ਪੜਚੋਲ ਕਰੋ

ਨਵਜੋਤ ਸਿੱਧੂ ਦੀ ਗੈਰ ਹਾਜ਼ਰੀ ਨੇ ਵਿਗਾੜੀ ਕਪਿਲ ਦੀ ਖੇਡ, ਅਰਚਨਾ ਵੀ ਨਹੀਂ ਖੁਸ਼

ਅਰਚਨਾ ਨੇ ਇਸ਼ਾਰਿਆਂ ‘ਚ ਕਿਹਾ ਕਿ ਸਿੱਧੂ ਦੀ ਤੁਲਨਾ ‘ਚ ਉਸ ਨੂੰ ਸ਼ੋਅ ਦੀ ਫੀਸ ਬੇਹੱਦ ਘੱਟ ਮਿਲਦੀ ਹੈ। ਹਾਲ ਹੀ ‘ਚ ਕਪਿਲ ਦੇ ਸ਼ੋਅ ‘ਤੇ ਜੌਨ ਅਬ੍ਰਾਹਮ ਤੇ ਮੌਨੀ ਰਾਏ ਆਪਣੀ ਫ਼ਿਲਮ ‘ਰੋਮੀਓ ਅਕਬਰ ਵਾਲਟਰ’ ਦਾ ਪ੍ਰਮੋਸ਼ਨ ਕਰਨ ਆਏ ਸੀ।

ਮੁੰਬਈ: ਕਾਮੇਡੀਅਨ ਕਪਿਲ ਸ਼ਰਮਾ ਦਾ ਸ਼ੋਅ ਟੀਆਰਪੀ ਦੇ ਮਾਮਲੇ ਵਿੱਚ ਦਿਨੋਂ-ਦਿਨ ਹੇਠ ਡਿੱਗਦਾ ਜਾ ਰਿਹਾ ਹੈ। ਹਫਤੇ ‘ਚ ਹੀ ਸ਼ੋਅ ਟੀਆਰਪੀ ਦੀ ਰੇਸ ਵਿੱਚੋਂ ਚੌਥੇ ਤੋਂ 8ਵੇਂ ਨੰਬਰ ‘ਤੇ ਆ ਗਿਆ ਹੈ। ਅਜਿਹੇ ‘ਚ ਹੁਣ ਨਵਜੋਤ ਸਿੰਘ ਸਿੱਧੂ ਦੀ ਥਾਂ ਆਈ ਅਰਚਨਾ ਪੂਰਨ ਸਿੰਘ ਨੇ ਗੱਲਾਂ-ਗੱਲਾਂ ‘ਚ ਵੱਡੀ ਗੱਲ ਕਹੀ ਹੈ। ਅਰਚਨਾ ਨੇ ਇਸ਼ਾਰਿਆਂ ‘ਚ ਕਿਹਾ ਕਿ ਸਿੱਧੂ ਦੀ ਤੁਲਨਾ ‘ਚ ਉਸ ਨੂੰ ਸ਼ੋਅ ਦੀ ਫੀਸ ਬੇਹੱਦ ਘੱਟ ਮਿਲਦੀ ਹੈ। ਹਾਲ ਹੀ ‘ਚ ਕਪਿਲ ਦੇ ਸ਼ੋਅ ‘ਤੇ ਜੌਨ ਅਬ੍ਰਾਹਮ ਤੇ ਮੌਨੀ ਰਾਏ ਆਪਣੀ ਫ਼ਿਲਮ ‘ਰੋਮੀਓ ਅਕਬਰ ਵਾਲਟਰ’ ਦਾ ਪ੍ਰਮੋਸ਼ਨ ਕਰਨ ਆਏ ਸੀ। ਇਸ ਦੌਰਾਨ ਮੌਨੀ ਨੂੰ ਪੁੱਛਿਆ ਗਿਆ ਕਿ ਜੇਕਰ ਉਸ ਨੂੰ ਸੁਪਰਪਾਵਰ ਮਿਲੇ ਤਾਂ ਉਹ ਕੀ ਬਣਨਾ ਚਾਹੁੰਦੀ ਹੈ? ਮੌਨੀ ਨੇ ਜਵਾਬ ‘ਚ ਹਾਲੀਵੁੱਡ ਐਕਟਰ ਦਾ ਨਾਂ ਲਿਆ।
View this post on Instagram
 

Don’t miss the fun tonight with the star cast of #RAW @thejohnabraham & @imouniroy on @sonytvofficial @tkssofficial_ #Tkss #thekapilsharmashow #rawintkss

A post shared by Kapil Sharma (@kapilsharma) on

ਇਸ ਤੋਂ ਬਾਅਧ ਜੌਨ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਕਪਿਲ ਸ਼ਰਮਾ ਬਣਨਾ ਚਾਹੁੰਦੇ ਹਨ। ਜਦੋਂ ਅਰਚਨਾ ਪੂਰਨ ਸਿੰਘ ਦੀ ਵਾਰੀ ਆਈ ਤਾਂ ਉਨ੍ਹਾਂ ਕਿਹਾ, ‘ਮੈਂ ਨਵਜੋਤ ਸਿੰਘ ਸਿੱਧੂ ਬਣਨਾ ਚਾਹੁੰਦੀ ਹਾਂ। ਮੈਂ ਉਹੀ ਕੰਮ ਕਰ ਰਹੀ ਹਾਂ ਜੋ ਸਿੱਧੂ ਕਰ ਰਹੇ ਹਨ ਪਰ ਮੈਨੂੰ ਉਨ੍ਹਾਂ ਜਿੰਨੀ ਫੀਸ ਨਹੀਂ ਮਿਲਦੀ। ਸਿੱਧੂ ਬਣਨ ‘ਤੇ ਘੱਟੋ ਘੱਟ ਫੀਸ ਤੇ ਜ਼ਿਆਦਾ ਮਿਲੇਗੀ। ਲੋਕਾਂ ਦਾ ਮੰਨਣਾ ਹੈ ਕਿ ਸ਼ੋਅ ਦੀ ਡਿੱਗਦੀ ਟੀਆਰਪੀ ਦਾ ਕਾਰਨ ਨਵਜੋਤ ਸਿੱਧੂ ਨੂੰ ਸ਼ੋਅ ‘ਚ ਰਿਪਲੇਸ ਕਰਨਾ ਹੈ।

ਟਾਪ ਹੈਡਲਾਈਨ

Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Embed widget