਂਟਰੀ ਕਰਨ ਜਾ ਰਹੇ ਹਨ। ਕਿੱਕ ਦੇ ਫਸਟ ਪਾਰਟ ਚ ਨਜ਼ਰ ਆ ਚੁੱਕੀ ਜੈਕਲੀਨ ਫਰਨਾਂਡਿਸ ਹੀ ਕਿੱਕ 2 'ਚ ਵੀ ਸਲਮਾਨ ਦੇ ਨਾਲ ਨਜ਼ਰ ਆਏਗੀ। ਫਿਲਮ ਦੀ ਅਨਾਊਸਮੈਂਟ ਕਰਕੇ ਸਾਜਿਦ ਨੇ ਜੈਕਲੀਨ ਫਰਨਾਂਡਿਸ ਨੂੰ ਸਰਪ੍ਰਾਈਜ਼ ਦਿਤਾ ਹੈ ਕਿਉਂਕਿ, ਮੰਗਲਵਾਰ 11 ਅਗਸਤ ਨੂੰ ਜੈਕਲੀਨ ਦਾ ਜਨਮ ਦਿਨ ਸੀ।
ਇਸ ਮੌਕੇ ਸਾਜਿਦ ਨਾਡੀਅਡਵਾਲਾ ਦੀ ਪਤਨੀ ਵਰਧਾ ਨਾਡੀਅਡਵਾਲਾ ਨੇ ਜੈਕਲੀਨ ਲਈ ਆਪਣੇ ਟਵਿੱਟਰ ਅਕਾਊਂਟ 'ਤੇ ਟਵੀਟ ਸ਼ੇਅਰ ਕਰਦੇ ਹੋਏ ਲਿਖਿਆ,'ਇਹ ਹੈ ਤੁਹਾਡੇ ਜਨਮਦਿਨ ਦਾ ਤੋਹਫ਼ਾ ਜੋ ਤੁਹਾਨੂੰ ਹਮੇਸ਼ਾ ਯਾਦ ਰਹੇਗਾ। ਇਸ ਪੋਸਟ 'ਤੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਜੈਕਲੀਨ ਨੇ ਵੀ ਲਿਖਿਆ, "ਹੁਣ ਇਸ ਫਿਲਮ ਦਾ ਹੋਰ ਇੰਤਜ਼ਾਰ ਨਹੀਂ ਹੋ ਰਿਹਾ।" ਫਿਲਹਾਲ ਇਸ ਫਿਲਮ ਦੀ ਸ਼ੂਟਿੰਗ ਕਦੋ ਸ਼ੁਰੂ ਹੋਏਗੀ, ਇਸ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget