ਪੜਚੋਲ ਕਰੋ

‘ਪਾਣੀਪਤ’ ਲਈ ਖੂਬ ਮਹਿਨਤ ਕਰ ਰਹੇ ਹਨ ਅਰਜੁਨ ਕਪੂਰ, ਵੇਖੋ ਤਸਵੀਰਾਂ

ਮੁੰਬਈ: ਅੱਜਕਲ੍ਹ ਅਰਜੁਨ ਕਪੂਰ ਸਿਰਫ ਆਪਣੀ ਲਵ ਲਾਈਫ ਕਰਕੇ ਹੀ ਸੁਰਖੀਆਂ ‘ਚ ਛਾਏ ਹੋਏ ਸੀ। ਪਰ ਹੁਣ ਅਰਜੁਨ ਦਾ ਧਿਆਨ ਆਪਣੀ ਫ਼ਿਲਮ ‘ਤੇ ਵੀ ਲੱਗਣਾ ਸ਼ੁਰੂ ਹੋ ਗਿਆ ਹੈ। ਬੇਸ਼ੱਕ ਅਰਜੁਨ ਲਈ ਪਿਛਲਾ ਸਾਲ ਕੁਝ ਖਾਸ ਨਹੀਂ ਰਿਹਾ ਪਰ ਉਸ ਨੂੰ ਇਸ ਸਾਲ ਕਈ ਵੱਡੀਆਂ ਫ਼ਿਲਮਾਂ ‘ਚ ਦੇਖਣ ਲਈ ਤਿਆਰ ਹੋ ਜਾਓ।
View this post on Instagram
 

New year, new learnings... so the last whole month of 2018 went in enjoying the company of an Animal, Mother Nature & Sunrises... as I gear up to restart shooting for Panipat I feel privileged to be able to learn this beautiful art of becoming one with this most glorious animal. The process of learning has been therapeutic & empowering at the same time. Can’t wait to get back on set with this new childlike excitement for what is my toughest & biggest film yet. PS - Thank you to my teachers at the Race course for bearing with me along the way... @agppl @kritisanon @duttsanjay #panipatprep #panipat #horsewhisperer #horsingaround #newlearnings #2019 #happynewyear #sadashivraobhau

A post shared by Arjun Kapoor (@arjunkapoor) on

ਅਰਜੁਨ ਕਪੂਰ ਆਪਣੀ ਆਉਣ ਵਾਲੀ ਪੀਰੀਅਡ ਡ੍ਰਾਮਾ ਫ਼ਿਲਮ ‘ਪਾਣੀਪਤ’ ਦੀ ਤਿਆਰੀ ‘ਚ ਲੱਗੇ ਹੋਏ ਹਨ। ਜਿਸ ਨੂੰ ਆਸ਼ੁਤੋਸ਼ ਗੋਵਾਰਿਕਰ ਕਰ ਰਹੇ ਹਨ। ਜਿਸ ‘ਚ ਅਰਜੁਨ ਦੇ ਨਾਲ ਸੰਜੇ ਦੱਤ ਅਤੇ ਕ੍ਰਿਤੀ ਸੈਨਨ ਨਜ਼ਰ ਆਉਣਗੇ। ‘ਪਾਣੀਪਤ’ ਲਈ ਖੂਬ ਮਹਿਨਤ ਕਰ ਰਹੇ ਹਨ ਅਰਜੁਨ ਕਪੂਰ, ਵੇਖੋ ਤਸਵੀਰਾਂ ਇਸ ਫ਼ਿਲਮ ‘ਚ ਅਰਜੁਨ ਇੱਕ ਯੋਧਾ ਦਾ ਕਿਰਦਾਰ ਨਿਭਾਉਣਗੇ ਜਿਸ ਲਈ ਉਹ ਖੂਬ ਪਸੀਨਾ ਵਹਾ ਰਹੇ ਹਨ। ਹਾਲ ਹੀ ‘ਚ ਅਰਜੁਨ ਫ਼ਿਲਮ ਲਈ ਘੁੜਸਵਾਰੀ ਕਰਦੇ ਨਜ਼ਰ ਆਏ ਜਿਸ ਦੀ ਤਸਵੀਰ ਅਤ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਤਸਵੀਰ ਨੂੰ ਕੈਪਸ਼ਨ ਵੀ ਦਿੱਤਾ ਹੈ। ‘ਪਾਣੀਪਤ’ 6 ਦਸੰਬਰ 2019 ਨੂੰ ਰਿਲੀਜ਼ ਹੋ ਰਹੀ ਹੈ।

ਟਾਪ ਹੈਡਲਾਈਨ

Punjabi Singer Accident: ਮਸ਼ਹੂਰ ਸੂਫ਼ੀ ਗਾਇਕ ਦਾ ਭਿਆਨਕ ਐਕਸੀਡੈਂਟ, ਟਰਾਲੇ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ; ਪਰਿਵਾਰ ਵੀ ਸੀ ਨਾਲ...
ਮਸ਼ਹੂਰ ਸੂਫ਼ੀ ਗਾਇਕ ਦਾ ਭਿਆਨਕ ਐਕਸੀਡੈਂਟ, ਟਰਾਲੇ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ; ਪਰਿਵਾਰ ਵੀ ਸੀ ਨਾਲ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਲਾਕਾਰ, ਹਸਪਤਾਲ 'ਚ ਲਏ ਆਖਰੀ ਸਾਹ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਲਾਕਾਰ, ਹਸਪਤਾਲ 'ਚ ਲਏ ਆਖਰੀ ਸਾਹ...
Mad Sandhu News: ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget