ਪੜਚੋਲ ਕਰੋ

ਅਨੁਸ਼ਕਾ ਸ਼ਰਮਾ ਨੂੰ ਗੰਭੀਰ ਬਿਮਾਰੀ ਨੇ ਘੇਰਿਆ, ਡਾਕਟਰ ਕੋਲ ਲਾ ਰਹੀ ਚੱਕਰ

ਬੀਤੇ ਦਿਨੀਂ ਅਨੁਸ਼ਕਾ ਸ਼ਰਮਾ ਨੂੰ ਅਕਸਰ ਕਲੀਨਕ ਦੇ ਬਾਹਰ ਚੱਕਰ ਲਾਉਂਦੇ ਦੇਖਿਆ ਜਾ ਰਿਹਾ ਹੈ। ਅਨੁਸ਼ਕਾ ਸ਼ਰਮਾ ਦੀਆਂ ਕਈ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਦੋਂ ਉਹ ਕਲੀਨਕ ਤੋਂ ਬਾਅਦ ਆਉਂਦੀ ਨਜ਼ਰ ਆ ਰਹੀ ਹੈ। ਅਜਿਹੇ ‘ਚ ਅਨੁਸ਼ਕਾ ਨੂੰ ਲੈ ਕੇ ਵੱਖ-ਵੱਖ ਕਿਆਸ ਲਾਏ ਜਾ ਰਹੇ ਹਨ।

ਮੁੰਬਈ: ਬੀਤੇ ਦਿਨੀਂ ਅਨੁਸ਼ਕਾ ਸ਼ਰਮਾ ਨੂੰ ਅਕਸਰ ਕਲੀਨਕ ਦੇ ਬਾਹਰ ਚੱਕਰ ਲਾਉਂਦੇ ਦੇਖਿਆ ਜਾ ਰਿਹਾ ਹੈ। ਅਨੁਸ਼ਕਾ ਸ਼ਰਮਾ ਦੀਆਂ ਕਈ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਦੋਂ ਉਹ ਕਲੀਨਕ ਤੋਂ ਬਾਅਦ ਆਉਂਦੀ ਨਜ਼ਰ ਆ ਰਹੀ ਹੈ। ਅਜਿਹੇ ‘ਚ ਅਨੁਸ਼ਕਾ ਨੂੰ ਲੈ ਕੇ ਵੱਖ-ਵੱਖ ਕਿਆਸ ਲਾਏ ਜਾ ਰਹੇ ਹਨ। ਖ਼ਬਰਾਂ ਆ ਰਹੀਆਂ ਹਨ ਕਿ ਅਨੁਸ਼ਕਾ ਗਰਭਵਤੀ ਹੈ। ਇਸ ਕਰਕੇ ਉਹ ਕਲੀਨਕ ਦੇ ਬਾਹਰ ਨਜ਼ਰ ਆ ਰਹੀ ਹੈ।

ਦੱਸ ਦਈਏ ਕਿ ਅਨੁਸ਼ਕਾ ਗਰਭਵਤੀ ਨਹੀਂ ਸਗੋਂ ਉਹ ਗੰਭੀਰ ਬਿਮਾਰੀ ਨਾਲ ਜੂਝ ਰਹੀ ਹੈ ਪਰ ਇਲਾਜ ਤੋਂ ਬਾਅਦ ਉਸ ਦੀ ਪ੍ਰੇਸ਼ਾਨੀ ਘੱਟ ਗਈ ਹੈ। ਹੁਣ ਅਨੁਸ਼ਕਾ ਦੀ ਬਿਮਾਰੀ ਇੱਕ ਵਾਰ ਫੇਰ ਵਧ ਗਈ ਹੈ ਜਿਸ ਦੇ ਇਲਾਜ ਲਈ ਉਹ ਇਨ੍ਹੀਂ ਦਿਨੀਂ ਕਲੀਨਕ ਦੇ ਚੱਕਰ ਲਾ ਰਹੀ ਹੈ। ਜਦਕਿ ਅਨੁਸ਼ਕਾ ਸ਼ਰਮਾ ਨੇ ਆਪਣੀ ਬਿਮਾਰੀ ਨੂੰ ਲੈ ਕੇ ਕਦੇ ਕੁਝ ਨਹੀਂ ਦੱਸਿਆ।
View this post on Instagram
 

Hello beauty @anushkasharma 😍 . . . #anushkasharma #spotted #mumbai #beauty #monday #instadaily #instagood #instafit #paparazzi #manavmanglani @manav.manglani

A post shared by Manav Manglani (@manav.manglani) on

ਅਨੁਸ਼ਕਾ ਨੂੰ ਪਿੱਠ ਦਰਦ ਦੀ ਬਿਮਾਰੀ ਹੈ ਤੇ ਕਈ ਵਾਰ ਤਾਂ ਦਰਦ ਕਰਕੇ ਉਹ ਬੈਠ ਵੀ ਨਹੀਂ ਪਾਉਂਦੀ। ਇਸ ਤੋਂ ਇਲਾਵਾ ਅਨੁਸ਼ਕਾ ਦੇ ਕੰਮ ਬਾਰੇ ਜੇਕਰ ਗੱਲ ਕੀਤੀ ਜਾਵੇ ਤਾਂ ਉਹ ਆਖਰੀ ਵਾਰ ਕੈਟਰੀਨਾ ਕੈਫ ਤੇ ਸ਼ਾਹਰੁਖ ਖ਼ਾਨ ਨਾਲ ਫ਼ਿਲਮ ‘ਜ਼ੀਰੋ’ ‘ਚ ਨਜ਼ਰ ਆਈ ਸੀ। ਇਸ ਤੋਂ ਬਾਅਦ ਹੁਣ ਤਕ ਉਸ ਦੇ ਹੱਥ ਕੋਈ ਪ੍ਰੋਜੈਕਟ ਨਹੀਂ ਲੱਗਿਆ।

ਟਾਪ ਹੈਡਲਾਈਨ

ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
Ranjit Kaur Bhabhi: ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Embed widget