ਪੜਚੋਲ ਕਰੋ

ਅਰਜੁਨ ਨੇ ਕੀਤਾ ਮਲਾਇਕਾ ਦੀ ਫੋਟੋ ‘ਤੇ ਕੁਮੈਂਟ, ਮਿਲਿਆ ਇਹ ਜਵਾਬ

ਮੁੰਬਈ: ਬਾਲੀਵੁੱਡ ਐਕਟਰ ਅਰਜੁਨ ਕਪੂਰ ਤੇ ਉਨ੍ਹਾਂ ਦੀ ਗਰਲਫ੍ਰੈਂਡ ਮਲਾਇਕਾ ਅਰੋੜਾ ਅੱਜਕੱਲ੍ਹ ਆਪਣੇ ਰਿਸ਼ਤੇ ਨੂੰ ਕਿਸੇ ਤੋਂ ਲੁਕਾਉਣਾ ਨਹੀਂ ਚਾਹੁੰਦੇ। ਇਸ ਲਈ ਦੋਵੇਂ ਇੱਕ-ਦੂਜੇ ਨਾਲ ਪਾਰਟੀ ਕਰਦੇ ਨਜ਼ਰ ਆਉਂਦੇ ਹਨ ਤੇ ਨਾਲ ਹੀ ਸੋਸ਼ਲ ਮੀਡੀਆ ‘ਤੇ ਵੀ ਇੱਕ-ਦੂਜੇ ਦੀ ਤਸਵੀਰਾਂ ‘ਤੇ ਕੁਮੈਂਟ ਕਰਦੇ ਵੀ ਨਜ਼ਰ ਆਉਂਦੇ ਹਨ। ਹਾਲ ਹੀ ‘ਚ ਮਲਾਇਕਾ ਨੇ ਆਪਣੇ ਇੰਸਟਾਗ੍ਰਾਮ ‘ਤੇ ਤਸਵੀਰ ਸ਼ੇਅਰ ਕੀਤੀ। ਇਸ ‘ਤੇ ਅਰਜੁਨ ਨੇ ਕੁਮੈਂਟ ਕਰਦੇ ਹੋਏ ਲਿਖਿਆ “ਅ ਰਾਈਲ ਮੇਸ…”। ਇਸ ਦੇ ਨਾਲ ਅਰਜੁਨ ਨੇ ਅੱਗ ਵਾਲੀ ਸਮਾਇਲੀ ਵੀ ਪੋਸਟ ਕੀਤੀ। ਮਲਾਇਕਾ ਨੇ ਇਸ ਦੇ ਜਵਾਬ ‘ਚ “ਅੱਛਾ” ਲਿਖਿਆ ਜਿਸ ਨੂੰ ਦੇਖ ਲੱਗਦਾ ਹੈ ਕਿ ਦੋਵੇਂ ਇੱਕ-ਦੂਜੇ ਨਾਲ ਫਲਰਟ ਕਰ ਰਹੇ ਹਨ।
View this post on Instagram
 
@chivasindia @gpkritikos @nashishsoni ???? @ektakauroberoi

A post shared by Malaika Arora (@malaikaaroraofficial) on

ਅਰਜੁਨ ਤੇ ਮਲਾਇਕਾ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਤਾਂ ਕਰ ਰਹੇ ਹਨ ਪਰ ਉਨ੍ਹਾਂ ਨੇ ਕਦੇ ਇਸ ਨੂੰ ਸਵੀਕਾਰ ਨਹੀਂ ਕੀਤਾ। ਇਸ ਦੇ ਨਾਲ ਹੀ ਹਾਲ ਹੀ ‘ਚ ਅਰਜੁਨ ਨੂੰ ਪੁੱਛਿਆ ਗਿਆ ਕਿ ਕੀ ਉਹ ਮਲਾਇਕਾ ਨਾਲ ਵਿਆਹ ਦੀ ਪਲਾਨਿੰਗ ਕਰ ਰਹੇ ਹਨ ਤਾਂ ਇਸ ‘ਤੇ ਉਨ੍ਹਾਂ ਨੇ ਕਿਹਾ, “ਮੈਂ ਇਸ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ ਤੇ ਹਰ ਕਿਸੇ ਦਾ ਹੱਕ ਹੈ ਕਿ ਉਹ ਆਪਣੀ ਜ਼ਿੰਦਗੀ ਬਾਰੇ ਜਿੰਨੇ ਚਾਹੇ ਓਨੇ ਲੋਕਾਂ ਨੂੰ ਦੱਸੇ।”

ਟਾਪ ਹੈਡਲਾਈਨ

Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget