ਪੜਚੋਲ ਕਰੋ

ਸਿੱਧੂ ਮੂਸੇਵਾਲਾ ਖ਼ਿਲਾਫ਼ ਇੱਕ ਹੋਰ ਕੇਸ, 'ਸੰਜੂ' ਗਾਣੇ ਮਗਰੋਂ ਪੁਲਿਸ ਨੇ ਕੱਸਿਆ ਸ਼ਿਕੰਜਾ

ਸਿੱਧੂ ਖ਼ਿਲਾਫ਼ ਕ੍ਰਾਈਮ ਬ੍ਰਾਂਚ ਨੇ ਹਿੰਸਾ ਤੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਦੇ ਦੋਸ਼ ਵਿੱਚ ਇੱਕ ਹੋਰ ਕੇਸ ਦਰਜ ਕੀਤਾ ਹੈ। ਗਾਣਾ “ਸੰਜੂ”, ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਰਿਲੀਜ਼ ਹੋਇਆ ਸੀ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਪੁਲਿਸ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਆਰਮਜ਼ ਐਕਟ ਦੇ ਕੇਸ ਵਿੱਚ ਮਿਲੀ ਅਗਾਊਂ ਜ਼ਮਾਨਤ ਰੱਦ ਕਰਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨ ਜਾ ਰਹੀ ਹੈ। ਸਿੱਧੂ ਖ਼ਿਲਾਫ਼ ਕ੍ਰਾਈਮ ਬ੍ਰਾਂਚ ਨੇ ਹਿੰਸਾ ਤੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਦੇ ਦੋਸ਼ ਵਿੱਚ ਇੱਕ ਹੋਰ ਕੇਸ ਦਰਜ ਕੀਤਾ ਹੈ। ਗਾਣਾ “ਸੰਜੂ”, ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਰਿਲੀਜ਼ ਹੋਇਆ ਸੀ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਏਡੀਜੀਪੀ ਤੇ ਡਾਇਰੈਕਟਰ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ, ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਿੱਧੂ ਖਿਲਾਫ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਉਸ ਦਾ ਗਾਣਾ "ਸੰਜੂ" ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਸ 'ਤੇ ਟ੍ਰੈਂਡ ਕਰ ਰਿਹਾ ਹੈ। ਗਾਣੇ 'ਚ ਹਥਿਆਰਾਂ ਦੀ ਵਰਤੋਂ ਤੇ ਵੱਖ-ਵੱਖ ਐਫਆਈਆਰਜ਼ ਬਾਰੇ ਸ਼ੇਖੀ ਮਾਰਨਾ, ਜਿਹੀਆਂ ਗੱਲਾਂ ਕਾਰਨ ਆਰਮਜ਼ ਐਕਟ ਅਧੀਨ ਇਹ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਪੁਲਿਸ ਜਲਦ ਹੀ ਹਾਈ ਕੋਰਟ ਦੁਆਰਾ ਮੂਸੇਵਾਲਾ ਨੂੰ ਦਿੱਤੀ ਗਈ ਅਗਾਊਂ ਜ਼ਮਾਨਤ ਰੱਦ ਕਰਨ ਲਈ ਪਟੀਸ਼ਨ ਦਾਇਰ ਕਰੇਗੀ। ਉਨ੍ਹਾਂ ਕਿਹਾ ਇਹ ਗੀਤ ਨਾ ਸਿਰਫ ਗੈਰਕਾਨੂੰਨੀ ਹਥਿਆਰਾਂ ਦੀ ਵਰਤੋਂ ਨੂੰ ਉਤਸ਼ਾਹਤ ਕਰਦਾ ਹੈ ਬਲਕਿ ਨਿਆਂਪਾਲਿਕਾ, ਪੁਲਿਸ ਤੇ ਵਕੀਲਾਂ ਨੂੰ ਵੀ ਕਮਜ਼ੋਰ ਕਰਦਾ ਹੈ। 9 ਸਤੰਬਰ ਤੋਂ ਹੋਣਗੇ ਯੂਨੀਵਰਸਿਟੀ-ਕਾਲਜਾਂ 'ਚ ਪੇਪਰ! ਯੂਜੀਸੀ ਨੇ ਦਿੱਤੇ ਨਿਰਦੇਸ਼ ਇਸ ਤੋਂ ਪਹਿਲਾਂ ਸਿੱਧੂ ਖ਼ਿਲਾਫ਼ ਬਰਨਾਲਾ ਪੁਲਿਸ ਵੱਲੋਂ ਆਪਦਾ ਪ੍ਰਬੰਧਨ ਅਤੇ ਅਸਲਾ ਐਕਟ ਅਧੀਨ ਵੱਖ-ਵੱਖ ਅਪਰਾਧਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਦੌਰਾਨ ਸਿੱਧੂ ਦੀਆਂ ਕਰਫਿਊ ਦੌਰਾਨ ਫਾਇਰਿੰਗ ਰੇਂਜ 'ਤੇ ਏਕੇ 47 ਰਾਈਫਲ ਚਲਾਉਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ' ਤੇ ਵਾਇਰਲ ਹੋਈਆਂ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget