ਪੜਚੋਲ ਕਰੋ

ਕਮਰਸ਼ੀਅਲ ਸ਼ੂਟ 'ਚ ਬਿਜ਼ੀ ਅਨੁਸ਼ਕਾ ਸ਼ਰਮਾ, ਪ੍ਰੈਗਨੈਂਸੀ ਦੌਰਾਨ ਫਿਟਨੈਸ ਦਾ ਰੱਖ ਰਹੀ ਪੂਰਾ ਖਿਆਲ

ਅਨੁਸ਼ਕਾ 8 ਮਹੀਨੇ ਪ੍ਰੈਗਨੈਂਟ ਹੈ ਪਰ ਉਨ੍ਹਾਂ ਆਪਣਾ ਜ਼ਿਆਦਾ ਭਾਰ ਵੀ ਨਹੀਂ ਵਧਾਇਆ ਹੈ। ਉਨ੍ਹਾਂ ਖੁਦ ਨੂੰ ਕਾਫੀ ਮੇਨਟੇਨ ਰੱਖਿਆ ਹੈ।

ਮੁੰਬਈ: ਅਨੁਸ਼ਕਾ ਸ਼ਰਮਾ ਇਸ ਸਮੇਂ ਗਰਭਵਤੀ ਹੈ ਤੇ ਆਪਣੀ ਜ਼ਿੰਦਗੀ ਦੇ ਇਨ੍ਹਾਂ ਪਲਾਂ ਨੂੰ ਖੂਬ ਮਾਣ ਰਹੀ ਹੈ। ਪਿਛਲਾ ਕਾਫੀ ਸਮਾਂ ਉਨ੍ਹਾਂ ਪਤੀ ਵਿਰਾਟ ਕੋਹਲੀ ਨਾਲ ਦੁਬਈ 'ਚ ਬਿਤਾਇਆ ਤੇ ਹੁਣ ਉਹ ਵਾਪਸ ਕੰਮ ਦੇ ਸਿਲਸਿਲੇ 'ਚ ਪਰਤ ਆਈ ਹੈ। ਹੁਣ ਅਨੁਸ਼ਕਾ ਆਪਣੇ ਸ਼ੈਡਿਊਲ ਦੇ ਹਿਸਾਬ ਨਾਲ ਚੱਲ ਰਹੀ ਹੈ। ਉਹ ਇਨ੍ਹੀਂ ਦਿਨੀਂ ਇਕ ਤੋਂ ਬਾਅਦ ਇਕ ਕਮਰਸ਼ੀਅਲ ਪ੍ਰੋਜੈਕਟ ਨਿਪਟਾ ਰਹੀ ਹੈ। ਇਸ ਦਰਮਿਆਨ ਉਹ ਆਪਣੀ ਫਿਟਨੈਸ ਦਾ ਪੂਰਾ ਖਿਆਲ ਰੱਖ ਰਹੀ ਹੈ। ਅਨੁਸ਼ਕਾ 8 ਮਹੀਨੇ ਪ੍ਰੈਗਨੈਂਟ ਹੈ ਪਰ ਉਨ੍ਹਾਂ ਆਪਣਾ ਜ਼ਿਆਦਾ ਭਾਰ ਵੀ ਨਹੀਂ ਵਧਾਇਆ ਹੈ। ਉਨ੍ਹਾਂ ਖੁਦ ਨੂੰ ਕਾਫੀ ਮੇਨਟੇਨ ਰੱਖਿਆ ਹੈ। ਜਿਸ ਦੀ ਤਾਰੀਫ ਹੁਣ ਸੋਸ਼ਲ ਮੀਡੀਆ 'ਤੇ ਵੀ ਫੈਂਸ ਖੂਬ ਕਰ ਰਹੇ ਹਨ। ਹਾਲ ਹੀ 'ਚ ਅਨੁਸ਼ਕਾ ਇਕ ਕਮਰਸ਼ੀਅਲ ਐਡ ਦੌਰਾਨ ਸਪੌਟ ਕੀਤੀ ਗਈ। ਉਨ੍ਹਾਂ ਬਲੈਕ ਕਲਰ ਦਾ ਆਊਟਫਿਟ ਪਹਿਨਿਆ ਸੀ ਤੇ ਉਹ ਇਸ 'ਚ ਕਾਫੀ ਫਿੱਟ ਨਜ਼ਰ ਆ ਰਹੀ ਹੈ।
View this post on Instagram
 
A post shared by Viral Bhayani (@viralbhayani)

ਖੂਬ ਵਾਇਰਲ ਹੋ ਰਹੀਆਂ ਤਸਵੀਰਾਂ: ਪਿਛਲੇ ਕੁਝ ਦਿਨਾਂ ਤੋਂ ਅਨੁਸ਼ਕਾ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੈ। ਉਹ ਅਕਸਰ ਬੇਬੀ ਬੰਪ ਦੇ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜਿੰਨ੍ਹਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ। ਉਨ੍ਹਾਂ ਦੀਆਂ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਵੀ ਹੋ ਰਹੀਆਂ ਹਨ। ਕਿਸਾਨਾਂ ਲਈ ਸੌਖਾ ਨਹੀਂ ਦਿੱਲੀ 'ਚ ਦਾਖਲਾ, ਵੱਡੀ ਗਿਣਤੀ ਪੁਲਿਸ ਫੋਰਸ ਤਾਇਨਾਤ ਠੰਡੀ ਹਨ੍ਹੇਰੀ ਰਾਤ 'ਚ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget