ਪੜਚੋਲ ਕਰੋ

ਵਿਰਾਟ-ਅਨੁਸ਼ਕਾ ਨੇ ਪੀਐਮ ਰਾਹਤ ਫੰਡ ‘ਚ ਦਾਨ ਕਰਨ ਮਗਰੋਂ ਕਿਹਾ-ਦਿਲ ਟੁੱਟ ਗਿਆ

ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਤੇ ਬਾਲੀਵੁੱਡ ਅਦਾਕਾਰ ਅਨੁਸ਼ਕਾ ਸ਼ਰਮਾ ਨੇ ਟਵਿਟਰ ‘ਤੇ ਐਲਾਨ ਕੀਤਾ ਹੈ ਕਿ ਪ੍ਰਧਾਨ ਮੰਤਰੀ ਰਾਹਤ ਫੰਡ ਤੇ ਮਹਾਰਾਸ਼ਟਰ ਮੁੱਖ ਮੰਤਰੀ ਰਾਹਤ ਫੰਡ ‘ਚ ਦਾਨ ਕਰ ਰਹੇ ਹਨ।

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਤੇ ਬਾਲੀਵੁੱਡ ਅਦਾਕਾਰ ਅਨੁਸ਼ਕਾ ਸ਼ਰਮਾ ਨੇ ਟਵਿਟਰ ‘ਤੇ ਐਲਾਨ ਕੀਤਾ ਹੈ ਕਿ ਪ੍ਰਧਾਨ ਮੰਤਰੀ ਰਾਹਤ ਫੰਡ ਤੇ ਮਹਾਰਾਸ਼ਟਰ ਮੁੱਖ ਮੰਤਰੀ ਰਾਹਤ ਫੰਡ ‘ਚ ਦਾਨ ਕਰ ਰਹੇ ਹਨ। ਵਿਰਾਟ ਕੋਹਲੀ ਨੇ ਟਵੀਟ ਕਰਦਿਆਂ ਲਿਖਿਆ, “ਮੈਂ ਤੇ ਅਨੁਸ਼ਕਾ ਪ੍ਰਧਾਨ ਮੰਤਰੀ ਸਹਾਇਤਾ ਫੰਡ ਨੂੰ ਆਪਣਾ ਸਪੋਰਟ ਦੇ ਰਹੇ ਹਾਂ। ਕੋਰੋਨਾਵਾਇਰਸ ਨਾਲ ਪ੍ਰਭਾਵਿਤ ਲੋਕਾਂ ਨੂੰ ਦੇਖ ਕੇ ਸਾਡਾ ਦਿਲ ਟੁੱਟ ਗਿਆ ਹੈ। ਇਸ ਯੋਗਦਾਨ ਪਿੱਛੇ ਸਾਡਾ ਸਿਰਫ ਇੱਕ ਹੀ ਮਕਸਦ ਹੈ ਕਿ ਭਾਰਤ ਦੇ ਲੋਕਾਂ ਦੀ ਮਦਦ ਕਰਨਾ। ਇਹ ਯੋਗਦਾਨ ਕੋਰੋਨਾਵਾਇਰਸ ਖ਼ਿਲਾਫ਼ ਲੜਾਈ ‘ਚ ਗਰੀਬ ਨਾਗਰਿਕਾਂ ਦੀ ਮਦਦ ਕਰਦਿਆਂ ਉਨ੍ਹਾਂ ਦੇ ਦਰਦ ਨੂੰ ਕੁਝ ਹੱਦ ਤੱਕ ਘੱਟ ਕਰਨ ਦੀ ਇੱਕ ਕੋਸ਼ਿਸ਼ ਹੈ।”
ਦੱਸ ਦਈਏ ਕਿ ਕੋਹਲੀ ਤੇ ਅਨੁਸ਼ਕਾ ਕਈ ਵਾਰ ਸੋਸ਼ਲ ਮੀਡੀਆ ‘ਤੇ ਲੋਕਾਂ ਨੂੰ ਇਹ ਅਪੀਲ ਕਰ ਚੁੱਕੇ ਹਨ, ਉਹ ਕਵਾਰਨਟਾਈਨ ਪਲੈਨ ਕਰਨ ਤੇ ਘਰ ‘ਚ ਹੀ ਰਹਿਣ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ

ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

Embed widget