ਪੜਚੋਲ ਕਰੋ

ਅਰਜੁਨ ਰਾਮਪਾਲ ਬਗੈਰ ਵਿਆਹ ਬਣੇ ਤੀਜੀ ਵਾਰ ਪਿਓ, ਗਰਲਫ੍ਰੈਂਡ ਨੇ ਦਿੱਤਾ ਬੇਟੇ ਨੂੰ ਜਨਮ

ਅਰਜੁਨ ਨੇ ਆਪਣੀ ਰੋਮਾਂਟਿਕ ਤਸਵੀਰ ਸ਼ੇਅਰ ਕਰਦੇ ਹੋਏ ਜਾਣਕਾਰੀ ਦਿੱਤੀ ਸੀ ਕਿ ਗੈਬ੍ਰਿਏਲਾ ਉਸ ਦੇ ਬੱਚੇ ਦੀ ਮਾਂ ਬਣਨ ਵਾਲੀ ਹੈ। ਹੁਣ ਖ਼ਬਰ ਹੈ ਕਿ ਗੈਬ੍ਰਿਏਲਾ ਨੇ ਕੁਝ ਘੰਟੇ ਪਹਿਲਾਂ ਹੀ ਬੱਚੇ ਨੂੰ ਜਨਮ ਦਿੱਤਾ ਹੈ।

ਮੁੰਬਈ: ਐਕਟਰ ਅਰਜੁਨ ਰਾਮਪਾਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅਰਜੁਨ ਲੰਬੇ ਸਮੇਂ ਤੋਂ ਮਾਡਲ ਤੇ ਐਕਟਰਸ ਗੈਬ੍ਰਿਏਲਾ ਨੂੰ ਡੇਟ ਕਰ ਰਹੇ ਸੀ। ਕੁਝ ਮਹੀਨੇ ਪਹਿਲਾਂ ਹੀ ਅਰਜੁਨ ਨੇ ਆਪਣੀ ਰੋਮਾਂਟਿਕ ਤਸਵੀਰ ਸ਼ੇਅਰ ਕਰਦੇ ਹੋਏ ਜਾਣਕਾਰੀ ਦਿੱਤੀ ਸੀ ਕਿ ਗੈਬ੍ਰਿਏਲਾ ਉਸ ਦੇ ਬੱਚੇ ਦੀ ਮਾਂ ਬਣਨ ਵਾਲੀ ਹੈ। ਹੁਣ ਖ਼ਬਰ ਹੈ ਕਿ ਗੈਬ੍ਰਿਏਲਾ ਨੇ ਕੁਝ ਘੰਟੇ ਪਹਿਲਾਂ ਹੀ ਬੱਚੇ ਨੂੰ ਜਨਮ ਦਿੱਤਾ ਹੈ।

ਇਸ ਖ਼ਬਰ ‘ਤੇ ਫੇਮਸ ਜੇਪੀ ਦੱਤਾ ਦੀ ਧੀ ਨਿਧੀ ਦੱਤਾ ਨੇ ਮੋਹਰ ਲਾ ਦਿੱਤੀ ਹੈ। ਨਿਧੀ ਨੇ ਟਵਿਟਰ ‘ਤੇ ਪੋਸਟ ਸ਼ੇਅਰ ਕਰਦੇ ਲਿਖਿਆ ਕਿ ਰਾਮਪਾਲ ਤੇ ਗੈਬ੍ਰਿਏਲਾ ਨੂੰ ਵਧਾਈ। ਨਿਧੀ ਨੇ ਲਿਖਿਆ ਕਿ ਨੰਨ੍ਹੇ-ਮੁੰਨੇ ਦੇ ਆਉਣ ‘ਤੇ ਅਰਜੁਨ-ਗੈਬ੍ਰਿਏਲਾ ਨੂੰ ਵਧੇਰੇ ਸ਼ੁਭਕਾਮਨਾਵਾਂ। ਭਗਵਾਨ ਤੁਹਾਨੂੰ ਖੁਸ਼ ਰੱਖੇ।

ਅੱਜ ਸਵੇਰੇ ਹੀ ਅਰਜੁਨ ਰਾਮਪਾਲ ਜਲਦੀ ‘ਚ ਹਿੰਦੂਜਾ ਹਸਪਤਾਲ ਪਹੁੰਚੇ ਸੀ। ਇਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸੀ। ਇਸ ਖ਼ਬਰ ਦੇ ਨਾਲ ਹੀ ਗੈਬ੍ਰਿਏਲਾ ਦੇ ਮਾਤਾ-ਪਿਤਾ ਵੀ ਸਾਊਥ ਅਫਰੀਕਾ ਤੋਂ ਭਾਰਤ ਲਈ ਰਵਾਨਾ ਹੋ ਚੁੱਕੇ ਹਨ।

ਅਰਜੁਨ ਰਾਮਪਾਲ ਬਗੈਰ ਵਿਆਹ ਬਣੇ ਤੀਜੀ ਵਾਰ ਪਿਓ, ਗਰਲਫ੍ਰੈਂਡ ਨੇ ਦਿੱਤਾ ਬੇਟੇ ਨੂੰ ਜਨਮ

ਰਾਮਪਾਲ ਤੇ ਗੈਬ੍ਰਿਏਲਾ ਨੇ ਅਜੇ ਵਿਆਹ ਨਹੀਂ ਕੀਤਾ। ਅਰਜੁਨ ਦੀ ਪਹਿਲੀ ਪਤਨੀ ਮੇਹਰ ਹੈ, ਪਰ ਦੋਵਾਂ ਦਾ ਤਲਾਕ ਹੋ ਚੁੱਕਿਆ ਹੈ। ਪਹਿਲੇ ਵਿਆਹ ਤੋਂ ਅਰਜੁਨ ਦੇ ਦੋ ਧੀਆਂ ਹਨ, ਜੋ ਅਰਜੁਨ ਤੇ ਗੈਬ੍ਰਿਏਲਾ ਦੇ ਰਿਸ਼ਤੇ ਤੋਂ ਖੁਸ਼ ਹਨ। ਮੇਹਰ ਨੇ ਤਾਂ ਗੈਬ੍ਰਿਏਲਾ ਲਈ ਬੇਬੀ ਸ਼ਾਵਰ ਪਾਰਟੀ ਵੀ ਕੀਤੀ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Famous Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
Punjabi Singer: ਪੰਜਾਬੀ ਗਾਇਕ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ; ਪ੍ਰਸ਼ੰਸਕਾਂ ਦੇ ਉੱਡੇ ਹੋਸ਼...
ਪੰਜਾਬੀ ਗਾਇਕ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ; ਪ੍ਰਸ਼ੰਸਕਾਂ ਦੇ ਉੱਡੇ ਹੋਸ਼...
Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ
Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਨ੍ਹਾਂ 2 ਵਿਧਾਇਕਾਂ ਨੂੰ ਪਾਰਟੀ ਤੋਂ ਕੀਤਾ ਗਿਆ ਬਰਖਾਸਤ; ਜਾਣੋ ਸਿਆਸੀ ਜਗਤ 'ਚ ਕਿਉਂ ਆਇਆ ਭੂਚਾਲ?
ਵੱਡੀ ਖਬਰ, ਇਨ੍ਹਾਂ 2 ਵਿਧਾਇਕਾਂ ਨੂੰ ਪਾਰਟੀ ਤੋਂ ਕੀਤਾ ਗਿਆ ਬਰਖਾਸਤ; ਜਾਣੋ ਸਿਆਸੀ ਜਗਤ 'ਚ ਕਿਉਂ ਆਇਆ ਭੂਚਾਲ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
Air Conditioner: AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
Embed widget