ਪੜਚੋਲ ਕਰੋ

ਅਰਚਨਾ ਪੂਰਨ ਸਿੰਘ ਅੱਗੇ ਰੋਇਆ ਚੰਦਨ ਪ੍ਰਭਾਕਰ ਨੇ ਆਪਣਾ ਦੁਖੜਾ, ਵੀਡੀਓ ਹੋ ਰਿਹਾ ਵਾਇਰਲ

'ਦ ਕਪਿਲ ਸ਼ਰਮਾ ਸ਼ੋਅ' ਦਰਸ਼ਕਾਂ ਦਾ ਖੂਬ ਮਨੋਰੰਜਨ ਕਰਦਾ ਹੈ। ਸ਼ੋਅ ਦੀ ਕਾਸਟ ਦਰਸ਼ਕਾਂ ਨੂੰ ਆਪਣੀ ਕਾਮੇਡੀ ਟਾਈਮਿੰਗ ਨਾਲ ਹਸਾਉਂਦੀ ਹੈ। 'ਦ ਕਪਿਲ ਸ਼ਰਮਾ ਸ਼ੋਅ' ਦਾ 'ਬਿਹਾਇੰਡ ਦ ਸੀਨ' ਵੀਡੀਓ ਇੰਟਰਨੈਟ 'ਤੇ ਕਾਫੀ ਸੁਰਖੀਆਂ ਬਟੋਰ ਰਿਹਾ ਹੈ।

ਨਵੀਂ ਦਿੱਲੀ: 'ਦ ਕਪਿਲ ਸ਼ਰਮਾ ਸ਼ੋਅ' ਦਰਸ਼ਕਾਂ ਦਾ ਖੂਬ ਮਨੋਰੰਜਨ ਕਰਦਾ ਹੈ। ਸ਼ੋਅ ਦੀ ਕਾਸਟ ਦਰਸ਼ਕਾਂ ਨੂੰ ਆਪਣੀ ਕਾਮੇਡੀ ਟਾਈਮਿੰਗ ਨਾਲ ਹਸਾਉਂਦੀ ਹੈ। 'ਦ ਕਪਿਲ ਸ਼ਰਮਾ ਸ਼ੋਅ' ਦਾ 'ਬਿਹਾਇੰਡ ਦ ਸੀਨ' ਵੀਡੀਓ ਇੰਟਰਨੈਟ 'ਤੇ ਕਾਫੀ ਸੁਰਖੀਆਂ ਬਟੋਰ ਰਿਹਾ ਹੈ। ਇਸ ਵੀਡੀਓ ਨੂੰ ਅਰਚਨਾ ਪੂਰਨ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਸ਼ੇਅਰ ਕੀਤਾ ਹੈ। ਵੀਡੀਓ ਵਿੱਚ ਅਰਚਨਾ ਪੂਰਨ ਸਿੰਘ ਸ਼ੋਅ ਵਿੱਚ ‘ਚੰਦੂ’ ਦਾ ਕਿਰਦਾਰ ਨਿਭਾਉਣ ਵਾਲੇ ਕਾਮੇਡੀਅਨ ਚੰਦਨ ਪ੍ਰਭਾਕਰ ਦਾ ਮਜ਼ਾਕ ਉਡਾਉਂਦੀ ਦਿਖਾਈ ਦੇ ਰਹੀ ਹੈ।
ਇਸ ਵੀਡੀਓ ਵਿੱਚ ਅਰਚਨਾ ਪੂਰਨ ਸਿੰਘ ਚੰਦਨ ਪ੍ਰਭਾਕਰ ਦਾ ਮਖੌਲ ਉਡਾ ਰਹੀ ਹੈ। ਅਰਚਨਾ ਚੰਦਨ ਨੂੰ ਕਹਿੰਦੀ ਹੈ ਤੂੰ ਜੋ ਵੀ ਕਰਲਾ ਕਪਿਲ ਹਮੇਸ਼ਾ ਤੈਨੂੰ ਭਿਖਾਰੀ ਬਣਾਉਂਦਾ ਹੈ। "ਚੰਦਨ ਇਸ 'ਤੇ ਕਹਿ ਰਿਹਾ ਹੈ, "ਮੈਨੂੰ ਨਹੀਂ ਪਤਾ ਕਿ ਉਸਨੇ ਮੈਨੂੰ ਹਮੇਸ਼ਾ ਭਿਖਾਰੀ ਵਜੋਂ ਵੇਖਿਆ ਹੈ। ਅਰਚਨਾ ਪੂਰਨ ਦਾ ਇਹ ਬੀਟੀਐਸ ਵੀਡੀਓ ਬਹੁਤ ਵਾਇਰਲ ਹੋ ਰਿਹਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget