ਪੜਚੋਲ ਕਰੋ

ਇਹ ਹੈ ਕਪਿਲ ਸ਼ਰਮਾ ਦੇ ਸ਼ੋਅ ਤੋਂ ਸਿੱਧੂ ਨੂੰ ਕੱਢੇ ਜਾਣ ਦਾ ਸੱਚ ..!

ਮੁੰਬਈ: ਪੁਲਵਾਮਾ ਵਿੱਚ ਫਿਦਾਈਨ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਬਾਰੇ ਬਿਆਨ ਦੇਣ ਮਗਰੋਂ ਨਵਜੋਤ ਸਿੱਧੂ ਨੂੰ 'ਦ ਕਪਿਲ ਸ਼ਰਮਾ ਸ਼ੋਅ' ਵਿੱਚੋਂ ਬਾਹਰ ਕਰਨ ਤੇ ਉਨ੍ਹਾਂ ਦੀ ਥਾਂ ਅਰਚਨਾ ਪੂਰਨ ਸਿੰਘ ਨੂੰ ਸ਼ਾਮਲ ਕੀਤੇ ਜਾਣ ਦੀਆਂ ਖ਼ਬਰਾਂ ਸਨ। ਪਰ ਅਰਚਨਾ ਨੇ ਕਪਿਲ ਨਾਲ ਸ਼ੂਟਿੰਗ ਇਸ ਹਮਲੇ ਤੋਂ ਪਹਿਲਾਂ ਹੀ ਕਰ ਲਈ ਸੀ। ਇਹ ਵੀ ਪੜ੍ਹੋ- ਪੁਲਵਾਮਾ ਦਹਿਸ਼ਤੀ ਹਮਲੇ 'ਤੇ ਕੀਤੀਆਂ ਟਿੱਪਣੀਆਂ ਨੇ ਵਧਾਈਆਂ ਸਿੱਧੂ ਦੀਆਂ ਮੁਸ਼ਕਲਾਂ, ਛੁੱਟਿਆ ਕਪਿਲ ਸ਼ਰਮਾ ਸ਼ੋਅ ਅਰਚਨਾ ਨੇ ਏਬੀਪੀ ਨਿਊਜ਼ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਿੱਧੂ ਦੀ ਗ਼ੈਰਹਾਜ਼ਰੀ ਵਿੱਚ ਉਨ੍ਹਾਂ ਕਪਿਲ ਦੇ ਸ਼ੋਅ ਵਿੱਚ ਦੋ ਐਪੀਸੋਡ ਸ਼ੂਟ ਕੀਤੇ ਹਨ, ਜਿਨ੍ਹਾਂ ਦੀ ਸ਼ੂਟਿੰਗ ਪੁਲਵਾਮਾ ਹਮਲੇ ਤੋਂ ਪਹਿਲਾਂ ਕੀਤੀ ਗਈ ਸੀ। ਬੀਤੇ ਦਿਨੀਂ ਵੀ ਅਰਚਨਾ ਹੀ ਪੰਜ ਦਿਨ ਪੁਰਾਣੀ ਵੀਡੀਓ ਵਾਇਰਲ ਹੋਈ ਸੀ, ਜੋ ਇਹ ਦਰਸਾਉਂਦੀ ਸੀ ਕਿ ਉਨ੍ਹਾਂ ਕਪਿਲ ਨਾਲ ਸ਼ੂਟਿੰਗ ਕੀਤੀ ਹੈ। ਉਨ੍ਹਾਂ ਏਬੀਪੀ ਨਿਊਜ਼ ਨੂੰ ਦੱਸਿਆ ਕਿ ਬਤੌਰ ਜਜ ਉਹ ਸਿੱਧੂ ਦੀ ਥਾਂ ਨੌਂ ਫਰਵਰੀ ਤੇ 13 ਫਰਵਰੀ ਨੂੰ ਸ਼ੂਟਿੰਗ ਕੀਤੀ ਸੀ। ਪੁਲਵਾਮਾ ਹਮਲਾ 14 ਫਰਵਰੀ ਨੂੰ ਹੋਇਆ ਤੇ ਸਿੱਧੂ ਨੇ ਬਿਆਨ ਅਗਲੇ ਦਿਨ ਆਇਆ। ਅਰਚਨਾ ਨੇ ਇਹ ਵੀ ਦੱਸਿਆ ਕਿ ਚੈਨਲ ਵੱਲੋਂ ਉਨ੍ਹਾਂ ਨੂੰ ਦੋ ਐਪੀਸੋਡ ਸ਼ੂਟ ਕਰਨ ਲਈ ਹੀ ਸੱਦਿਆ ਗਿਆ ਸੀ। ਸਬੰਧਤ ਖ਼ਬਰ- ਕੀ ਕਪਿਲ ਦੇ ਸ਼ੋਅ 'ਚੋਂ ਸਿੱਧੂ ਦੀ ਛੁੱਟੀ ਪਹਿਲਾਂ ਹੀ ਸੀ ਤੈਅ...? ਇਸ ਵੀਡੀਓ ਨੇ ਚੁੱਕੇ ਸਵਾਲ ਇਹ ਪੁੱਛਣ 'ਤੇ ਕਿ ਕੀ ਉਹ ਸਿੱਧੂ ਨੂੰ ਰਿਪਲੇਸ ਕਰਦਿਆਂ ਅੱਗੇ ਵੀ ਕਪਿਲ ਦੇ ਸ਼ੋਅ ਦੀ ਸ਼ੂਟਿੰਗ ਜਾਰੀ ਰੱਖਣਗੇ, ਤਾਂ ਅਰਚਨਾ ਪੂਰਨ ਸਿੰਘ ਦਾ ਜਵਾਬ ਸੀ ਕਿ ਫਿਲਹਾਲ ਚੈਨਲ ਨੇ ਉਨ੍ਹਾਂ ਨੂੰ ਅਜਿਹਾ ਕੋਈ ਆਫਰ ਨਹੀਂ ਦਿੱਤਾ। ਅਰਚਨਾ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਕੋਲ ਕੋਈ ਵੀ ਜਾਣਕਾਰੀ ਨਹੀਂ ਹੈ। ਇਸੇ ਦੌਰਾਨ ਨਵਜੋਤ ਸਿੱਧੂ ਨੇ ਵੀ ਅੱਜ ਬਿਆਨ ਦਿੱਤਾ ਹੈ ਕਿ ਉਨ੍ਹਾਂ ਨੂੰ ਦ ਕਪਿਲ ਸ਼ਰਮਾ ਸ਼ੋਅ ਵਿੱਚੋਂ ਹਟਾਇਆ ਨਹੀਂ ਗਿਆ ਹੈ ਅਤੇ ਨਾ ਹੀ ਚੈਨਲ ਵੱਲੋਂ ਉਨ੍ਹਾਂ ਨੂੰ ਕੱਢੇ ਜਾਣ ਸਬੰਧੀ ਕੋਈ ਅਧਿਕਾਰਤ ਜਾਣਕਾਰੀ ਉਨ੍ਹਾਂ ਨੂੰ ਮਿਲੀ ਹੈ। ਇਸ ਪੂਰੇ ਮਸਲੇ 'ਤੇ ਸੋਨੀ ਚੈਨਲ ਨੇ ਚੁੱਪੀ ਧਾਰੀ ਹੋਈ ਹੈ।

ਟਾਪ ਹੈਡਲਾਈਨ

ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget