ਪੜਚੋਲ ਕਰੋ

‘ਇੰਡੀਆਜ਼ ਮੋਸਟ ਵਾਂਟੇਡ’ ਦੀ ਪਹਿਲੀ ਝਲਕ ਆਈ ਸਾਹਮਣੇ, ਅਰਜੁਨ ਕਪੂਰ ਲੀਡ ਰੋਲ ‘ਚ

ਫ਼ਿਲਮ ‘ਇੰਡੀਆਜ਼ ਮੋਸਟ ਵਾਂਟੇਡ’ ਦਾ ਟੀਜ਼ਰ ਮੰਗਲਵਾਰ ਨੂੰ ਰਿਲੀਜ਼ ਹੋ ਗਿਆ ਹੈ। ਫ਼ਿਲਮ ‘ਚ ਅਰਜੁਨ ਕਪੂਰ ਲੀਡ ਰੋਲ ਪਲੇਅ ਕਰਦੇ ਨਜ਼ਰ ਆ ਰਹੇ ਹਨ।

ਮੁੰਬਈ: ਡਾਇਰੈਕਟਰ ਰਾਜਕੁਮਾਰ ਗੁਪਤਾ ਦੀ ਫ਼ਿਲਮ ‘ਇੰਡੀਆਜ਼ ਮੋਸਟ ਵਾਂਟੇਡ’ ਦਾ ਟੀਜ਼ਰ ਮੰਗਲਵਾਰ ਨੂੰ ਰਿਲੀਜ਼ ਹੋ ਗਿਆ ਹੈ। ਫ਼ਿਲਮ ‘ਚ ਅਰਜੁਨ ਕਪੂਰ ਲੀਡ ਰੋਲ ਪਲੇਅ ਕਰਦੇ ਨਜ਼ਰ ਆ ਰਹੇ ਹਨ। 90 ਸੈਕਿੰਡ ਦੇ ਇਸ ਵੀਡੀਓ ਨੂੰ ਦੇਖ ਕੇ ਇਹ ਜਾਣਨ ਦੀ ਉਤਸੁਕਤਾ ਵੱਧ ਹੈ ਕਿ ਭਾਰਤ ਦਾ ਓਸਾਮਾ ਕੌਣ ਹੈ। ਟੀਜ਼ਰ ‘ਚ ਅਰਜੁਨ ਕਪੂਰ ਦੀ ਅਦਾਕਾਰੀ ਦੇਖ ਅਜਿਹਾ ਲੱਗ ਰਿਹਾ ਹੈ ਕਿ ਇਹ ਉਨ੍ਹਾਂ ਦੇ ਕਰੀਅਰ ਦੀ ਗੇਮ ਚੇਂਜਰ ਫ਼ਿਲਮ ਸਾਬਤ ਹੋ ਸਕਦੀ ਹੈ। ਅਰਜੁਨ ਨੇ ਟੀਜ਼ਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਸ਼ੇਅਰ ਕਰ ਲਿਖਿਆ ਹੈ, ‘ਭਾਰਤ ਦੇ ਓਸਾਮਾ ਨੂੰ ਫੜ੍ਹਣ ਦੀ ਇੱਕ ਹੈਰਾਨ ਕਰਨ ਵਾਲੀ ਕਹਾਣੀ। ਅਜਿਹਾ ਆਪ੍ਰੇਸ਼ਨ ਜੋ ਬਿਨਾ ਬੰਦੂਕਾਂ ਦੇ ਨਾਲ ਹੋਇਆ।” ‘ਇੰਡੀਆਜ਼ ਮੋਸਟ ਵਾਂਟੇਡ’ ਅਸਲ ਜ਼ਿੰਦਗੀ ਤੋਂ ਪ੍ਰੇਰਿਤ ਹੈ ਜਿਸ ਕਾਰਨ ਔਡੀਅੰਸ ਇਸ ਫ਼ਿਲਮ ਲਈ ਵਧੇਰੇ ਐਕਸਾਈਟੀਡ ਹੈ। ਫ਼ਿਲਮ ਦਾ ਟੀਜ਼ਰ ਦੇਖ ਕੇ ਅਜਿਹਾ ਲੱਗ ਰਿਹਾ ਹੈ ਕਿ ਰਾਜਕੁਮਾਰ ਇੱਕ ਵਾਰ ਫੇਰ ਤੋਂ ਔਡੀਅੰਸ ਨੂੰ ਸ਼ਾਨਦਾਰ ਕਹਾਣੀ ਦੇਣ ਜਾ ਰਹੇ ਹਨ

ਟਾਪ ਹੈਡਲਾਈਨ

Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
Ranjit Kaur Bhabhi: ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
 ‘ਕੱਪੜੇ ਉਤਾਰੋ, ਨਾਲ ਸੌਣਾ ਪਵੇਗਾ’ , ਇਨ੍ਹਾਂ ਬਾਲੀਵੁੱਡ ਅਦਾਕਾਰਾਂ ਨੂੰ ਕੰਮ ਦੇ ਬਦਲੇ
 ‘ਕੱਪੜੇ ਉਤਾਰੋ, ਨਾਲ ਸੌਣਾ ਪਵੇਗਾ’ , ਇਨ੍ਹਾਂ ਬਾਲੀਵੁੱਡ ਅਦਾਕਾਰਾਂ ਨੂੰ ਕੰਮ ਦੇ ਬਦਲੇ "ਕੰਪਰੋਮਾਈਜ਼" ਕਰਨ ਲਈ ਕਿਹਾ 

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?
Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?
IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ
IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ
Punjab Cabinet Meeting: ਪੰਜਾਬ ਕੈਬਨਿਟ ਮੀਟਿੰਗ 'ਚ ਆਰਡੀਨੈਂਸ ਪਾਸ, ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ ਸਕੂਲ: ਮੰਤਰੀ ਬੋਲੇ- ਪੈਸੇ ਵਾਪਸ ਕਰਨੇ ਪੈਣਗੇ...
ਪੰਜਾਬ ਕੈਬਨਿਟ ਮੀਟਿੰਗ 'ਚ ਆਰਡੀਨੈਂਸ ਪਾਸ, ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ ਸਕੂਲ: ਮੰਤਰੀ ਬੋਲੇ- ਪੈਸੇ ਵਾਪਸ ਕਰਨੇ ਪੈਣਗੇ...
ਰਾਸ਼ਨ ਕਾਰਡ ਨੂੰ ਲੈਕੇ ਵੱਡਾ ਅਪਡੇਟ, ਸਰਕਾਰ ਨੇ ਬਦਲ ਦਿੱਤੇ ਨਿਯਮ; ਹੁਣ ਇਦਾਂ ਮਿਲੇਗਾ ਰਾਸ਼ਨ!
ਰਾਸ਼ਨ ਕਾਰਡ ਨੂੰ ਲੈਕੇ ਵੱਡਾ ਅਪਡੇਟ, ਸਰਕਾਰ ਨੇ ਬਦਲ ਦਿੱਤੇ ਨਿਯਮ; ਹੁਣ ਇਦਾਂ ਮਿਲੇਗਾ ਰਾਸ਼ਨ!
PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ
PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ
Punjab News: ਪੰਜਾਬ ’ਚ ਮੰਡਰਾਇਆ ਹੜ੍ਹ ਦਾ ਖਤਰਾ! ਇਸ ਇਲਾਕੇ ਦੇ ਲੋਕਾਂ ਦੀ ਵਧੀ ਚਿੰਤਾ; ਜਾਣੋ ਕਿਵੇਂ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਫੈਲ ਰਿਹਾ ਪਾਣੀ...
ਪੰਜਾਬ ’ਚ ਮੰਡਰਾਇਆ ਹੜ੍ਹ ਦਾ ਖਤਰਾ! ਇਸ ਇਲਾਕੇ ਦੇ ਲੋਕਾਂ ਦੀ ਵਧੀ ਚਿੰਤਾ; ਜਾਣੋ ਕਿਵੇਂ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਫੈਲ ਰਿਹਾ ਪਾਣੀ...
Embed widget