ਪੜਚੋਲ ਕਰੋ

ਅਨੁਸ਼ਕਾ ਸ਼ਰਮਾ ਨੇ ਮੈਟਰਨਿਟੀ ਲੀਵ ਲੈਣ ਤੋਂ ਕੀਤਾ ਇਨਕਾਰ, ਪ੍ਰਗਨੈਂਸੀ ਦੇ 7ਵੇਂ ਮਹੀਨੇ ਕੀਤੀ ਸ਼ੂਟਿੰਗ 

ਹਿੰਦੀ ਸਿਨੇਮਾ ਦੀ ਉੱਘੀ ਨਿਰਮਾਤਾ ਅਤੇ ਪ੍ਰਮੁੱਖ ਅਦਾਕਾਰਾ ਅਨੁਸ਼ਕਾ ਸ਼ਰਮਾ ਦੁਬਾਰਾ ਕੰਮ 'ਤੇ ਪਰਤੀ ਹੈ। ਅਨੁਸ਼ਕਾ ਜਲਦੀ ਹੀ ਮਾਂ ਬਣਨ ਜਾ ਰਹੀ ਹੈ ਅਤੇ ਅਜਿਹੀ ਸਥਿਤੀ ਵਿੱਚ ਹਿੰਦੀ ਫਿਲਮ ਜਗਤ ਵਿੱਚ ਉਨ੍ਹਾਂ ਦੇ ਆਪਣੇ ਪਹਿਲਾਂ ਤੋਂ ਤੈਅ ਕੰਮ ਨੂੰ ਪੂਰਾ ਕਰਨ ਦੇ ਜਨੂੰਨ ਕਰਕੇ ਕਾਫੀ ਪ੍ਰਸ਼ੰਸਾ ਹੋ ਰਹੀ ਹੈ।

ਅਨੁਸ਼ਕਾ ਲੜਕੀਆਂ 'ਚ ਵੀ ਬਹੁਤ ਮਸ਼ਹੂਰ ਹੋ ਰਹੀ ਹੈ ਕਿਉਂਕਿ ਉਸ ਨੇ ਕੁਦਰਤੀ ਤੌਰ 'ਤੇ ਮਾਂ ਬਣਨ ਦਾ ਫੈਸਲਾ ਕੀਤਾ ਅਤੇ ਸਰੋਗੇਸੀ ਦੀ ਪੇਸ਼ਕਸ਼ ਦੇ ਬਾਵਜੂਦ ਇਸ ਨੂੰ ਠੁਕਰਾ ਦਿੱਤਾ। ਜਾਣਕਾਰੀ ਦੇ ਅਨੁਸਾਰ ਅਨੁਸ਼ਕਾ ਨੇ ਆਪਣੀ ਪ੍ਰੈਗਨੈਂਸੀ ਵਿੱਚ ਇੱਕ ਦਿਲਚਸਪ ਪ੍ਰੋਜੈਕਟ ਨੂੰ ਪੂਰਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਇਕ ਕਮਰਸ਼ੀਅਲ ਹੋ ਸਕਦਾ ਹੈ ਜਿਸ 'ਚ ਅਨੁਸ਼ਕਾ ਪ੍ਰੇਗਨੈਂਟ ਮਾਵਾਂ ਦੀ ਸਿਹਤ ਨਾਲ ਜੁੜਿਆ ਵਿਸ਼ੇਸ਼ ਸੰਦੇਸ਼ ਦਿੰਦੀ ਦਿਖਾਈ ਦੇਵੇਗੀ।
ਅਨੁਸ਼ਕਾ ਦੀ ਮਾਰਕੀਟਿੰਗ ਟੀਮ ਨੇ ਇਸ ਬਾਰੇ ਪੂਰੀ ਜਾਣਕਾਰੀ ਕਾਫ਼ੀ ਗੁਪਤ ਰੱਖੀ ਹੈ। ਅਨੁਸ਼ਕਾ ਬਹੁਤ ਹੀ ਸੀਮਤ ਸੀਮਾ ਵਿੱਚ ਕੰਮ ਕਰਦੀ ਹੈ ਅਤੇ ਆਪਣੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਸਾਰੇ ਯਤਨ ਕਰਦੀ ਹੈ। ਸ਼ਨੀਵਾਰ ਨੂੰ ਉਸ ਦੀ ਇਕ ਤਸਵੀਰ ਵੈਨਿਟੀ ਵੈਨ 'ਚੋਂ ਨਿਕਲਦਿਆਂ ਦੀ ਬਾਹਰ ਆਈ।

ਟਾਪ ਹੈਡਲਾਈਨ

Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Embed widget