ਪੜਚੋਲ ਕਰੋ

ਅਨੁਸ਼ਕਾ ਸ਼ਰਮਾ ਨੇ ਦੱਸਿਆ ਵਿਰਾਟ ਕੋਹਲੀ ਨਾਲ ਜਲਦੀ ਵਿਆਹ ਕਰਾਉਣ ਦਾ ਰਾਜ਼

ਅਨੁਸ਼ਕਾ ਨੇ ਕਿਹਾ ਕਿ ਸਾਨੂੰ ਇਸ ਮਾਨਸਿਕਤਾ ਤੋਂ ਬਾਹਰ ਨਿਕਲਣਾ ਚਾਹੀਦਾ ਹੈ। ਮੈਂ 29 ਸਾਲ ਦੀ ਉਮਰ ਵਿੱਚ ਵਿਆਹ ਕਰਵਾ ਲਿਆ ਸੀ ਕਿਉਂਕਿ ਮੈਂ ਇਸ਼ਕ ਦੀ ਗ੍ਰਿਫ਼ਤ ਵਿੱਚ ਸੀ ਤੇ ਮੈਂ ਹਾਲੇ ਵੀ ਮੁਹੱਬਤ ਦੀ ਗ੍ਰਿਫ਼ਤ ਵਿੱਚ ਹੀ ਹਾਂ। ਵਿਆਹ ਇੱਕ ਕੁਦਰਤੀ ਪ੍ਰਗਤੀ ਸੀ।

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਤੇ ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਲਵ ਲਾਈਫ ਜਿੰਨੀ ਸੁਰਖੀਆਂ ਵਿੱਚ ਰਹੀ, ਓਨੀਆਂ ਹੀ ਸੁਰਖੀਆਂ ਦੋਵਾਂ ਦੇ ਵਿਆਹ ਨੇ ਵੀ ਲਈਆਂ। ਇਨ੍ਹਾਂ ਦੇ ਵਿਆਹ ਦੇ ਡੇਢ ਸਾਲ ਬੀਤ ਜਾਣ ਵੀ ਇਹ ਜੋੜੀ ਅਕਸਰ ਚਰਚਾ ਵਿੱਚ ਰਹਿੰਦੀ ਹੈ। ਹਾਲ ਹੀ ਵਿੱਚ ਅਨੁਸ਼ਕਾ ਸ਼ਰਮਾ ਨੇ ਇੱਕ ਇੰਟਰਵਿਊ ਵਿੱਚ ਵਿਰਾਟ ਨਾਲ ਵਿਆਹ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ ਹੈ। ਵਿਰਾਟ ਤੇ ਅਨੁਸ਼ਕਾ ਦਾ ਵਿਆਹ 2017 ਦੇ ਦਸੰਬਰ ਮਹੀਨੇ ਵਿੱਚ ਹੋਇਆ ਸੀ। ਉਸ ਸਮੇਂ ਅਨੁਸ਼ਕਾ ਦੀ ਉਮਰ 29 ਸਾਲ ਸੀ। ਇਸ 'ਤੇ ਅਨੁਸ਼ਕਾ ਨੇ ਕਿਹਾ ਕਿ ਸਾਨੂੰ ਇਸ ਮਾਨਸਿਕਤਾ ਤੋਂ ਬਾਹਰ ਨਿਕਲਣਾ ਚਾਹੀਦਾ ਹੈ। ਮੈਂ 29 ਸਾਲ ਦੀ ਉਮਰ ਵਿੱਚ ਵਿਆਹ ਕਰਵਾ ਲਿਆ ਸੀ ਕਿਉਂਕਿ ਮੈਂ ਇਸ਼ਕ ਦੀ ਗ੍ਰਿਫ਼ਤ ਵਿੱਚ ਸੀ ਤੇ ਮੈਂ ਹਾਲੇ ਵੀ ਮੁਹੱਬਤ ਦੀ ਗ੍ਰਿਫ਼ਤ ਵਿੱਚ ਹੀ ਹਾਂ। ਵਿਆਹ ਇੱਕ ਕੁਦਰਤੀ ਪ੍ਰਗਤੀ ਸੀ। ਗੱਲਬਾਤ ਦੌਰਾਨ ਉਸ ਨੇ ਇਸ ਗੱਲ ਵੱਲ ਵੀ ਇਸ਼ਾਰਾ ਕੀਤਾ ਕਿ ਜਦੋਂ ਮਰਦ ਕਰੀਅਰ ਦੀ ਪਰਵਾਹ ਕੀਤੇ ਬਗੈਰ ਵਿਆਹ ਕਰਵਾ ਸਕਦੇ ਹਨ ਤਾਂ ਔਰਤਾਂ ਕਿਉਂ ਨਹੀਂ ਕਰਵਾ ਸਕਦੀਆਂ। ਉਸ ਨੇ ਕਿਹਾ ਕਿ ਕੁਝ ਲੋਕ ਮੰਨਦੇ ਹਨ ਕਿ 29 ਸਾਲ ਦੀ ਉਮਰ ਵਿੱਚ ਅਦਾਕਾਰਾ ਨੂੰ ਵਿਆਹ ਨਹੀਂ ਕਰਨਾ ਚਾਹੀਦਾ ਪਰ ਦਰਸ਼ਕਾਂ ਦਾ ਇੰਡਸਟਰੀ ਨਾਲੋਂ ਵੀ ਜ਼ਿਆਦਾ ਵਿਕਾਸ ਹੋ ਚੁੱਕਾ ਹੈ। ਦਰਸ਼ਕ ਕਲਾਕਾਰਾਂ ਨੂੰ ਬੱਸ ਪਰਦੇ 'ਤੇ ਵੇਖਣ ਵਿੱਚ ਹੀ ਦਿਲਚਸਪੀ ਰੱਖਦੇ ਹਨ। ਉਨ੍ਹਾਂ ਦੇ ਵਿਅਤੀਗਤ ਜੀਵਨ ਨਾਲ ਕੋਈ ਫ਼ਰਕ ਨਹੀਂ ਪੈਂਦਾ, ਚਾਹੇ ਉਹ ਵਿਆਹੀ ਹੋਏ ਜਾਂ ਮਾਂ ਬਣ ਚੁੱਕੀ ਹੋਏ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦਾ ਦੇਹਾਂਤ: ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦਾ ਦੇਹਾਂਤ: ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget