ਪੜਚੋਲ ਕਰੋ

Archana Gautam: MC ਸਟੈਨ 'ਤੇ ਕਿਉਂ ਭੜਕੀ ਅਰਚਨਾ ਗੌਤਮ? 'ਬਿੱਗ ਬੌਸ 16' ਜੇਤੂ ਨੂੰ ਬੋਲੀ- 'ਦੋਗਲਾ ਇਨਸਾਨ'

Archana Gautam On MC Stan: 'ਬਿੱਗ ਬੌਸ 16' ਫੇਮ ਅਰਚਨਾ ਗੌਤਮ ਸ਼ੋਅ ਦੇ ਵਿਨਰ ਐਮਸੀ ਸਟੈਨ 'ਤੇ ਗੁੱਸੇ 'ਚ ਆ ਗਈ। ਉਸ ਨੇ ਰੈਪਰ ਨੂੰ ਦੋਗਲਾ ਇਨਸਾਨ ਵੀ ਕਿਹਾ ਹੈ। ਜਾਣੋ ਉਸ ਨੇ ਆਪਣਾ ਗੁੱਸਾ ਕਿਉਂ ਕੱਢਿਆ ਹੈ।

Archana Gautam On MC Stan-Abdu Rozik Fight: 'ਬਿੱਗ ਬੌਸ 16' ਫੇਮ ਅਬਦੁ ਰੋਜ਼ਿਕ ਅਤੇ MC ਸਟੈਨ ਦੀ ਦੋਸਤੀ ਜਿੰਨੀ ਸੁਰਖੀਆਂ 'ਚ ਸੀ, ਓਨੀ ਹੀ ਦੋਵਾਂ ਵਿਚਾਲੇ ਲੜਾਈ ਨੇ ਲਾਈਮਲਾਈਟ 'ਤੇ ਕਬਜ਼ਾ ਕਰ ਲਿਆ ਹੈ। ਸ਼ੋਅ ਖਤਮ ਹੋਣ ਤੋਂ ਬਾਅਦ, ਅਬਦੂ ਨੇ ਖੁਦ ਸਟੈਨ ਨਾਲ ਹੋਏ ਵਿਵਾਦ 'ਤੇ ਆਪਣੀ ਚੁੱਪੀ ਤੋੜੀ ਅਤੇ ਕਿਹਾ ਕਿ ਸਟੈਨ ਨੇ ਉਸ ਨਾਲ ਬੁਰਾ ਵਿਵਹਾਰ ਕੀਤਾ ਸੀ। ਹਾਲ ਹੀ 'ਚ ਅਰਚਨਾ ਗੌਤਮ ਨੇ ਸਟੈਨ ਨੂੰ ਮਤਲਬੀ ਇਨਸਾਨ ਕਿਹਾ ਅਤੇ ਉਸ 'ਤੇ ਫੇਮ ਲੈਣ ਲਈ ਅਬਦੁ ਦਾ ਇਸਤੇਮਾਲ ਕਰਨ ਦਾ ਦੋਸ਼ ਲਗਾਇਆ।

ਇਹ ਵੀ ਪੜ੍ਹੋ: ਮਨਕੀਰਤ ਔਲਖ ਨੇ ਧਮਕੀਆਂ ਮਿਲਣ ਤੋਂ ਬਾਅਦ ਪਹਿਲੀ ਵਾਰ ਫੈਨਜ਼ ਨਾਲ ਕੀਤੀ ਮੁਲਾਕਾਤ, ਭਾਰੀ ਸੁਰੱਖਿਆ ਬਲ ਨਾਲ ਘਿਰਿਆ ਆਇਆ ਨਜ਼ਰ

MC ਸਟੈਨ 'ਤੇ ਅਰਚਨਾ ਗੌਤਮ ਨੂੰ ਆਇਆ ਗੁੱਸਾ
ਟੈਲੀਚੱਕਰ ਦੀ ਰਿਪੋਰਟ ਦੇ ਮੁਤਾਬਕ, ਅਰਚਨਾ ਗੌਤਮ ਨੇ ਕਿਹਾ ਹੈ, “ਇੱਕ ਸਿਆਸਤਦਾਨ ਹੋਣ ਦੇ ਨਾਤੇ, ਮੈਂ ਇਸ ਗੱਲ ਤੋਂ ਨਹੀਂ ਡਰਦੀ ਕਿ ਮੇਰੀ ਇਮੇਜ ਕੀ ਦਿਖ ਰਹੀ ਹੈ। ਮੈਂ ਸ਼ੋਅ ਵਿੱਚ ਲੋਕਾਂ ਦੀ ਅਸਲੀਅਤ ਦੇਖੀ ਹੈ। ਮੈਂ ਇਮਾਨਦਾਰ ਰਹੀ ਹਾਂ। ਇਸ ਲਈ ਮੇਰੇ ਪ੍ਰਸ਼ੰਸਕਾਂ ਨੇ ਮੇਰਾ ਸਮਰਥਨ ਕੀਤਾ। ਘੱਟੋ-ਘੱਟ ਮੈਂ ਮੰਡਲੀ ਗੈਂਗ ਵਾਂਗ ਸਾਜ਼ਿਸ਼ ਨਹੀਂ ਕਰ ਰਹੀ ਸੀ। ਐਮਸੀ ਸਟੇਨ, ਜਿਸ ਨੇ ਅਬਦੁ ਨਾਲ ਦੋਸਤੀ ਕੀਤੀ, ਨੇ ਆਪਣੇ ਫਾਲੋਅਰਜ਼ ਵਧਾਉਣ ਲਈ ਹਮਦਰਦੀ ਕਾਰਡ ਖੇਡਿਆ। ਹੁਣ ਸ਼ੋਅ ਤੋਂ ਬਾਅਦ ਉਹ ਅਬਦੂ ਨਾਲ ਲੜ ਰਿਹਾ ਹੈ। ਇਹ ਦੋਹਰੇ ਮਾਪਦੰਡ ਹਨ।

View this post on Instagram
 
A post shared by Archana Gautam (@archanagautamm)

ਖਤਰੋਂ ਕੇ ਖਿਲਾੜੀ 13 'ਚ ਨਜ਼ਰ ਆਵੇਗੀ ਅਰਚਨਾ?
ਅਰਚਨਾ ਗੌਤਮ ਨੇ ਦੱਖਣ ਦੀਆਂ ਕਈ ਫਿਲਮਾਂ ਵਿੱਚ ਕੰਮ ਕੀਤਾ ਅਤੇ ਆਪਣੀ ਪਛਾਣ ਬਣਾਈ। ਹਾਲਾਂਕਿ ਉਨ੍ਹਾਂ ਨੂੰ ਸਭ ਤੋਂ ਜ਼ਿਆਦਾ ਪ੍ਰਸਿੱਧੀ 'ਬਿੱਗ ਬੌਸ 16' ਤੋਂ ਮਿਲੀ। ਉਹ ਚੋਟੀ ਦੇ ਫਾਈਨਲਿਸਟਾਂ ਵਿੱਚੋਂ ਇੱਕ ਸੀ। ਸ਼ੋਅ 'ਚ ਆਪਣੀ ਲੜਾਈ ਅਤੇ ਮਨੋਰੰਜਨ ਲਈ ਉਹ ਹਮੇਸ਼ਾ ਚਰਚਾ 'ਚ ਰਹਿੰਦੀ ਸੀ। ਜਲਦੀ ਹੀ ਅਰਚਨਾ ਗੌਤਮ ਇੱਕ ਹੋਰ ਰਿਐਲਿਟੀ ਸ਼ੋਅ ਵਿੱਚ ਨਜ਼ਰ ਆਵੇਗੀ।

ਖਬਰਾਂ ਹਨ ਕਿ ਉਹ ਰੋਹਿਤ ਸ਼ੈੱਟੀ ਦੇ ਸ਼ੋਅ 'ਖਤਰੋਂ ਕੇ ਖਿਲਾੜੀ 13' 'ਚ ਪ੍ਰਤੀਯੋਗੀ ਦੇ ਰੂਪ 'ਚ ਨਜ਼ਰ ਆਵੇਗੀ। ਇਸ ਸ਼ੋਅ 'ਚ ਉਨ੍ਹਾਂ ਦੇ ਮੁਕਾਬਲੇਬਾਜ਼ ਸ਼ਿਵ ਠਾਕਰੇ ਵੀ ਹੋਣਗੇ, ਜਿਨ੍ਹਾਂ ਨਾਲ ਬਿੱਗ ਬੌਸ 'ਚ ਉਨ੍ਹਾਂ ਦੀ ਕਾਫੀ ਲੜਾਈ ਹੋਈ ਸੀ। ਹਾਲਾਂਕਿ ਹਾਲੇ ਤੱਕ ਇਸ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਸਟੰਟ ਆਧਾਰਿਤ ਸ਼ੋਅ ਦਾ ਪ੍ਰੀਮੀਅਰ ਜੁਲਾਈ 'ਚ ਹੋਵੇਗਾ। ਇਸ ਤੋਂ ਇਲਾਵਾ ਇਹ ਦੋਵੇਂ ਸ਼ੋਅ 'ਐਂਟਰਟੇਨਮੈਂਟ ਕੀ ਰਾਤ ਹਾਊਸਫੁੱਲ' 'ਚ ਵੀ ਨਜ਼ਰ ਆਉਣਗੇ।

ਇਹ ਵੀ ਪੜ੍ਹੋ: ਪਰਮੀਸ਼ ਵਰਮਾ ਨੇ ਆਪਣੀ ਪ੍ਰਸ਼ੰਸਕ ਦੇ ਸਾਹਮਣੇ ਝੁਕਾਇਆ ਸਿਰ, ਤਸਵੀਰ ਨੇ ਜਿੱਤਿਆ ਫੈਨਜ਼ ਦਾ ਦਿਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget