ਪੜਚੋਲ ਕਰੋ

‘ਜ਼ੀਰੋ’ ਦਾ ਟ੍ਰੇਲਰ ਰਿਲੀਜ਼ ਕਰ ਅਨੁਸ਼ਕਾ ਨੇ ਵਿਰਾਟ ਨਾਲ ਭਰੀ ਉਡਾਣ

ਮੁੰਬਈ: ਬਾਲੀਵੁੱਡ ਐਕਟਰਸ ਅਨੁਸ਼ਕਾ ਸ਼ਰਮਾ ਤੇ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਆਪਣਾ ਜਨਮ ਦਿਨ ਸੈਲੀਬ੍ਰੇਟ ਕਰਨ ਲਈ ਦੇਸ਼ ਤੋਂ ਬਾਹਰ ਚਲੇ ਗਏ ਹਨ। ਜੀ ਹਾਂ, ਵਿਰਾਟ 5 ਨਵੰਬਰ ਨੂੰ ਆਪਣਾ ਜਨਮ ਦਿਨ ਮਨਾ ਰਹੇ ਹਨ। ਇਸ ਲਈ ਇਹ ਕੱਪਲ ਮੁੰਬਈ ਤੋਂ ਬਾਹਰ ਜਾ ਰਿਹਾ ਹੈ। ‘ਜ਼ੀਰੋ’ ਦਾ ਟ੍ਰੇਲਰ ਰਿਲੀਜ਼ ਕਰ ਅਨੁਸ਼ਕਾ ਨੇ ਵਿਰਾਟ ਨਾਲ ਭਰੀ ਉਡਾਣ ਦੋਵਾਂ ਨੂੰ ਬੀਤੇ ਦਿਨੀਂ ਮੁੰਬਈ ਏਅਰਪੋਰਟ ‘ਤੇ ਵੇਖਿਆ ਗਿਆ। ਦੋਵਾਂ ਨੂੰ ਦੇਖ ਕੇ ਲੱਗ ਰਿਹਾ ਹੈ ਕਿ ਅਨੁਸ਼ਕਾ ਨੇ ਆਪਣੇ ਪਤੀ ਦੇ ਜਨਮ ਦਿਨ ਲਈ ਕਾਫੀ ਕੁਝ ਪਲਾਨ ਕੀਤਾ ਹੋਇਆ ਹੈ ਜਿਸ ਕਾਰਨ ਇੱਥੇ ਅਨੁਸ਼ਕਾ ਕਾਫੀ ਐਕਸਾਈਟਿਡ ਵੀ ਨਜ਼ਰ ਆਈ। ਦੋਵਾਂ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਫੈਨਸ ਅਕਸਰ ਹੀ ਕਾਫੀ ਪਸੰਦ ਕਰਦੇ ਹਨ।
View this post on Instagram
 
@anushkasharma @virat.kohli #snapped at the #mumbai #airport #travelling #traveldiaries #airportdiaries #celebrities #fashion #style #diva #bollywoodactors #airportspotting #bollywood #photography #paparazzi #mumbai #india #instagram #international

A post shared by yogen shah (@yogenshah_s) on

ਜੇਕਰ ਦੋਵਾਂ ਦੇ ਵਰਕ ਫ੍ਰੰਟ ਦੀ ਗੱਲ ਕੀਤੀ ਜਾਵੇ ਤਾਂ ਦੋ ਨਵੰਬਰ ਨੂੰ ਅਨੁਸ਼ਕਾ ਦੀ ਆਉਣ ਵਾਲੀ ਫ਼ਿਲਮ ‘ਜ਼ੀਰੋ’ ਦਾ ਟ੍ਰੇਲਰ ਰਿਲੀਜ਼ ਕੀਤਾ ਗਿਆ ਜਿਸ ਨੇ ਹੁਣ ਤਕ ਦੇ ਕਈ ਰਿਕਾਰਡ ਤੋੜ ਦਿੱਤੇ। ਫ਼ਿਲਮ ‘ਚ ਅਨੁਸ਼ਕਾ ਅਪਾਹਜ ਦਾ ਕਿਰਦਾਰ ਨਿਭਾਅ ਰਹੀ ਹੈ। ‘ਜ਼ੀਰੋ’ ‘ਚ ਉਸ ਦੇ ਨਾਲ ਸ਼ਾਹਰੁਖ ਤੇ ਕੈਟਰੀਨਾ ਵੀ ਨਜ਼ਰ ਆਉਣ ਵਾਲੇ ਹਨ। ਫ਼ਿਲਮ 21 ਦਸੰਬਰ ਨੂੰ ਰਿਲੀਜ਼ ਹੋਣੀ ਹੈ। ਉਧਰ 4 ਨਵੰਬਰ ਤੋਂ ਭਾਰਤ ਤੇ ਵੈਸਟਇੰਡੀਜ਼ ‘ਚ 3 ਮੈਚਾਂ ਦੀ ਟੀ-20 ਸੀਰੀਜ਼ ਦਾ ਆਗਾਜ਼ ਹੋਣ ਵਾਲਾ ਹੈ ਪਰ ਇਨ੍ਹਾਂ ਮੈਚਾਂ ਲਈ ਕੋਹਲੀ ਨੂੰ ਆਰਾਮ ਦਿੱਤਾ ਗਿਆ ਹੈ, ਪਰ ਆਸਟ੍ਰੇਲੀਆ ਦੌਰਾ ਜਲਦੀ ਹੀ ਸ਼ੁਰੂ ਹੋਣ ਵਾਲਾ ਹੈ।

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget