ਪੜਚੋਲ ਕਰੋ

ਅਰਜੁਨ ਦੀ ਫੈਮਿਲੀ ‘ਚ ਮਲਾਇਕਾ ਦੀ ਐਂਟਰੀ, ਚਾਚੂ ਸੰਜੇ ਨੇ ਦਿੱਤਾ ਹਿੰਟ

ਮੁੰਬਈ: ਬਾਲੀਵੁੱਡ ਐਕਟਰਸ ਮਲਾਇਕਾ ਅਰੋੜਾ ਤੇ ਐਕਟਰ ਅਰਜੁਨ ਕਪੂਰ ਦੇ ਪਿਆਰ ਦੇ ਚਰਚੇ ਅੱਜਕਲ੍ਹ ਕਾਫੀ ਹੋ ਰਹੇ ਹਨ। ਹੁਣ ਤਾਂ ਦੋਨੋਂ ਅਕਸਰ ਹੀ ਇਕੱਠੇ ਘੁੰਮਦੇ ਨਜ਼ਰ ਵੀ ਆਉਂਦੇ ਹਨ ਤੇ ਉਹ ਵੀ ਹੱਥ ‘ਚ ਹੱਥ ਫੜ੍ਹਕੇ। ਹਾਲ ਹੀ ‘ਚ ਹੋਈ ਨਿਊ ਈਅਰ ਪਾਰਟੀ ‘ਚ ਮਲਾਇਕਾ ਸਭ ਨੂੰ ਛੱਡ ਅਰਜੁਨ ਕਪੂਰ ਤੇ ਉਸ ਦੇ ਚਾਚੂ ਸੰਜੇ ਕਪੂਰ ਨਾਲ ਨਜ਼ਰ ਆਈ।
View this post on Instagram
 
Happy new year ...@arjunkapoor..celebrating new year with friends and family.. @sanjaykapoor2500 @karanjohar @maheepkapoor @malaikaaroraofficial . . . . #arjunkapoor #sanjaykapoor ..#maheepkapoor ..#karanjohar ..#malaikaarora

A post shared by Arjunkapoor26 (@arjunkapoor26_) on

ਦੋਨੋਂ ਸੰਜੈ ਦੇ ਘਰ ਪਹੁੰਚੇ ਤੇ ਦੋਨਾਂ ਨੇ ਹੱਥਾਂ ‘ਚ ਹੱਥ ਪਾ ਲੋਕਾਂ ਨੂੰ ਆਪਣੇ ਪਿਆਰ ਦੀ ਗਵਾਹੀ ਭਰੀ। ਇਸ ਮੌਕੇ ਮਲਾਇਕਾ ਨੇ ਸ਼ਿਮਰੀ ਆਉਟਫਿੱਟ ਪਾਇਆ ਸੀ ਜਿਸ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ। ਇਸ ਪਾਰਟੀ ਦੀ ਇੱਕ ਤਸਵੀਰ ਨੂੰ ਸੰਜੈ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਵੀ ਕੀਤਾ ਹੈ ਜਿਸ ਨੂੰ ਉਸ ਨੇ ਕੈਪਸ਼ਨ ਦਿੱਤਾ ਹੈ ‘ਫੈਮਿਲੀ’। ਅਰਜੁਨ ਦੀ ਫੈਮਿਲੀ ‘ਚ ਮਲਾਇਕਾ ਦੀ ਐਂਟਰੀ, ਚਾਚੂ ਸੰਜੇ ਨੇ ਦਿੱਤਾ ਹਿੰਟ ਹਾਲ ਹੀ ‘ਚ ਕਰਨ ਜੌਹਰ ਦੇ ਚੈਟ ਸ਼ੋਅ ‘ਕੌਫ਼ੀ ਵਿਦ ਕਰਨ’ ‘ਚ ਵੀ ਅਰਜੁਨ ਨੇ ਰਿਲੇਸ਼ਨਸ਼ਿਪ ‘ਚ ਹੋਣ ਦੀ ਗੱਲ ‘ਤੇ ਹਾਮੀ ਭਰੀ ਹੈ ਪਰ ਕਿਸ ਨਾਲ ਇਹ ਉਨ੍ਹਾਂ ਨੇ ਨਹੀਂ ਦੱਸਿਆ ਜੋ ਸ਼ਾਇਦ ਹੁਣ ਦੱਸਣ ਦੀ ਲੋੜ ਵੀ ਨਹੀਂ।

ਟਾਪ ਹੈਡਲਾਈਨ

Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
Ranjit Kaur Bhabhi: ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
 ‘ਕੱਪੜੇ ਉਤਾਰੋ, ਨਾਲ ਸੌਣਾ ਪਵੇਗਾ’ , ਇਨ੍ਹਾਂ ਬਾਲੀਵੁੱਡ ਅਦਾਕਾਰਾਂ ਨੂੰ ਕੰਮ ਦੇ ਬਦਲੇ
 ‘ਕੱਪੜੇ ਉਤਾਰੋ, ਨਾਲ ਸੌਣਾ ਪਵੇਗਾ’ , ਇਨ੍ਹਾਂ ਬਾਲੀਵੁੱਡ ਅਦਾਕਾਰਾਂ ਨੂੰ ਕੰਮ ਦੇ ਬਦਲੇ "ਕੰਪਰੋਮਾਈਜ਼" ਕਰਨ ਲਈ ਕਿਹਾ 

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?
Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?
IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ
IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ
Punjab Cabinet Meeting: ਪੰਜਾਬ ਕੈਬਨਿਟ ਮੀਟਿੰਗ 'ਚ ਆਰਡੀਨੈਂਸ ਪਾਸ, ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ ਸਕੂਲ: ਮੰਤਰੀ ਬੋਲੇ- ਪੈਸੇ ਵਾਪਸ ਕਰਨੇ ਪੈਣਗੇ...
ਪੰਜਾਬ ਕੈਬਨਿਟ ਮੀਟਿੰਗ 'ਚ ਆਰਡੀਨੈਂਸ ਪਾਸ, ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ ਸਕੂਲ: ਮੰਤਰੀ ਬੋਲੇ- ਪੈਸੇ ਵਾਪਸ ਕਰਨੇ ਪੈਣਗੇ...
ਰਾਸ਼ਨ ਕਾਰਡ ਨੂੰ ਲੈਕੇ ਵੱਡਾ ਅਪਡੇਟ, ਸਰਕਾਰ ਨੇ ਬਦਲ ਦਿੱਤੇ ਨਿਯਮ; ਹੁਣ ਇਦਾਂ ਮਿਲੇਗਾ ਰਾਸ਼ਨ!
ਰਾਸ਼ਨ ਕਾਰਡ ਨੂੰ ਲੈਕੇ ਵੱਡਾ ਅਪਡੇਟ, ਸਰਕਾਰ ਨੇ ਬਦਲ ਦਿੱਤੇ ਨਿਯਮ; ਹੁਣ ਇਦਾਂ ਮਿਲੇਗਾ ਰਾਸ਼ਨ!
PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ
PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ
Punjab News: ਪੰਜਾਬ ’ਚ ਮੰਡਰਾਇਆ ਹੜ੍ਹ ਦਾ ਖਤਰਾ! ਇਸ ਇਲਾਕੇ ਦੇ ਲੋਕਾਂ ਦੀ ਵਧੀ ਚਿੰਤਾ; ਜਾਣੋ ਕਿਵੇਂ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਫੈਲ ਰਿਹਾ ਪਾਣੀ...
ਪੰਜਾਬ ’ਚ ਮੰਡਰਾਇਆ ਹੜ੍ਹ ਦਾ ਖਤਰਾ! ਇਸ ਇਲਾਕੇ ਦੇ ਲੋਕਾਂ ਦੀ ਵਧੀ ਚਿੰਤਾ; ਜਾਣੋ ਕਿਵੇਂ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਫੈਲ ਰਿਹਾ ਪਾਣੀ...
Embed widget