ਪੜਚੋਲ ਕਰੋ

AR Rahman: ਏਆਰ ਰਹਿਮਾਨ ਦੇ ਲਾਈਵ ਸ਼ੋਅ ਨੂੰ ਪੁਲਿਸ ਨੇ ਰੋਕਿਆ, ਸਟੇਜ 'ਤੇ ਚੜ੍ਹ ਕੇ ਸਿੰਗਰ ਨੂੰ ਗਾਉਣ ਤੋਂ ਰੋਕਿਆ

AR Rahman Pune Concert: ਭਾਰਤੀ ਸਿਨੇਮਾ ਦੇ ਮਸ਼ਹੂਰ ਗਾਇਕ ਏਆਰ ਰਹਿਮਾਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਰਹਿਮਾਨ ਦੇ ਲਾਈਵ ਮਿਊਜ਼ਿਕ ਕੰਸਰਟ ਨੂੰ ਰੋਕ ਦਿੱਤਾ ਹੈ ।

AR Rahman Music Concert Pune: ਆਸਕਰ ਜੇਤੂ ਗਾਇਕ ਅਤੇ ਸੰਗੀਤਕਾਰ ਏ.ਆਰ ਰਹਿਮਾਨ ਨੂੰ ਕਿਸੇ ਵੱਖਰੀ ਪਛਾਣ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਏ ਆਰ ਰਹਿਮਾਨ ਦਾ ਨਾਂ ਆਪਣੀ ਸ਼ਾਨਦਾਰ ਗਾਇਕੀ ਲਈ ਜਾਣਿਆ ਜਾਂਦਾ ਹੈ। ਇਸ ਦੌਰਾਨ ਏਆਰ ਰਹਿਮਾਨ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਐਤਵਾਰ ਨੂੰ, ਏ.ਆਰ. ਰਹਿਮਾਨ ਨੇ ਪੁਣੇ, ਮਹਾਰਾਸ਼ਟਰ ਵਿੱਚ ਇੱਕ ਲਾਈਵ ਸੰਗੀਤ ਸਮਾਰੋਹ ਕੀਤਾ। ਪਰ ਪੁਣੇ ਪੁਲਿਸ ਨੇ ਦਖਲ ਦੇ ਕੇ ਸੰਗੀਤ ਸਮਾਰੋਹ ਨੂੰ ਰੋਕ ਦਿੱਤਾ ਅਤੇ ਗਾਇਕ ਨੂੰ ਸਟੇਜ 'ਤੇ ਚੜ੍ਹ ਕੇ ਗਾਉਣ ਤੋਂ ਰੋਕ ਦਿੱਤਾ।

ਇਹ ਵੀ ਪੜ੍ਹੋ: ਗੁਰਦਾਸ ਮਾਨ ਨੇ 'ਛੱਲੇ' ਨਾਲ ਜੁੜੀ ਯਾਦਾਂ ਕੀਤੀਆਂ ਤਾਜ਼ਾ, ਪਟਿਆਲਾ ਦੀ ਮਸੀਤ 'ਚ ਕਰਦੇ ਸੀ ਗੀਤ ਦਾ ਰਿਆਜ਼

ਏ.ਆਰ.ਰਹਿਮਾਨ ਦੇ ਸੰਗੀਤ ਸਮਾਰੋਹ ਵਿੱਚ ਪੁਲਿਸ ਪਹੁੰਚੀ
ਪ੍ਰਾਪਤ ਜਾਣਕਾਰੀ ਅਨੁਸਾਰ 30 ਅਪ੍ਰੈਲ ਨੂੰ ਏ.ਆਰ ਰਹਿਮਾਨ ਨੇ ਪੁਣੇ ਦੇ ਰਾਜਾ ਬਹਾਦੁਰ ਮਿੱਲ ਇਲਾਕੇ 'ਚ ਲਾਈਵ ਮਿਊਜ਼ਿਕ ਕੰਸਰਟ 'ਚ ਪਰਫਾਰਮ ਕੀਤਾ ਸੀ। ਏ ਆਰ ਰਹਿਮਾਨ ਦੇ ਇਸ ਸੰਗੀਤ ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ। ਏ.ਆਰ.ਰਹਿਮਾਨ ਆਪਣੀ ਜਾਦੂਈ ਆਵਾਜ਼ ਨਾਲ ਹਾਜ਼ਰ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਸਨ, ਪਰ ਫਿਰ ਸੂਬੇ ਦੀ ਪੁਲਿਸ ਨੇ ਉੱਥੇ ਆ ਕੇ ਏ.ਆਰ. ਰਹਿਮਾਨ ਦੇ ਇਸ ਲਾਈਵ ਸੰਗੀਤ ਸਮਾਰੋਹ ਨੂੰ ਵਿਚਕਾਰ ਹੀ ਰੋਕ ਦਿੱਤਾ।

ਦਰਅਸਲ ਖਬਰ ਹੈ ਕਿ ਏ ਆਰ ਰਹਿਮਾਨ ਦੇ ਇਸ ਮਿਊਜ਼ਿਕ ਕੰਸਰਟ ਲਈ ਰਾਤ 10 ਵਜੇ ਤੋਂ ਬਾਅਦ ਪ੍ਰਸ਼ਾਸਨ ਤੋਂ ਕੋਈ ਇਜਾਜ਼ਤ ਨਹੀਂ ਲਈ ਗਈ ਸੀ। ਜਿਸ ਕਾਰਨ ਪੁਲਿਸ ਅਧਿਕਾਰੀ ਨੇ ਇਸ ਨੂੰ ਰੋਕ ਦਿੱਤਾ। ਏ.ਆਰ.ਰਹਿਮਾਨ ਦੇ ਇਸ ਕੰਸਰਟ ਨੂੰ ਰੋਕਣ ਲਈ ਇਕ ਪੁਲਿਸ ਅਧਿਕਾਰੀ ਸਟੇਜ 'ਤੇ ਚੜ੍ਹ ਗਿਆ ਅਤੇ ਰੁਕਣ ਦਾ ਇਸ਼ਾਰਾ ਕੀਤਾ। ਬਾਅਦ ਵਿੱਚ ਪ੍ਰੋਗਰਾਮ ਬੰਦ ਹੋ ਗਿਆ ਅਤੇ ਏਆਰ ਰਹਿਮਾਨ ਸਟੇਜ ਤੋਂ ਵਾਪਸ ਚਲੇ ਗਏ।

ਪੁਲਿਸ ਨੇ ਇਹ ਬਿਆਨ ਦਿੱਤਾ ਹੈ
ਇਸ ਮਾਮਲੇ ਸਬੰਧੀ ਪੁਣੇ ਪੁਲਿਸ ਦੇ ਇੱਕ ਅਧਿਕਾਰੀ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ। ਜਿਸ 'ਚ ਕਿਹਾ ਗਿਆ ਹੈ- ਏ.ਆਰ ਰਹਿਮਾਨ ਆਪਣਾ ਆਖਰੀ ਗੀਤ ਗਾ ਰਹੇ ਸਨ ਅਤੇ ਗਾਉਂਦੇ ਸਮੇਂ ਉਨ੍ਹਾਂ ਨੂੰ ਪਤਾ ਹੀ ਨਹੀਂ ਲੱਗਾ ਕਿ ਰਾਤ ਦੇ 10 ਵੱਜ ਚੁੱਕੇ ਹਨ। ਇਸ ਲਈ ਪ੍ਰੋਗਰਾਮ 'ਤੇ ਮੌਜੂਦ ਸਾਡੇ ਪੁਲਿਸ ਅਧਿਕਾਰੀਆਂ ਨੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਂ ਸੀਮਾ ਬਾਰੇ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਗਾਇਕ ਨੇ ਗਾਉਣਾ ਬੰਦ ਕਰ ਦਿੱਤਾ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ ਦੱਸਿਆ ਰਿਟਾਇਰਮੈਂਟ ਪਲਾਨ, ਬੋਲੇ- '60 ਦੀ ਉਮਰ 'ਚ ਅੰਮ੍ਰਿਤ ਛਕਾਂਗਾ'

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget