ਪੜਚੋਲ ਕਰੋ

Arjan Dhillon: ਅਰਜਨ ਢਿੱਲੋਂ ਦੀ ਨਵੀਂ ਐਲਬਮ ਕਿਉਂ ਹੈ ਬੇਹੱਦ ਖਾਸ, ਜਾਣੋ ਕਿੱਥੇ ਸੁਣ ਸਕਦੇ ਹੋ ਸਾਰੇ ਗਾਣੇ

Arjan Dhillon Saroor Punjab Intro Album: ਇਸ ਐਲਬਮ 'ਚ 15 ਗਾਣੇ ਹਨ। ਇਸ ਐਲਬਮ ਦਾ ਇਕੱਲਾ ਇਕੱਲਾ ਗਾਣਾ ਸੁਣ ਕੇ ਤੁਹਾਨੂੰ ਇਹ ਪਤਾ ਲੱਗਦਾ ਹੈ ਕਿ ਅਰਜਨ ਢਿੱਲੋਂ ਦੀ ਕਲਮ ਦਾ ਕੋਈ ਮੁਕਾਬਲਾ ਨਹੀਂ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Arjan Dhillon Saroor Punjab Intro Album Out Now: ਅਰਜਨ ਢਿੱਲੋਂ ਪੰਜਾਬੀ ਇੰਡਸਟਰੀ ਦਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸੁਪਰਹਿੱਟ ਗਾਣੇ ਦਿੱਤੇ ਹਨ। ਹੁਣ ਅਰਜਨ ਢਿੱਲੋਂ ਦੀ ਨਵੀਂ ਐਲਬਮ 'ਸਰੂਰ ਪੰਜਾਬ ਇੰਟਰੋ' ਆਜ ਯਾਨਿ 29 ਜੂਨ ਨੂੰ ਰਿਲੀਜ਼ ਹੋ ਗਈ ਹੈ। ਰਿਲੀਜ਼ ਹੁੰਦੇ ਹੀ ਅਰਜਨ ਤੇ ਉਸ ਦੀ ਐਲਬਮ ਦੋਵੇਂ ਹੀ ਸੁਰਖੀਆਂ 'ਚ ਆ ਗਏ ਹਨ।   

ਇਹ ਵੀ ਪੜ੍ਹੋ: ਨਵਾਜ਼ੂਦੀਨ ਦੀ ਪਤਨੀ ਆਲੀਆ ਸਿੱਦੀਕੀ 'ਬਿੱਗ ਬੌਸ OTT' ਤੋਂ ਹੋਈ ਬਾਹਰ, ਸਲਮਾਨ ਖਿਲਾਫ ਕੱਢੀ ਭੜਾਸ, ਬੋਲੀ- 'ਉਹ ਪੱਖਪਾਤ ਕਰਦਾ ਹੈ'

ਦੱਸ ਦਈਏ ਕਿ ਇਸ ਐਲਬਮ 'ਚ 15 ਗਾਣੇ ਹਨ। ਇਸ ਐਲਬਮ ਦਾ ਇਕੱਲਾ ਇਕੱਲਾ ਗਾਣਾ ਸੁਣ ਕੇ ਤੁਹਾਨੂੰ ਇਹ ਪਤਾ ਲੱਗਦਾ ਹੈ ਕਿ ਅਰਜਨ ਢਿੱਲੋਂ ਦੀ ਕਲਮ ਦਾ ਕੋਈ ਮੁਕਾਬਲਾ ਨਹੀਂ ਹੈ। ਅਰਜਨ ਢਿੱਲੋਂ ਪੰਜਾਬੀ ਇੰਡਸਟਰੀ ਦਾ ਅਨਮੋਲ ਰਤਨ ਹੈ। ਆਪਣੇ ਗਾਣਿਆਂ 'ਚ ਆਸ਼ਕੀ ਤੇ ਹਥਿਆਰਾਂ ਤੇ ਭੁੱਕੀ ਅਫੀਮ ਦੀਆਂ ਗੱਲਾਂ ਤਾਂ ਸਾਰੇ ਹੀ ਕਰ ਲੈਂਦੇ ਹਨ, ਪਰ ਇਹ ਜੋ ਐਲਬਮ ਅਰਜਨ ਨੇ ਕੱਢੀ ਹੈ। ਹੁਣ ਤੱਕ ਅਜਿਹਾ ਕੁੱਝ ਪੰਜਾਬੀ ਇੰਡਸਟਰੀ 'ਚ ਕਦੇ ਸੁਣਿਆ ਨਹੀਂ ਗਿਆ। 

ਅਰਜਨ ਨੇ ਆਪਣੀ ਐਲਬਮ ਦੇ ਹਰ ਗੀਤ 'ਚ ਡੂੰਘਾ ਸੰਦੇਸ਼ ਦਿੱਤਾ ਹੈ। ਜੋ ਕਿ ਸਿੱਧਾ ਦਿਲਾਂ 'ਚ ਉੱਤਰਦਾ ਹੈ। ਪੁਰਾਣੀਆਂ ਤੇ ਨਵੀਆਂ ਚੀਜ਼ਾਂ ਦਾ ਮੇਲ ਵੀ ਬਾਕਮਾਲ ਹੈ। ਗੀਤਾਂ ਵਿੱਚ ਕਈ ਲਾਈਨਾਂ ਤਾਂ ਅਜਿਹੀਆਂ ਹਨ, ਜੋ ਸਿੱਧਾ ਤੁਹਾਡੀਆਂ ਦਿਲ ਕੱਢ ਕੇ ਲੈ ਜਾਂਦੀਆਂ ਹਨ ਅਤੇ ਤੁਸੀਂ ਅਰਜਨ ਦੀ ਤਾਰੀਫ ਕਰੇ ਬਗੈਰ ਰਹਿ ਨਹੀਂ ਪਾਉਂਦੇ। ਦੱਸ ਦਈਏ ਕਿ ਅਰਜਨ ਢਿੱਲੋਂ ਨੇ ਆਪਣੀ ਐਲਬਮ ਪੰਜ-ਆਬ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤੀ ਹੈ। ਉਸ ਨੇ ਆਪਣੇ ਗੀਤਾਂ ਨੂੰ ਖੁਦ ਹੀ ਕਲਮਬੱਧ ਕੀਤਾ ਹੈ ਤੇ ਖੁਦ ਸੁਰਾਂ ਦੇ ਨਾਲ ਸਜਾਇਆ ਹੈ।

View this post on Instagram
 
A post shared by SAROOR (@arjandhillonofficial)

ਕਿੱਥੇ ਸੁਣ ਸਕਦੇ ਹੋ ਗਾਣੇ
ਅਰਜਨ ਢਿੱਲੋਂ  ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪੇਜ 'ਤੇ ਜਾਣਕਾਰੀ ਦਿੱਤੀ ਸੀ ਕਿ ਇਸ ਐਲਬਮ ਦੇ ਗਾਣੇ ਯੂਟਿਊਬ 'ਤੇ ਰਿਲੀਜ਼ ਹੋਣਗੇ ਇਸ ਦੇ ਨਾਲ ਨਾਲ ਸਾਰੀਆਂ ਮਿਊਜ਼ਿਕ ਐਪਸ 'ਤੇ ਵੀ ਨਾਲ ਦੀ ਨਾਲ ਰਿਲੀਜ਼ ਹੋ ਜਾਣਗੇ।ਕਾਬਿਲੇਗ਼ੌਰ ਹੈ ਕਿ ਅਰਜੁਨ ਢਿੱਲੋਂ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ ਵੀਡੀਓ ਸ਼ੇਅਰ ਕਰ ਦਿਖਾਈ ਆਪਣੇ ਘਰ ਦੀ ਝਲਕ, ਇਸ ਆਲੀਸ਼ਾਨ ਘਰ 'ਚ ਰਹਿੰਦਾ ਹੈ ਦੋਸਾਂਝਵਾਲਾ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget