ਪੜਚੋਲ ਕਰੋ

ਜਲਦੀ ਹੀ ਯੁਵਰਾਜ ਦੇ ਘਰ ਗੁੰਜਣਗੀਆਂ ਕਿਲਕਾਰੀਆਂ

ਮੁੰਬਈ: ਕ੍ਰਿਕੇਟਰ ਯੁਵਰਾਜ ਸਿੰਘ ਅਤੇ ਅਦਾਕਾਰਾ ਹੇਜਲ ਕੀਚ ਦੇ ਵਿਆਹ ਨੂੰ 2 ਸਾਲ ਪੂਰੇ ਹੋ ਚੁੱਕੇ ਹਨ ਅਤੇ ਹੁਣ ਦੋਨੋਂ ਆਪਣੀ ਜ਼ਿੰਦਗੀ ਦੇ ਖੂਬਸੂਰਤ ਪੜਾਅ ਵੱਲ ਵੱਧ ਰਹੇ ਹਨ। ਜੀ ਹਾਂ, ਖ਼ਬਰਾਂ ਨੇ ਕੀ ਯੁਵਰਾਜ ਅਤੇ ਹੇਜਲ ਜਲਦੀ ਹੀ ਮਾਤਾ-ਪਿਤਾ ਬਣਨ ਵਾਲੇ ਹਨ। ਇਸ ਗੱਲ ਦਾ ਖ਼ੁਲਾਸਾ ਉਦੋਂ ਹੋਇਆ ਜਦੋਂ ਹਾਲ ਹੀ ‘ਚ ਈਸ਼ਾ ਅੰਬਾਨੀ ਦੀ ਰਿਸੈਪਸ਼ਨ ‘ਚ ਹੇਜਲ ਕੀਚ ਆਪਣਾ ਬੇਬੀ ਬੰਪ ਛੁਪਾਉਂਦੀ ਨਜ਼ਰ ਆਈ। ਇਸੇ ਤੋਂ ਹੀ ਸਭ ਨੇ ਅੰਦਾਜ਼ੇ ਲਗਾਉਣੇ ਸ਼ੁਰੂ ਕਰ ਦਿੱਤੇ ਕੀ ਹੇਜਲ ਗਰਭਵਤੀ ਹੈ। ਦੋਨੋਂ ਹੀ ਆਪਣੇ ਪਹਿਲੇ ਬੱਚੇ ਦੇ ਦੁਨੀਆ ‘ਚ ਆਉਣ ਦੀ ਤਿਆਰੀ ‘ਚ ਹਨ। ਹੁਣ ਰਿਪੋਰਟਸ ਦੀ ਗੱਲ ਮਨੀਏ ਤਾਂ ਯੁਵਰਾਜ ਅਤੇ ਹੇਜਲ ਇਸ ਖੁਸ਼ਖ਼ਬਰੀ ਦਾ ਐਲਾਨ ਜਲਦੀ ਹੀ ਮੀਡੀਆ ਅੱਗੇ ਕਰ ਸਕਦੇ ਹਨ। ਇਸ ਖੁਸ਼ਖ਼ਬਰੀ ਦਾ ਖ਼ੁਲਾਸਾ ਕ੍ਰਿਕੇਟਰ ਯੁਵਰਾਜ ਸਿੰਘ ਦੇ ਜਨਮ ਦਿਨ ‘ਤੇ ਕੁਝ ਦਿਨ ਬਾਅਦ ਹੋਇਆ ਹੈ। ਯੁਵਰਾਜ ਸਿੰਘ ਅਤੇ ਹੇਜਲ ਕੀਚ ਦਾ ਵਿਆਹ 30 ਨਵੰਬਰ 2016 ‘ਚ ਹੋਈ ਸੀ। ਦੋਨਾਂ ਦੇ ਫੈਨਸ ਹੁਣ ਇਸ ਖੁਸ਼ਖ਼ਬਰੀ ਦੇ ਐਲਾਨ ਦਾ ਇੰਤਜ਼ਾਰ ਕਰ ਰਹੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Sidhu Moose Wala Father: ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਦਿਲ ਦੀ ਧਮਣੀ 'ਚ ਮਿਲਿਆ ਬਲਾਕੇਜ, ਛਾਤੀ 'ਚ ਦਰਦ ਹੋਣ ਕਾਰਨ ਹਸਪਤਾਲ ਹੋਏ ਭਰਤੀ; ਡਾਕਟਰਾਂ ਨੇ ਤੁਰੰਤ...
ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਦਿਲ ਦੀ ਧਮਣੀ 'ਚ ਮਿਲਿਆ ਬਲਾਕੇਜ, ਛਾਤੀ 'ਚ ਦਰਦ ਹੋਣ ਕਾਰਨ ਹਸਪਤਾਲ ਹੋਏ ਭਰਤੀ; ਡਾਕਟਰਾਂ ਨੇ ਤੁਰੰਤ...
Video Leak: ਮਨੋਰੰਜਨ ਜਗਤ 'ਚ ਆਇਆ ਭੂਚਾਲ, ਮਸ਼ਹੂਰ ਅਦਾਕਾਰਾ ਦੀਆਂ ਵੀਡੀਓ ਅਤੇ ਤਸਵੀਰਾਂ ਲੀਕ; ਇੰਟਰਨੈੱਟ ਦਾ ਵਧਿਆ ਪਾਰਾ...
ਮਨੋਰੰਜਨ ਜਗਤ 'ਚ ਆਇਆ ਭੂਚਾਲ, ਮਸ਼ਹੂਰ ਅਦਾਕਾਰਾ ਦੀਆਂ ਵੀਡੀਓ ਅਤੇ ਤਸਵੀਰਾਂ ਲੀਕ; ਇੰਟਰਨੈੱਟ ਦਾ ਵਧਿਆ ਪਾਰਾ...
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 

ਵੀਡੀਓਜ਼

ਧੀਆਂ ਨੂੰ Sports ‘ਚ ਵੱਡੇ ਮੌਕੇ ਦੇਣ ਦੀ ਮੰਗ ਤੇਜ਼
ਪੰਜਾਬ ਦੀਆਂ ਖੇਡਾਂ ਲਈ ₹1790 ਕਰੋੜ ਦਾ ਬਜਟ! CM ਮਾਨ ਦਾ ਵੱਡਾ ਐਲਾਨ
ਪੰਜਾਬ ਦੀ ਹਾਲਤ ਵੇਖ ਕੇ ਅਫਸੋਸ ਹੁੰਦਾ! ਹਰਸਿਮਰਤ ਬਾਦਲ ਦਾ ਵੱਡਾ ਬਿਆਨ
ਜੋ ਪੰਜਾਬ ਨਾਲ ਧੋਖਾ ਕਰੇਗਾ, ਉਸਦੀ ਖੈਰ ਨਹੀਂ! ਵੱਡਾ ਸਿਆਸੀ ਐਲਾਨ Viral
Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਦੇ ASI ਦਾ ਕਤਲ, ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ; ਡਿਊਟੀ 'ਤੇ ਜਾਂਦੇ ਸਮੇਂ ਗੋਲੀਆਂ ਨਾਲ ਭੁੰਨਿਆ...
ਪੰਜਾਬ ਪੁਲਿਸ ਦੇ ASI ਦਾ ਕਤਲ, ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ; ਡਿਊਟੀ 'ਤੇ ਜਾਂਦੇ ਸਮੇਂ ਗੋਲੀਆਂ ਨਾਲ ਭੁੰਨਿਆ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੰਸਦ ਰਾਜਾ ਵੜਿੰਗ ਨੂੰ RO ਦਾ ਨੋਟਿਸ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੰਸਦ ਰਾਜਾ ਵੜਿੰਗ ਨੂੰ RO ਦਾ ਨੋਟਿਸ, ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਕੀ ਹੈ AC ਨੂੰ ਚਲਾਉਣ ਦਾ ਸਹੀ ਤਰੀਕਾ? ਵਾਰ-ਵਾਰ On-Off ਕਰਨ ਨਾਲ ਵੱਧ ਜਾਂਦਾ ਬਿਜਲੀ ਦਾ ਬਿੱਲ
ਕੀ ਹੈ AC ਨੂੰ ਚਲਾਉਣ ਦਾ ਸਹੀ ਤਰੀਕਾ? ਵਾਰ-ਵਾਰ On-Off ਕਰਨ ਨਾਲ ਵੱਧ ਜਾਂਦਾ ਬਿਜਲੀ ਦਾ ਬਿੱਲ
ਵੱਡੀ ਖ਼ਬਰ! ਲੁਧਿਆਣਾ ਮੇਅਰ ਦੇ ਦਫਤਰ ਤੇ ਦਿਲਜੀਤ ਦੋਸ਼ਾਂਝ ਦੇ ਘਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਵੱਡੀ ਖ਼ਬਰ! ਲੁਧਿਆਣਾ ਮੇਅਰ ਦੇ ਦਫਤਰ ਤੇ ਦਿਲਜੀਤ ਦੋਸ਼ਾਂਝ ਦੇ ਘਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਹਾਈਕੋਰਟ ਦੇ ਵਕੀਲ ਨੂੰ ਅਗਵਾ ਕਰਨ ਦੀ ਕੋਸ਼ਿਸ਼, ਰੰਗਦਾਰੀ ਨਹੀਂ ਦੇਣ 'ਤੇ ਕੁੱਟਿਆ; MLA ਸਣੇ ਕਈਆਂ 'ਤੇ ਲਾਏ ਦੋਸ਼
ਹਾਈਕੋਰਟ ਦੇ ਵਕੀਲ ਨੂੰ ਅਗਵਾ ਕਰਨ ਦੀ ਕੋਸ਼ਿਸ਼, ਰੰਗਦਾਰੀ ਨਹੀਂ ਦੇਣ 'ਤੇ ਕੁੱਟਿਆ; MLA ਸਣੇ ਕਈਆਂ 'ਤੇ ਲਾਏ ਦੋਸ਼
Jio ਦਾ ਧਮਾਕਾ! ਇੱਕ ਹੀ ਰਿਚਾਰਜ 'ਚ ਮਿਲ ਰਹੇ 15 OTT ਐਪਸ, Netflix-Amazon ਦੀ ਵਧੀ ਟੈਨਸ਼ਨ
Jio ਦਾ ਧਮਾਕਾ! ਇੱਕ ਹੀ ਰਿਚਾਰਜ 'ਚ ਮਿਲ ਰਹੇ 15 OTT ਐਪਸ, Netflix-Amazon ਦੀ ਵਧੀ ਟੈਨਸ਼ਨ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਆਰੇਂਜ ਅਲਰਟ ਜਾਰੀ, ਅਸਮਾਨ ਤੋਂ ਵਰ੍ਹੇਗੀ ਅੱਗ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਆਰੇਂਜ ਅਲਰਟ ਜਾਰੀ, ਅਸਮਾਨ ਤੋਂ ਵਰ੍ਹੇਗੀ ਅੱਗ; ਜਾਣੋ ਅਗਲੇ ਦਿਨਾਂ ਦਾ ਹਾਲ
ਵਧਦੀ ਗਰਮੀ 'ਚ ਖਰਾਬ ਹੋ ਸਕਦੇ ਤੁਹਾਡੇ ਫੇਫੜੇ, ਵੱਧ ਸਕਦੇ ਸਾਹ ਦੇ ਮਰੀਜ਼, ਇਦਾਂ ਕਰੋ ਬਚਾਅ
ਵਧਦੀ ਗਰਮੀ 'ਚ ਖਰਾਬ ਹੋ ਸਕਦੇ ਤੁਹਾਡੇ ਫੇਫੜੇ, ਵੱਧ ਸਕਦੇ ਸਾਹ ਦੇ ਮਰੀਜ਼, ਇਦਾਂ ਕਰੋ ਬਚਾਅ
Embed widget