ਪੜਚੋਲ ਕਰੋ

Anushka Sharma: ਅਨੁਸ਼ਕਾ ਸ਼ਰਮਾ-ਵਿਰਾਟ ਕੋਹਲੀ ਦੂਜੀ ਵਾਰ ਬਣਨ ਵਾਲੇ ਹਨ ਮੰਮੀ-ਡੈਡੀ? ਘਰ 'ਚ ਆਉਣ ਵਾਲਾ ਹੈ ਨੰਨ੍ਹਾ ਮਹਿਮਾਨ

Anushka Sharma Second Pregnancy: ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਬਹੁਤ ਜਲਦ ਆਪਣੇ ਦੂਜੇ ਬੱਚੇ ਦਾ ਸਵਾਗਤ ਕਰਨ ਜਾ ਰਹੇ ਹਨ।ਅਦਾਕਾਰਾ ਗਰਭਵਤੀ ਹੈ। ਉਹ ਦੂਜੀ ਵਾਰ ਮਾਂ ਬਣਨ ਜਾ ਰਹੀ ਹੈ।

Anushka Sharma Second Pregnancy: ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬਹੁਤ ਜਲਦ ਦੋਹਾਂ ਦੇ ਵਿਆਹ ਦੀਆਂ ਰਸਮਾਂ ਹੋਣ ਜਾ ਰਹੀਆਂ ਹਨ। ਵਿਰਾਟ ਕੋਹਲੀ ਅਤੇ ਅਨੁਸ਼ਕਾ ਦੂਜੀ ਵਾਰ ਮਾਤਾ-ਪਿਤਾ ਬਣਨ ਜਾ ਰਹੇ ਹਨ। 

ਇਹ ਵੀ ਪੜ੍ਹੋ: ਪੰਜਾਬੀ ਫਿਲਮਾਂ ਦੇ ਦੀਵਾਨੇ ਹੋ ਜਾਣ ਤਿਆਰ, ਇਸ ਅਕਤੂਬਰ ਇਹ ਫਿਲਮਾਂ ਹੋਣ ਜਾ ਰਹੀਆਂ ਰਿਲੀਜ਼, ਦੇਖੋ ਲਿਸਟ

ਅਨੁਸ਼ਕਾ ਸ਼ਰਮਾ ਦੂਜੀ ਵਾਰ ਬਣਨ ਜਾ ਰਹੀ ਮਾਂ
ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਅਨੁਸ਼ਕਾ ਸ਼ਰਮਾ ਦੂਜੀ ਵਾਰ ਗਰਭਵਤੀ ਹੈ। ਰਿਪੋਰਟ ਮੁਤਾਬਕ ਇਹ ਜੋੜੀ ਬਹੁਤ ਜਲਦ ਆਪਣੇ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕਰਨ ਜਾ ਰਹੀ ਹੈ। ਪਰ ਫਿਲਹਾਲ ਇਹ ਜੋੜਾ ਇਸ ਗੱਲ ਨੂੰ ਦੁਨੀਆ ਦੇ ਸਾਹਮਣੇ ਨਹੀਂ ਲਿਆਉਣਾ ਚਾਹੁੰਦਾ।

View this post on Instagram
 
A post shared by AnushkaSharma1588 (@anushkasharma)

ਪੱਤਰਕਾਰਾਂ ਨੂੰ ਵਿਰਾਟ ਅਨੁਸ਼ਕਾ ਨੇ ਕੀਤੀ ਇਹ ਰਿਕੁਐਸਟ
ਸੂਤਰਾਂ ਮੁਤਾਬਕ ਕੁਝ ਦਿਨ ਪਹਿਲਾਂ ਅਨੁਸ਼ਕਾ ਅਤੇ ਵਿਰਾਟ ਨੂੰ ਮੈਟਰਨਿਟੀ ਕਲੀਨਿਕ ਦੇ ਬਾਹਰ ਸਪਾਟ ਕੀਤਾ ਗਿਆ ਸੀ, ਪਰ ਦੋਵਾਂ ਨੇ ਪੱਤਰਕਾਰਾਂ ਨੂੰ ਫੋਟੋ ਲੀਕ ਨਾ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਇਸ ਦਾ ਐਲਾਨ ਕਰਨ ਜਾ ਰਹੇ ਹਨ। ਇਹੀ ਕਾਰਨ ਹੈ ਕਿ ਅਨੁਸ਼ਕਾ ਲੰਬੇ ਸਮੇਂ ਤੋਂ ਬਾਹਰ ਨਹੀਂ ਨਿਕਲ ਰਹੀ ਹੈ। ਇਸ ਜੋੜੇ ਨੂੰ ਅੰਬਾਨੀ ਦੀ ਗਣੇਸ਼ ਚਤੁਰਥੀ ਪਾਰਟੀ ਤੋਂ ਵੀ ਗਾਇਬ ਦੇਖਿਆ ਗਿਆ ਸੀ।

ਜੋੜੇ ਨੇ ਅਜੇ ਤੱਕ ਨਹੀਂ ਦਿਖਾਇਆ ਆਪਣੀ ਬੇਟੀ ਦਾ ਚਿਹਰਾ
ਤੁਹਾਨੂੰ ਦੱਸ ਦਈਏ ਕਿ ਵਿਰਾਟ ਅਤੇ ਅਨੁਸ਼ਕਾ ਆਪਣੀ ਨਿੱਜੀ ਜ਼ਿੰਦਗੀ ਨੂੰ ਗੁਪਤ ਰੱਖਣਾ ਪਸੰਦ ਕਰਦੇ ਹਨ। ਕਈ ਵਾਰ ਅਭਿਨੇਤਰੀ ਆਪਣੀ ਬੇਟੀ ਦੀਆਂ ਤਸਵੀਰਾਂ ਕਲਿੱਕ ਕਰਨ 'ਤੇ ਪਾਪਰਾਜ਼ੀ ਨੂੰ ਝਿੜਕ ਚੁੱਕੀ ਹੈ। ਦੋਵਾਂ ਦੀ ਇਕ 2 ਸਾਲ ਦੀ ਬੇਟੀ ਹੈ, ਜਿਸ ਦਾ ਨਾਂ ਵਾਮਿਕਾ ਹੈ। ਜੋੜੇ ਨੇ ਅਜੇ ਤੱਕ ਆਪਣੀ ਬੇਟੀ ਦਾ ਚਿਹਰਾ ਨਹੀਂ ਦਿਖਾਇਆ ਹੈ। ਇਕ ਇੰਟਰਵਿਊ 'ਚ ਵਿਰਾਟ ਨੇ ਦੱਸਿਆ ਸੀ ਕਿ ਉਨ੍ਹਾਂ ਅਤੇ ਅਨੁਸ਼ਕਾ ਨੇ ਫੈਸਲਾ ਕੀਤਾ ਹੈ ਕਿ ਉਹ ਆਪਣੀ ਬੇਟੀ ਦਾ ਚਿਹਰਾ ਉਦੋਂ ਤੱਕ ਨਹੀਂ ਦਿਖਾਉਣਗੇ ਜਦੋਂ ਤੱਕ ਉਹ ਖੁਦ ਇਸ ਗੱਲ ਨੂੰ ਨਹੀਂ ਸਮਝ ਲੈਂਦੀ। ਅਨੁਸ਼ਕਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ 'ਚੱਕਦਾ ਐਕਸਪ੍ਰੈਸ' 'ਚ ਨਜ਼ਰ ਆਵੇਗੀ। 

ਇਹ ਵੀ ਪੜ੍ਹੋ: ਅਕਸ਼ੈ ਕੁਮਾਰ ਦੀ ਵਜ੍ਹਾ ਕਰਕੇ ਡਿਪਰੈਸ਼ਨ 'ਚ ਚਲਾ ਗਿਆ ਸੀ ਰਣਦੀਪ ਹੁੱਡਾ, ਐਕਟਰ ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ

ਟਾਪ ਹੈਡਲਾਈਨ

Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Embed widget