ਪੜਚੋਲ ਕਰੋ
Advertisement
ਪਾਕਿ ਫਤਹਿ ਮਗਰੋਂ ਵਿਰਾਟ ਦੀ ਅਨੁਸ਼ਕਾ ਨਾਲ ਲੰਡਨ ਦੀਆਂ ਗਲੀਆਂ ‘ਚ ਗੇੜੀ
ਪਾਕਿਸਤਾਨ ‘ਤੇ ਸੌਖੀ ਜਿੱਤ ਦਰਜ ਕਰਨ ਤੋਂ ਬਾਅਦ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਲੰਡਨ ਦੀਆਂ ਸੜਕਾਂ ‘ਤੇ ਮਸਤੀ ਦੇ ਮੂਡ ‘ਚ ਨਜ਼ਰ ਆਏ। ਇਸ ਦੌਰਾਨ ਉਨ੍ਹਾਂ ਨਾਲ ਬਾਲੀਵੁੱਡ ਐਕਟਰਸ ਤੇ ਪਤਨੀ ਅਨੁਸ਼ਕਾ ਸ਼ਰਮਾ ਵੀ ਨਜ਼ਰ ਆਈ।
ਨਵੀਂ ਦਿੱਲੀ: ਪਾਕਿਸਤਾਨ ‘ਤੇ ਸੌਖੀ ਜਿੱਤ ਦਰਜ ਕਰਨ ਤੋਂ ਬਾਅਦ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਲੰਡਨ ਦੀਆਂ ਸੜਕਾਂ ‘ਤੇ ਮਸਤੀ ਦੇ ਮੂਡ ‘ਚ ਨਜ਼ਰ ਆਏ। ਇਸ ਦੌਰਾਨ ਉਨ੍ਹਾਂ ਨਾਲ ਬਾਲੀਵੁੱਡ ਐਕਟਰਸ ਤੇ ਪਤਨੀ ਅਨੁਸ਼ਕਾ ਸ਼ਰਮਾ ਵੀ ਨਜ਼ਰ ਆਈ। ਇਸ ਸਮੇਂ ਭਾਰਤੀ ਟੀਮ ਆਈਸੀਸੀ ਵਰਲਡ ਕੱਪ 2019 ਤੋਂ ਛੋਟੇ ਜਿਹੇ ਬ੍ਰੇਕ ‘ਤੇ ਹੈ।
ਵਿਰਾਟ ਦੀ ਟੀਮ ਦਾ ਅਗਲਾ ਮੁਕਾਬਲਾ 22 ਜੂਨ ਨੂੰ ਸਾਉਥੈਂਪਟਨ ‘ਚ ਅਫਗਾਨਿਸਤਾਨ ਨਾਲ ਹੈ। ਅਜਿਹੇ ‘ਚ ਵਿਰਾਟ ਤੇ ਅਨੁਸ਼ਕਾ ਲੰਡਨ ਦੀਆਂ ਗਲੀਆਂ ‘ਚ ਘੁੰਮਦੇ ਨਜ਼ਰ ਆਏ। ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਵਿਰਾਟ ਕੋਹਲੀ ਦੇ ਫੈਨ ਕਲੱਬ ਦੇ ਇੰਸਟਾਗ੍ਰਾਮ ‘ਤੇ ਦੋਵਾਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ।View this post on Instagram
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਭਾਰਤੀ ਖਿਡਾਰੀਆਂ ਤੇ ਸਪੋਰਟ ਸਟਾਫ ਦੀਆਂ ਪਤਨੀਆਂ ਤੇ ਪਰਿਵਾਰਕ ਮੈਂਬਰਾਂ ਨੂੰ ਮੌਜੂਦਾ ਵਿਸ਼ਵ ਕੱਪ ‘ਚ 15 ਦਿਨ ਤਕ ਰੁਕਣ ਦੀ ਇਜਾਜ਼ਤ ਦਿੱਤੀ ਹੈ। ਇਸ ਤੋਂ ਇਲਾਵਾ ਟੀਮ ਇੰਡੀਆ ਦੇ ਓਪਨਰ ਸ਼ਿਖਰ ਧਵਨ ਨੇ ਸੋਸ਼ਲ ਮੀਡੀਆ ‘ਤੇ ਆਪਣੇ ਤੇ ਰੋਹਿਤ ਸ਼ਰਮਾ ਦੇ ਪਰਿਵਾਰ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਨੂੰ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਲਿਖਿਆ, “ਸ਼ਰਮਾ ਪਰਿਵਾਰ ਨਾਲ ਸਥਾਨਕ ਟ੍ਰੇਨ ਦੀ ਯਾਤਰਾ ਦਾ ਆਨੰਦ ਲੈਂਦੇ ਹੋਏ।”View this post on InstagramEnjoying the local train journey with the Sharma family 🚄- @rohitsharma45 @ritssajdeh @aesha.dhawan5
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਜਲੰਧਰ
ਪੰਜਾਬ
Advertisement