ਪੜਚੋਲ ਕਰੋ

ਦੀਪਿਕਾ ਹੱਥੋਂ ਇਸ ਹਸੀਨਾ ਨੇ ਖੋਹਿਆ ਸਲਮਾਨ-ਸ਼ਾਹਰੁਖ ਨਾਲ ਕੰਮ ਦਾ ਮੌਕਾ

ਮੁੰਬਈ: ਬਾਲੀਵੁੱਡ ਐਕਟਰ ਸਲਮਾਨ ਖ਼ਾਨ ਤੇ ਸ਼ਾਹਰੁਖ ਨੂੰ ਇੱਕ ਫ਼ਿਲਮ ‘ਚ ਕੰਮ ਕਰਦੇ ਦੇਖਣਾ ਉਨ੍ਹਾਂ ਦੇ ਫੈਨਸ ਲਈ ਕਿਸੇ ਡ੍ਰੀਮ ਤੋਂ ਘੱਟ ਨਹੀਂ। ਬਾਲੀਵੁੱਡ ਇੰਡਸਟਰੀ ਦੇ ਕਈ ਵੱਡੇ ਡਾਇਰੈਕਟਰ ਦੋਵਾਂ ਨੂੰ ਕਾਸਟ ਕਰਨਾ ਚਾਹੁੰਦੇ ਹਨ। ਇਸ ਦੀ ਕੋਸ਼ਿਸ਼ ਪਿਛਲੇ ਕਈ ਦਿਨਾਂ ਤੋਂ ਡਾਇਰੈਕਟਰ ਸੰਜੇ ਲੀਲਾ ਭੰਸਾਲੀ ਵੀ ਕਰ ਰਹੇ ਹਨ। ਦੀਪਿਕਾ ਹੱਥੋਂ ਇਸ ਹਸੀਨਾ ਨੇ ਖੋਹਿਆ ਸਲਮਾਨ-ਸ਼ਾਹਰੁਖ ਨਾਲ ਕੰਮ ਦਾ ਮੌਕਾ ਇਸ ਨਾਲ ਜੁੜੀਆਂ ਹੀ ਖ਼ਬਰਾਂ ਆ ਰਹੀਆਂ ਹਨ ਕਿ ਸੰਜੇ ਆਪਣੀ ਅਗਲੀ ਬਿੱਗ ਬਜਟ ਫ਼ਿਲਮ ‘ਚ ਸਲਮਾਨ ਤੇ ਸ਼ਾਹਰੁਖ ਨਾਲ ਕੰਮ ਕਰਨ ਵਾਲੇ ਹਨ। ਇਸ ਦੀ ਕਹਾਣੀ ਪੁਰਾਣੀ ਹਿੱਟ ਫ਼ਿਲਮ ‘ਸੌਦਾਗਰ’ ਦੀ ਤਰ੍ਹਾਂ ਹੋਵੇਗੀ। ਇਸ ‘ਚ ਰਾਜਕੁਮਾਰ ਤੇ ਦੀਲੀਪ ਕੁਮਾਰ ਦੀ ਜੋੜੀ ਨਜ਼ਰ ਆਈ ਸੀ। ਇਸ ਦੇ ਨਾਲ ਹੀ ਪਹਿਲਾਂ ਖ਼ਬਰਾਂ ਸੀ ਕਿ ਇਸ ਫ਼ਿਲਮ ‘ਚ ਦੋਵਾਂ ਨਾਲ ਦੀਪਿਕਾ ਪਾਦੁਕੋਣ ਵੀ ਨਜ਼ਰ ਆ ਸਕਦੀ ਹੈ, ਪਰ ਹੁਣ ਅਜਿਹਾ ਨਹੀਂ ਹੈ। ਦੀਪਿਕਾ ਹੱਥੋਂ ਇਸ ਹਸੀਨਾ ਨੇ ਖੋਹਿਆ ਸਲਮਾਨ-ਸ਼ਾਹਰੁਖ ਨਾਲ ਕੰਮ ਦਾ ਮੌਕਾ ਖ਼ਬਰਾਂ ਨੇ ਕਿ ਇਸ ਫ਼ਿਲਮ ਵਿੱਚੋਂ ਦੀਪਿਕਾ ਦਾ ਪੱਤਾ ਸਾਫ ਹੋ ਗਿਆ ਹੈ ਤੇ ਫ਼ਿਲਮ ਪ੍ਰੋਡਿਊਸਰਾਂ ਨੇ ਇਸ ਫ਼ਿਲਮ ਦਾ ਆਫਰ ਅਨੁਸ਼ਕਾ ਸ਼ਰਮਾ ਨੂੰ ਦਿੱਤਾ ਹੈ। ਇਸ ਦਾ ਕਾਰਨ ਕਿਹਾ ਜਾ ਰਿਹਾ ਹੈ ਕਿ ਦੀਪਿਕਾ ਤੇ ਕੈਟਰੀਨਾ ਦੀ ਕੋਲਡ ਵਾਰ ਤੇ ਕੈਟਰੀਨਾ, ਸਲਮਾਨ ਦੇ ਕਿੰਨੀ ਖਾਸ ਹੈ ਇਹ ਤਾਂ ਸਭ ਨੂੰ ਪਤਾ ਹੀ ਹੈ। ਉਂਝ ਇਸ ਫ਼ਿਲਮ ਬਾਰੇ ਅਨੁਸ਼ਕਾ ਨੇ ਅਜੇ ਕੋਈ ਐਲਾਨ ਨਹੀਂ ਕੀਤਾ। ਫੈਨਸ ਨੂੰ ਫ਼ਿਲਮ ਦੇ ਔਫੀਸ਼ੀਅਲ ਅਨਾਉਂਸਮੈਂਟ ਦਾ ਇੰਤਜ਼ਾਰ ਰਹੇਗਾ।

ਟਾਪ ਹੈਡਲਾਈਨ

Swara Bhasker : ਵਿਆਹ ਤੋਂ ਪਹਿਲਾਂ ਦੋ ਵਾਰ IVF ਕਰਵਾਇਆ, ਸਵਰਾ ਭਾਸਕਰ ਦਾ ਖੁਲਾਸਾ- ‘ਸੋਚਿਆ ਸੀ ਵਿਆਹ ਤਾਂ ਹੋਣਾ ਨਹੀਂ, ਇਕੱਲੀ ਹੀ ਮਾਂ ਬਣਾਂਗੀ’
Swara Bhasker : ਵਿਆਹ ਤੋਂ ਪਹਿਲਾਂ ਦੋ ਵਾਰ IVF ਕਰਵਾਇਆ, ਸਵਰਾ ਭਾਸਕਰ ਦਾ ਖੁਲਾਸਾ- ‘ਸੋਚਿਆ ਸੀ ਵਿਆਹ ਤਾਂ ਹੋਣਾ ਨਹੀਂ, ਇਕੱਲੀ ਹੀ ਮਾਂ ਬਣਾਂਗੀ’
Social Media Influencer: ਮੰਦਭਾਗੀ ਖਬਰ ਆਈ ਸਾਹਮਣੇ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਦੀ ਭਰੀ ਜਵਾਨੀ 'ਚ ਮੌਤ, ਨੌਜਵਾਨ ਲੜਕੇ ਨਾਲ ਗੱਲ ਕਰਦੇ ਕੀਤੀ ਆਤਮ ਹੱਤਿਆ...
ਮੰਦਭਾਗੀ ਖਬਰ ਆਈ ਸਾਹਮਣੇ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਦੀ ਭਰੀ ਜਵਾਨੀ 'ਚ ਮੌਤ, ਨੌਜਵਾਨ ਲੜਕੇ ਨਾਲ ਗੱਲ ਕਰਦੇ ਕੀਤੀ ਆਤਮ ਹੱਤਿਆ...
Entertainment Breaking: ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ, ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ ਮਿਲੀ ਸੀ ਪਛਾਣ
ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ, ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ ਮਿਲੀ ਸੀ ਪਛਾਣ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget