ਪੜਚੋਲ ਕਰੋ

ਅਨੁਸ਼ਕਾ ਸ਼ਰਮਾ ਨੇ ਖੋਲਿਆ ਕੈਮਰਾ ਤਾਂ ਅਜਿਹੀ ਸ਼ਕਲ ਬਨਾਉਣ ਲੱਗੇ ਵਿਰਾਟ ਕੋਹਲੀ, ਸਾਨੀਆ ਮਿਰਜ਼ਾ ਨੇ ਕੀਤਾ ਇਹ ਕਮੈਂਟ

ਕੋਰੋਨਾਵਾਇਰਸ ਕਾਰਨ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਵੀ ਘਰ ‘ਚ ਇੱਕ ਦੂਸਰੇ ਨਾਲ ਸਮਾਂ ਬਿਤਾ ਰਹੇ ਹਨ। ਪਰ ਦੋਨੋਂ ਸਟਾਰ ਦਰਸ਼ਕਾਂ ਨੂੰ ਸੋਸ਼ਲ ਮੀਡੀਆ ਜ਼ਰੀਏ ਇੰਟਰਟੇਨ ਕਰਨਾ ਨਹੀਂ ਭੁੱਲਦੇ। ਹਾਲ ਹੀ ਅਨੁਸ਼ਕਾ ਨੇ ਆਪਣੀ ਸੋਸ਼ਲ ਮੀਡੀਆ ਅਕਾਉਂਟ ‘ਤੇ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਕਾਰਨ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਵੀ ਘਰ ‘ਚ ਇੱਕ ਦੂਸਰੇ ਨਾਲ ਸਮਾਂ ਬਿਤਾ ਰਹੇ ਹਨ। ਪਰ ਦੋਨੋਂ ਸਟਾਰ ਦਰਸ਼ਕਾਂ ਨੂੰ ਸੋਸ਼ਲ ਮੀਡੀਆ ਜ਼ਰੀਏ ਇੰਟਰਟੇਨ ਕਰਨਾ ਨਹੀਂ ਭੁੱਲਦੇ। ਹਾਲ ਹੀ ਅਨੁਸ਼ਕਾ ਨੇ ਆਪਣੀ ਸੋਸ਼ਲ ਮੀਡੀਆ ਅਕਾਉਂਟ ‘ਤੇ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ। ਇਸ ਫੋਟੋ ‘ਚ ਅਨੁਸ਼ਕਾ ਜੀਭ ਕੱਢ ਕੇ ਮੂੰਹ ਬਣਾ ਰਹੀ ਹੈ ਤਾਂ ਉੱਥੇ ਹੀ ਵਿਰਾਟ ਕੋਹਲੀ ਵੀ ਫਨੀ ਚਹਿਰਾ ਬਨਾਉਂਦੇ ਨਜ਼ਰ ਆ ਰਹੇ ਹਨ। ਅਨੁਸ਼ਕਾ ਨੇ ਇਸ ਤਸਵੀਰ ਥੱਲੇ ਕੈਪਸ਼ਨ ਵੀ ਲਿਖਿਆ ਹੈ।
" “ਹਰ ਚੀਜ਼ ਤੋਂ ਵੱਖ ਕਰਕੇ ਖੁਦ ਨੂੰ ਘਰ ‘ਚ ਬੰਦ ਕਰਨ ਕਾਰਨ ਤੁਸੀਂ ਇੱਕ-ਦੂਸਰੇ ਨੂੰ ਹਰ ਤਰ੍ਹਾਂ ਨਾਲ ਪਿਆਰ ਕਰ ਪਾਉਂਦੇ ਹੋ।” "
-ਅਨੁਸ਼ਕਾ ਸ਼ਰਮਾ
ਅਨੁਸ਼ਕਾ ਦੀ ਇਸ ਤਸਵੀਰ ਹੇਠਾਂ ਟੈਨਿਸ ਸਟਾਰ ਸਾਨੀਆ ਮਿਰਜ਼ਾ ਨੇ ਵੀ ਕਮੈਂਟ ਕਰਦੇ ਹੋਏ ਦਿਲ ਵਾਲਾ ਇਮੋਜੀ ਬਣਾਇਆ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਨੇ ਇੱਕ ਵੀਡੀਓ ਜਾਰੀ ਕਰਕੇ ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਸੀ।

ਟਾਪ ਹੈਡਲਾਈਨ

Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget