ਪੜਚੋਲ ਕਰੋ

ਨਸੀਰੂਦੀਨ ਸ਼ਾਹ ਤੇ ਅਨੁਪਮ ਖੇਰ ਦੀ ਜੰਗ, 'ਜੋਕਰ' ਕਹਿਣ 'ਤੇ ਅਨੁਪਮ ਦਾ ਜਵਾਬ

ਬਾਲੀਵੁੱਡ ਐਕਟਰ ਅਨੁਪਮ ਖੇਰ ਨੇ ਸ਼ੁੱਕਰਵਾਰ ਨੂੰ 'ਏ ਵੈੱਡਨੈੱਸਡੇਅ' ਦੇ ਕੋ-ਐਕਟਰ ਨਸੀਰੂਦੀਨ ਸ਼ਾਹ ਦੀ ਟਿੱਪਣੀ ਦਾ ਜਵਾਬ ਦਿੱਤਾ। ਸ਼ਾਹ ਨੇ ਖੇਰ ਨੂੰ 'ਜੋਕਰ' ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾਣਾ ਚਾਹੀਦਾ। ਖੇਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਜ਼ੋਰਦਾਰ ਸਮਰਥਕ ਹਨ।

ਮੁੰਬਈ: ਬਾਲੀਵੁੱਡ ਐਕਟਰ ਅਨੁਪਮ ਖੇਰ ਨੇ ਸ਼ੁੱਕਰਵਾਰ ਨੂੰ 'ਏ ਵੈੱਡਨੈੱਸਡੇਅ' ਦੇ ਕੋ-ਐਕਟਰ ਨਸੀਰੂਦੀਨ ਸ਼ਾਹ ਦੀ ਟਿੱਪਣੀ ਦਾ ਜਵਾਬ ਦਿੱਤਾ। ਸ਼ਾਹ ਨੇ ਖੇਰ ਨੂੰ 'ਜੋਕਰ' ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾਣਾ ਚਾਹੀਦਾ। ਖੇਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਜ਼ੋਰਦਾਰ ਸਮਰਥਕ ਹਨ। ਸ਼ਾਹ ਨੇ ਦ ਵਾਇਰ ਨੂੰ ਦਿੱਤੇ ਇੰਟਰਵਿਉ 'ਚ ਕਿਹਾ, “ਅਨੁਪਮ ਖੇਰ ਵਰਗੇ ਲੋਕ ਬੜਬੋਲੇ ਰਹੇ ਹਨ ਤੇ ਮੈਨੂੰ ਨਹੀਂ ਲੱਗਦਾ ਕਿ ਉਨ੍ਹਾਂ ਨੂੰ ਗੰਭੀਰਤਾ ਨਾਲ ਲੈਣ ਦੀ ਜ਼ਰੂਰਤ ਹੈ। ਉਹ ਜੋਕਰ ਹਨ ਤੇ ਐਨਐਸਡੀ ਤੇ ਐਫਟੀਆਈਆਈ ਦਾ ਕੋਈ ਸਮਕਾਲੀ ਕਹਿ ਸਕਦਾ ਹੈ ਕਿ ਉਸ ਦਾ ਵਿਵਹਾਰ ਮਨੋਵਿਗਿਆਨਕ ਹੈ।” ਖੇਰ ਨੇ ਟਵਿੱਟਰ 'ਤੇ ਇੱਕ ਵੀਡੀਓ ਸੰਦੇਸ਼ ਰਾਹੀਂ ਇਸ ਦਾ ਜਵਾਬ ਦਿੱਤਾ। ਖੇਰ ਨੇ ਕਿਹਾ, "ਹਾਲਾਂਕਿ ਮੈਂ ਤੁਹਾਡੇ ਬਾਰੇ ਕਦੇ ਬੁਰਾ ਨਹੀਂ ਕਿਹਾ, ਪਰ ਹੁਣ ਮੈਂ ਬੋਲਾਂਗਾ। ਇੰਨਾ ਹਾਸਲ ਕਰਨ ਤੋਂ ਬਾਅਦ ਤੁਸੀਂ ਆਪਣਾ ਪੂਰਾ ਜੀਵਨ ਨਿਰਾਸ਼ਾ 'ਚ ਬਿਤਾਇਆ। ਜੇ ਤੁਸੀਂ ਦਿਲੀਪ ਕੁਮਾਰ ਸਹਿਬ, ਅਮਿਤਾਭ ਬੱਚਨ, ਰਾਜੇਸ਼ ਖੰਨਾ, ਸ਼ਾਹਰੁਖ ਖ਼ਾਨ ਤੇ ਵਿਰਾਟ ਕੋਹਲੀ ਦੀ ਆਲੋਚਨਾ ਕਰ ਸਕਦੇ ਹੋ, ਤਾਂ ਮੈਨੂੰ ਵਿਸ਼ਵਾਸ ਹੈ ਕਿ ਮੈਂ ਦੁਬਾਰਾ ਸਹੀ ਕੰਪਨੀ 'ਚ ਹਾਂ।”
View this post on Instagram
 
Reflections on Life!!:)

A post shared by Anupam Kher (@anupampkher) on

ਖੇਰ ਨੇ ਕਿਹਾ, “ਇਨ੍ਹਾਂ ਵਿੱਚੋਂ ਕਿਸੇ ਨੇ ਵੀ ਤੁਹਾਡੇ ਬਿਆਨ ਨੂੰ ਗੰਭੀਰਤਾ ਨਾਲ ਨਹੀਂ ਲਿਆ ਕਿਉਂਕਿ ਅਸੀਂ ਸਾਰੇ ਜਾਣਦੇ ਹਾਂ ਕਿ ਇਹ ਉਨ੍ਹਾਂ ਪਦਾਰਥਾਂ ਦਾ ਨਤੀਜਾ ਹੈ ਜੋ ਤੁਸੀਂ ਸਾਲਾਂ ਤੋਂ ਖਾ ਰਹੇ ਹੋ। ਤੁਸੀਂ ਸਹੀ ਤੇ ਗ਼ਲਤ ਦੇ ਫ਼ਰਕ ਨੂੰ ਨਹੀਂ ਜਾਣਦੇ।” ਉਨ੍ਹਾਂ ਕਿਹਾ, “ਤੁਸੀਂ ਜਾਣਦੇ ਹੋ ਮੇਰੇ ਲਹੂ 'ਚ ਕੀ ਹੈ? ਭਾਰਤ ਹੈ, ਇਸ ਨੂੰ ਸਮਝੋ।” ਦੱਸ ਦੇਈਏ ਕਿ ਨਿਉਜ਼ ਪੋਰਟਲ ‘ਦ ਵਾਇਰ’ ਨੂੰ ਦਿੱਤੇ ਇੰਟਰਵਿਉ 'ਚ ਨਸੀਰੂਦੀਨ ਸ਼ਾਹ ਨੇ ਦੇਸ਼ ਭਰ 'ਚ ਸੀਏਏ ਦੇ ਵਿਰੋਧ 'ਚ ਬਾਲੀਵੁੱਡ ਦੇ ਕਈ ਸਿਤਾਰਿਆਂ ਦੀ ਚੁੱਪੀ 'ਤੇ ਹੈਰਾਨੀ ਜਤਾਈ ਸੀ। ਸੀਏਏ ਦੇ ਸਮਰਥਕ ਤੇ ਭਾਰਤੀ ਜਨਤਾ ਪਾਰਟੀ ਦੇ ਹਮਾਇਤੀ ਅਨੁਪਮ ਖੇਰ ਨੂੰ 'ਬੜਬੋਲਾ' ਕਿਹਾ ਸੀ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget