ਪੜਚੋਲ ਕਰੋ

ਮੋਦੀ ਸਰਕਾਰ ਦੀਆਂ ਤਰੀਫਾਂ ਕਰਨ ਵਾਲੇ ਅਨੁਪਮ ਖੇਰ ਵੀ ਹੋਏ ਬਾਗੀ! ਬੋਲੇ- ਇਮੇਜ਼ ਬਣਾਉਣ ਨਾਲੋਂ ਲੋਕਾਂ ਦੀਆਂ ਜਾਨਾਂ ਜ਼ਿਆਦਾ ਜ਼ਰੂਰੀ

ਅਭਿਨੇਤਾ ਅਨੁਪਮ ਖੇਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕਰਦੇ ਰਹੇ ਹਨ ਤੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਇੱਕ ਮਜ਼ਬੂਤ ਡਿਫੈਂਡਰ ਵਜੋਂ ਜਾਣੇ ਜਾਂਦੇ ਹਨ ਪਰ ਉਨ੍ਹਾਂ ਮੌਜੂਦਾ ਕੋਵਿਡ ਸੰਕਟ ਲਈ ਸਰਕਾਰ ਦੀ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਵਿਡ ਸੰਕਟ ਵਿੱਚ ਫਿਸਲ ਗਈ ਅਤੇ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣਾ ਜ਼ਰੂਰੀ ਹੈ।

ਨਵੀਂ ਦਿੱਲੀ: ਅਭਿਨੇਤਾ ਅਨੁਪਮ ਖੇਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕਰਦੇ ਰਹੇ ਹਨ ਤੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਇੱਕ ਮਜ਼ਬੂਤ ਡਿਫੈਂਡਰ ਵਜੋਂ ਜਾਣੇ ਜਾਂਦੇ ਹਨ ਪਰ ਉਨ੍ਹਾਂ ਮੌਜੂਦਾ ਕੋਵਿਡ ਸੰਕਟ ਲਈ ਸਰਕਾਰ ਦੀ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਵਿਡ ਸੰਕਟ ਵਿੱਚ ਫਿਸਲ ਗਈ ਅਤੇ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣਾ ਜ਼ਰੂਰੀ ਹੈ। ਅਨੁਪਮ ਖੇਰ ਨੇ ਕਿਹਾ ਕਿ ਸਰਕਾਰ ਕਿਤੇ ਨਾ ਕਿਤੇ ਅਸਫਲ ਰਹੀ ਹੈ ਤੇ ਉਨ੍ਹਾਂ ਨੂੰ ਇਸ ਸਮੇਂ ਸਮਝ ਲੈਣਾ ਚਾਹੀਦਾ ਹੈ ਕਿ ਇਮੇਜ਼ ਬਣਾਉਣ ਨਾਲੋਂ ਜ਼ਿਆਦਾ ਲੋਕਾਂ ਦੀ ਜ਼ਿੰਦਗੀ ਜ਼ਰੂਰੀ ਹੈ।

ਅਨੁਪਮ ਖੇਰ ਨੇ ਇਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਇਹ ਗੱਲ ਕਹੀ ਹੈ। ਜਦੋਂ ਖੇਰ ਨੂੰ ਸਰਕਾਰ ਦਾ ਅਕਸ ਬਣਾਉਣ ਦੇ ਯਤਨਾਂ ਅਤੇ ਹਸਪਤਾਲਾਂ 'ਚ ਜ਼ਰੂਰੀ ਦਵਾਈਆਂ ਦੀ ਕਮੀ ਤੇ ਨਦੀਆਂ 'ਚ ਵਹਿ ਰਹੀਆਂ ਲਾਸ਼ਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ, “ਮੇਰੇ ਖ਼ਿਆਲ 'ਚ ਆਲੋਚਨਾ ਜ਼ਿਆਦਾਤਰ ਮਾਮਲਿਆਂ 'ਚ ਜਾਇਜ਼ ਹੈ ਤੇ ਸਰਕਾਰ ਲਈ ਇਸ ਜ਼ਰੂਰੀ ਹੈ ਕਿ ਉਹ ਇਸ ਮੌਕੇ, ਅਜਿਹਾ ਕੰਮ ਕਰੇ ਜਿਸ ਦੇ ਲਈ ਦੇਸ਼ ਦੇ ਲੋਕਾਂ ਨੇ ਉਨ੍ਹਾਂ ਨੂੰ ਚੁਣਿਆ ਹੈ। ਮੈਨੂੰ ਲਗਦਾ ਹੈ ਕਿ ਸਿਰਫ ਇੱਕ ਸੰਵੇਦਨਸ਼ੀਲ ਵਿਅਕਤੀ ਅਜਿਹੀ ਸਥਿਤੀ ਨਾਲ ਪ੍ਰਭਾਵਤ ਨਹੀਂ ਹੋਵੇਗਾ ..ਲਾਸ਼ਾਂ ਦਰਿਆਵਾਂ ਵਿਚ ਵਗ ਰਹੀ ਹੈ, ਪਰ ਦੂਜੀਆਂ ਰਾਜਨੀਤਿਕ ਪਾਰਟੀਆਂ ਵਲੋਂ ਵੀ ਇਸ ਨੂੰ ਆਪਣੇ ਫਾਇਦੇ ਲਈ ਇਸਤੇਮਾਲ ਕਰਨਾ ਸਹੀ ਨਹੀਂ ਹੈ।”

ਖੇਰ ਨੇ ਕਿਹਾ ਕਿ "ਸਾਨੂੰ ਨਾਗਰਿਕਾਂ ਵਜੋਂ ਨਾਰਾਜ਼ ਹੋਣਾ ਚਾਹੀਦਾ ਹੈ ਅਤੇ ਜੋ ਵਾਪਰਿਆ ਹੈ ਉਸ ਲਈ ਸਰਕਾਰ ਨੂੰ ਜਵਾਬਦੇਹ ਠਹਿਰਾਉਣਾ ਮਹੱਤਵਪੂਰਨ ਹੈ।" ਅਨੁਪਮ ਖੇਰ ਦੀ ਸਰਕਾਰ ਬਾਇਹ ਰੇ ਟਿੱਪਣੀ ਬਹੁਤ ਸਾਰੇ ਲੋਕਾਂ ਲਈ ਹੈਰਾਨ ਕਰ ਵਾਲੀ ਹੈ। ਉਨ੍ਹਾਂ ਦੀ ਪਤਨੀ ਅਦਾਕਾਰ ਕਿਰਨ ਖੇਰ ਭਾਜਪਾ ਤੋਂ ਸੰਸਦ ਮੈਂਬਰ ਹੈ। ਲਗਭਗ ਦੋ ਹਫ਼ਤੇ ਪਹਿਲਾਂ, ਖੇਰ ਨੇ ਕੋਵੀਡ ਕੰਟਰੋਲ 'ਤੇ ਸਰਕਾਰ ਦੀ ਆਲੋਚਨਾ ਦਾ ਜਵਾਬ ਦੇਣ ਲਈ ਇੱਕ ਟਵੀਟ 'ਤੇ ਕਮੈਂਟ ਕੀਤਾ ਸੀ "ਆਏਗਾ ਤਾਂ ਮੋਦੀ ਹੀ"। ਇਸ ਤੋਂ ਬਾਅਦ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਵੀ ਟ੍ਰੋਲ ਕੀਤਾ ਗਿਆ ਸੀ।

ਉਧਰ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਕਿਹਾ ਹੈ ਕਿ ਭਾਰਤ ਦੀ ਸਥਿਤੀ ਬਾਰੇ ਇੱਕ ਤਾਜ਼ਾ ਜੋਖਮ ਮੁਲਾਂਕਣ 'ਚ ਪਾਇਆ ਗਿਆ ਹੈ ਕਿ ਦੇਸ਼ ਵਿੱਚ ਕੋਵਿਡ -19 ਦੇ ਮਾਮਲਿਆਂ ਵਿੱਚ ‘ਵਾਧੇ’ ਲਈ ਜ਼ਿੰਮੇਵਾਰ ਕਈ ਸੰਭਾਵੀ ਕਾਰਕ ਹਨ, ਜਿਨ੍ਹਾਂ ਵਿੱਚ ‘ਵੱਖ ਵੱਖ ਧਾਰਮਿਕ ਅਤੇ ਰਾਜਨੀਤਿਕ ਪ੍ਰੋਗਰਾਮਾਂ 'ਚ ਇਕਠੀ ਹੋਈ ਵੱਡੀ ਭੀੜ ਵੀ ਹੈ, ਜਿਸ ਕਾਰਨ ਲੋਕਾਂ ਦਾ ਸਮਾਜਿਕ ਮੇਲ-ਜੋਲ ਵਧਿਆ।'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਾਰਾ ਪਿੰਡ ਮਾਸਟਰਾਂ ਦਾ 'ਤੇ ਨਾਂਅ ਡੰਗਰਖੇੜਾ, ਹੁਣ ਬਦਲਿਆ ਜਾਵੇਗਾ ਪਿੰਡ ਦਾ ਨਾਂਅ, CM ਮਾਨ ਨੇ ਕੀਤਾ ਐਲਾਨ

Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ

Punjab News: 4 ਦਹਾਕੇ ਪਹਿਲਾਂ ਜਿੱਥੇ 'ਖਾਲਿਸਤਾਨੀਆਂ' ਨੇ ਕੀਤਾ DIG ਦਾ ਕਤਲ, ਉੱਥੇ ਹੀ ਹੁਣ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ, ਜਾਣੋ ਕਿੱਥੇ ਜੁੜ ਰਹੇ ਨੇ ਤਾਰ ?

Farmers Protest: ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, ਹਰਿਆਣਾ ਪੁਲਿਸ ਦਾ ਵੀ ਐਕਸ਼ਨ ਮੋਡ

ABP Premium

ਵੀਡੀਓਜ਼

Jagjit Singh Dhallewal | ਕਿਸਾਨਾਂ ਦਾ ਚਿੱਠੀ ਬੰਬ, ਹੁਣ ਪਾਏਗਾ ਕੇਂਦਰ ਨੂੰ ਭਾਜੜਾਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ !Shambu Border| Farmers | ਕਿਸਾਨ ਕਰਨਗੇ ਦਿੱਲੀ ਵੱਲ ਨੂੰ ਕੂਚ, ਤਿਆਰੀਆਂ ਮੁਕੰਮਲFarmers Protest| Shambu Border ਤੋਂ ਕਿਸਾਨਾ ਨੇ ਕੀਤਾ ਵੱਡਾ ਐਲਾਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਾਰਾ ਪਿੰਡ ਮਾਸਟਰਾਂ ਦਾ 'ਤੇ ਨਾਂਅ ਡੰਗਰਖੇੜਾ, ਹੁਣ ਬਦਲਿਆ ਜਾਵੇਗਾ ਪਿੰਡ ਦਾ ਨਾਂਅ, CM ਮਾਨ ਨੇ ਕੀਤਾ ਐਲਾਨ
Punjab News: ਸਾਰਾ ਪਿੰਡ ਮਾਸਟਰਾਂ ਦਾ 'ਤੇ ਨਾਂਅ ਡੰਗਰਖੇੜਾ, ਹੁਣ ਬਦਲਿਆ ਜਾਵੇਗਾ ਪਿੰਡ ਦਾ ਨਾਂਅ, CM ਮਾਨ ਨੇ ਕੀਤਾ ਐਲਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ
Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ
Punjab News: 4 ਦਹਾਕੇ ਪਹਿਲਾਂ ਜਿੱਥੇ 'ਖਾਲਿਸਤਾਨੀਆਂ' ਨੇ ਕੀਤਾ DIG ਦਾ ਕਤਲ, ਉੱਥੇ ਹੀ ਹੁਣ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ, ਜਾਣੋ ਕਿੱਥੇ ਜੁੜ ਰਹੇ ਨੇ ਤਾਰ ?
Punjab News: 4 ਦਹਾਕੇ ਪਹਿਲਾਂ ਜਿੱਥੇ 'ਖਾਲਿਸਤਾਨੀਆਂ' ਨੇ ਕੀਤਾ DIG ਦਾ ਕਤਲ, ਉੱਥੇ ਹੀ ਹੁਣ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ, ਜਾਣੋ ਕਿੱਥੇ ਜੁੜ ਰਹੇ ਨੇ ਤਾਰ ?
Farmers Protest: ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, ਹਰਿਆਣਾ ਪੁਲਿਸ ਦਾ ਵੀ ਐਕਸ਼ਨ ਮੋਡ
Farmers Protest: ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, ਹਰਿਆਣਾ ਪੁਲਿਸ ਦਾ ਵੀ ਐਕਸ਼ਨ ਮੋਡ
Punjab News: ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਕਈ ਮੁਲਾਜ਼ਮ ਜ਼ਖ਼ਮੀ, ਲਾਠੀਚਾਰਜ 'ਚ ਕਿਸਾਨਾਂ ਦੇ ਵੀ ਵੱਜੀਆਂ ਸੱਟਾਂ, ਵਾਹਨਾਂ ਦੀ ਹੋਈ ਭੰਨ-ਤੋੜ

Amritsar News: ਅੰਮ੍ਰਿਤਸਰ ਫਾਇਰਿੰਗ ਨਾਲ ਮੁੜ ਦਹਿਲਿਆ,  ਕਾਰ 'ਚ ਆਏ 4-5 ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ 
ਅੰਮ੍ਰਿਤਸਰ ਫਾਇਰਿੰਗ ਨਾਲ ਮੁੜ ਦਹਿਲਿਆ,  ਕਾਰ 'ਚ ਆਏ 4-5 ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ 
Punjab News: ਹਮਲੇ ਤੋਂ ਬਾਅਦ ਵੀ ਨਹੀਂ ਰੁਕੀ ਸੁਖਬੀਰ ਬਾਦਲ ਦੀ ਸਜ਼ਾ, ਅੱਜ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ, ਸੇਵਾਦਾਰ ਦੀ ਕਰ ਰਹੇ ਡਿਊਟੀ
ਹਮਲੇ ਤੋਂ ਬਾਅਦ ਵੀ ਨਹੀਂ ਰੁਕੀ ਸੁਖਬੀਰ ਬਾਦਲ ਦੀ ਸਜ਼ਾ, ਅੱਜ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ, ਸੇਵਾਦਾਰ ਦੀ ਕਰ ਰਹੇ ਡਿਊਟੀ
Attack on Sukhbir Badal: ਜਦੋਂ ਤਕੜੇ ਲਿਖਾਰੀ ਬੁੱਢੀ ਉਮਰੇ ਹਥਿਆਰ ਚੁੱਕ ਲੈਣ ਤਾਂ ਹਕੂਮਤ ਨੂੰ ਸਮਝਣਾ ਚਾਹੀਦਾ ਕਿ....., ਸੁਖਬੀਰ ਹਮਲੇ 'ਤੇ ਮਾਨ ਦਾ ਵੱਡਾ ਬਿਆਨ

Embed widget