ਪੜਚੋਲ ਕਰੋ

Anupama: ਅਨੁਪਮਾ ਨਾਲ ਸਾਰੇ ਰਿਸ਼ਤੇ ਤੋੜ ਕੇ ਘਰ ਛੱਡ ਗਿਆ ਅਨੁਜ, ਸਦਮੇ 'ਚ ਅਨੁਪਮਾ ਦੀ ਹਾਲਤ ਹੋਈ ਖਰਾਬ

Anupama Latest Episode: ਅਨੁਜ ਅਤੇ ਅਨੁਪਮਾ ਵਿਚਕਾਰ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ। ਅਜਿਹੇ 'ਚ ਉਸ ਦੇ ਦੁਸ਼ਮਣ ਹੁਣ ਇਸ ਦਾ ਫਾਇਦਾ ਚੁੱਕਣ ਦੀ ਤਿਆਰੀ ਕਰ ਰਹੇ ਹਨ। ਇੱਥੇ, ਅਨੁਪਮਾ ਅਨੁਜ ਦੇ ਜਾਣ ਕਾਰਨ ਸਦਮੇ ਵਿੱਚ ਹੈ।

Anupama Upcoming Episode: ਅਨੁਪਮਾ ਅਤੇ ਅਨੁਜ ਨੇ ਇਕੱਠੇ ਰਹਿਣ ਅਤੇ ਮਰਨ ਦੀ ਕਸਮ ਖਾਧੀ ਸੀ, ਪਰ ਅਨੁਜ ਨੇ ਮੁਸ਼ਕਿਲ ਸਮੇਂ ਵਿੱਚ ਅਨੁਪਮਾ ਦਾ ਸਾਥ ਛੱਡ ਦਿੱਤਾ ਹੈ। ਮਾਇਆ ਨੇ ਛੋਟੀ ਅਨੂ ਨੂੰ ਆਪਣੇ ਜਾਲ 'ਚ ਫਸਾ ਲਿਆ ਹੈ, ਅਜਿਹੇ 'ਚ ਅਨੁਜ ਕੁਝ ਨਹੀਂ ਕਰ ਸਕਿਆ। ਪਰ ਹੁਣ ਉਹ ਜੋ ਵੀ ਕੁੱਝ ਕਰ ਸਕਦਾ ਹੈ, ਕਰ ਰਿਹਾ ਹੈ। ਅਨੁਜ ਹੁਣ ਅਨੁਪਮਾ 'ਤੇ ਦੋਸ਼ ਲਗਾ ਰਿਹਾ ਹੈ। ਦੂਜੇ ਪਾਸੇ ਅਨੁਜ ਦੇ ਸਾਰੇ ਦੋਸਤ ਇਸ ਗੱਲ ਤੋਂ ਹੈਰਾਨ ਹਨ ਕਿ ਉਹ ਅਨੁਪਮਾ ਨੂੰ ਦੋਸ਼ੀ ਕਿਉਂ ਬਣਾ ਰਿਹਾ ਹੈ। ਇੱਥੇ, ਅਨੁਪਮਾ ਇਸ ਸਦਮੇ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀ ਹੈ, ਉਹ ਸਮਝ ਨਹੀਂ ਪਾ ਰਹੀ ਹੈ ਕਿ ਅਨੁਜ ਅਜਿਹਾ ਕਿਉਂ ਕਰ ਰਿਹਾ ਹੈ।

ਇਹ ਵੀ ਪੜ੍ਹੋ: ਪਾਕਿ ਕ੍ਰਿਕੇਟਰ ਸ਼ੋਏਬ ਅਖਤਰ ਸੋਨਾਲੀ ਬੇਂਦਰੇ ਨਾਲ ਕਰਨਾ ਚਾਹੁੰਦੇ ਸੀ ਵਿਆਹ, ਬੋਲੇ, ਜੇ ਉਹ ਨਾ ਮੰਨੀ ਤਾਂ ਅਗਵਾ ਕਰ ਲਵਾਂਗਾ

ਇਸ ਤੋਂ ਬਾਅਦ ਅਨੁਜ ਅਨੁਪਮਾ ਨੂੰ ਕਹਿੰਦਾ ਹੈ ਕਿ ਉਹ ਬੇਹੱਦ ਸੈਲਫਿਸ਼ ਯਾਨਿ ਮਤਲਬੀ ਹੈ। ਜਿਸ ਕਾਰਨ ਉਸਨੇ ਛੋਟੀ ਅਨੂ ਨੂੰ ਮਾਇਆ ਦੇ ਨਾਲ ਜਾਣ ਦਿੱਤਾ ਅਤੇ ਉਸਨੂੰ ਰੋਕਿਆ ਵੀ ਨਹੀਂ। ਉਸੇ ਸਮੇਂ, ਹਰ ਕੋਈ ਅਨੁਜ ਨੂੰ ਸਮਝਾਉਂਦਾ ਹੈ ਕਿ ਮਾਇਆ ਛੋਟੀ ਅਨੂ ਦੀ ਸਕੀ ਮਾਂ ਹੈ ਅਤੇ ਛੋਟੀ ਅਨੂ ਵੀ ਆਪਣੀ ਮਰਜ਼ੀ ਨਾਲ ਉਸਦੇ ਨਾਲ ਗਈ ਹੈ। ਅਜਿਹੇ 'ਚ ਕਾਨੂੰਨੀ ਤੌਰ 'ਤੇ ਇਸ ਨੂੰ ਰੋਕਿਆ ਨਹੀਂ ਜਾ ਸਕਦਾ। ਅਨੁਜ ਇਹ ਸਮਝਣ ਲਈ ਤਿਆਰ ਨਹੀਂ ਹੈ।

View this post on Instagram
 
A post shared by 💫❤️ (@anupamaa.43)

ਅਨੁਜ ਦੋਸਤਾਂ ਨੂੰ ਝਗੜਿਆਂ ਤੋਂ ਦੂਰ ਰਹਿਣ ਦੀ ਦਿੰਦਾ ਹੈ ਸਲਾਹ
ਆਉਣ ਵਾਲੇ ਐਪੀਸੋਡ 'ਚ ਇਹ ਦਿਖਾਇਆ ਜਾਵੇਗਾ ਕਿ ਅਨੁਜ ਆਪਣੇ ਉਨ੍ਹਾਂ ਸਾਰੇ ਦੋਸਤਾਂ ਨੂੰ ਪਤੀ ਪਤਨੀ ਦੇ ਝਗੜੇ ਤੋਂ ਦੂਰ ਰਹਿਣ ਦੀ ਸਲਾਹ ਦੇ ਰਿਹਾ, ਜੋ ਅਨੂ ਦਾ ਸਾਥ ਦੇ ਰਹੇ ਹਨ। ਅਨੁਜ ਗੁੱਸੇ ਵਿੱਚ ਘਰ ਛੱਡ ਜਾਵੇਗਾ। ਇਸ ਦੌਰਾਨ ਅਨੁਪਮਾ ਅਨੁਜ ਦੇ ਸਾਹਮਣੇ ਗੋਡਿਆਂ ਭਾਰ ਹੋ ਕੇ ਭੀਖ ਮੰਗੇਗੀ, ਪਰ ਉਹ ਨਹੀਂ ਸੁਣੇਗਾ ਅਤੇ ਕਪਾੜੀਆ ਹਾਊਸ ਛੱਡ ਜਾਵੇਗਾ। ਅਨੂ ਇਸ ਸਦਮੇ ਨੂੰ ਬਰਦਾਸ਼ਤ ਨਹੀਂ ਕਰ ਸਕੇਗੀ ਅਤੇ ਬੇਹੋਸ਼ ਹੋ ਜਾਵੇਗੀ।

View this post on Instagram
 
A post shared by 💫❤️ (@anupamaa.43)

ਹੁਣ ਕਹਾਣੀ 'ਚ ਹੋਰ ਟਵਿਸਟ ਆਉਣ ਵਾਲਾ ਹੈ। ਅਨੁਜ ਅਤੇ ਅਨੁਪਮਾ ਦਾ ਘਰ ਟੁੱਟ ਗਿਆ ਹੈ, ਅਜਿਹੇ 'ਚ ਉਨ੍ਹਾਂ ਦੇ ਦੁਸ਼ਮਣ ਇਸ ਗੱਲ ਦਾ ਫਾਇਦਾ ਉਠਾਉਣਗੇ। ਦੂਜੇ ਪਾਸੇ ਵਨਰਾਜ ਵੀ ਅਨੁਪਮਾ ਦੇ ਘਰ ਨੂੰ ਲੱਗੀ ਅੱਗ ਨਾਲ ਬਹੁਤ ਖੁਸ਼ ਹੋਵੇਗਾ। ਅਜਿਹੇ 'ਚ ਕੀ ਅਨੁਪਮਾ ਸਭ ਕੁੱਝ ਠੀਕ ਕਰ ਸਕੇਗੀ? ਕੀ ਅਨੁਪਮਾ ਅਨੁਜ ਅਤੇ ਛੋਟੀ ਅਨੂ ਦੋਵਾਂ ਨੂੰ ਘਰ ਵਾਪਸ ਲਿਆ ਸਕੇਗੀ? ਇਹ ਦੇਖਣਾ ਬਹੁਤ ਦਿਲਚਸਪ ਹੋਵੇਗਾ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਜੱਸੀ ਗਾਇਕ ਨੌਰਵੇ ਪਹੁੰਚੇ, ਦਿਖਾਇਆ ਕੁਦਰਤ ਦਾ ਅਦਭੁਤ ਨਜ਼ਾਰਾ, ਦੇਖੋ ਇਹ ਤਸਵੀਰਾਂ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget