ਪੜਚੋਲ ਕਰੋ

ਅਰਜੁਨ ਰਾਮਪਾਲ ਤੇ ਮੇਹਰ ਜੇਸਿਆ ਦੇ ਤਲਾਕ ਨੂੰ ਮਿਲੀ ਮੰਜ਼ੂਰੀ, ਜਾਣੋਂ ਕਿਸ ਨੂੰ ਮਿਲੀ ਧੀਆਂ ਦੀ ਕਸਟਡੀ

ਬਾਲੀਵੁੱਡ ਦੀ ਸਭ ਤੋਂ ਪਿਆਰੀ ਅਤੇ ਆਦਰਸ਼ ਜੋੜੀ ਅਰਜੁਨ ਰਾਮਪਾਲ ਅਤੇ ਮੇਹਰ ਜੇਸੀਆ ਦੋਵਾਂ ਦੇ ਪ੍ਰਸ਼ੰਸਕ ਉਦੋਂ ਹੈਰਾਨ ਰਹਿ ਗਏ ਜਦੋਂ ਉਨ੍ਹਾਂ ਨੇ ਵਿਆਹ ਦੇ 21 ਸਾਲਾਂ ਬਾਅਦ ਅਲੱਗ ਹੋਣ ਦਾ ਫੈਸਲਾ ਕੀਤਾ। ਦੋਵਾਂ ਨੇ 1998 ‘ਚ ਵਿਆਹ ਕੀਤਾ ਅਤੇ ਦੋ ਪਿਆਰੀਆਂ ਧੀਆਂ ਮਾਹੀਕਾ (2002) ਅਤੇ ਮਾਈਰਾ (2005) ਨੂੰ ਜਨਮ ਦਿੱਤਾ।

ਬਾਲੀਵੁੱਡ ਦੀ ਸਭ ਤੋਂ ਪਿਆਰੀ ਅਤੇ ਆਦਰਸ਼ ਜੋੜੀ ਅਰਜੁਨ ਰਾਮਪਾਲ ਅਤੇ ਮੇਹਰ ਜੇਸੀਆ ਦੋਵਾਂ ਦੇ ਪ੍ਰਸ਼ੰਸਕ ਉਦੋਂ ਹੈਰਾਨ ਰਹਿ ਗਏ ਜਦੋਂ ਉਨ੍ਹਾਂ ਨੇ ਵਿਆਹ ਦੇ 21 ਸਾਲਾਂ ਬਾਅਦ ਅਲੱਗ ਹੋਣ ਦਾ ਫੈਸਲਾ ਕੀਤਾ। ਦੋਵਾਂ ਨੇ 1998 ‘ਚ ਵਿਆਹ ਕੀਤਾ ਅਤੇ ਦੋ ਪਿਆਰੀਆਂ ਧੀਆਂ ਮਾਹੀਕਾ (2002) ਅਤੇ ਮਾਈਰਾ (2005) ਨੂੰ ਜਨਮ ਦਿੱਤਾ। ਸਾਲ 2019 ਦੀ ਸ਼ੁਰੂਆਤ ‘ਚ ਦੋਵਾਂ ਦੇ ਤਲਾਕ ਦੀ ਖ਼ਬਰ ਸਾਹਮਣੇ ਆਈ ਸੀ। ਦੋਵੇਂ ਅਪ੍ਰੈਲ 2019 ‘ਚ ਅਦਾਲਤ ਗਏ ਸਨ। ਦੋਵਾਂ ਦਾ ਵਿਆਹ ਸਪੈਸ਼ਲ ਮੈਰਿਜ ਐਕਟ ਦੇ ਤਹਿਤ ਹੋਇਆ ਸੀ ਅਤੇ ਤਲਾਕ ਲੈਣ ਲਈ ਦੋਵਾਂ ਨੂੰ ਇਕ ਸਾਲ ਲਈ ਵੱਖ ਰਹਿਣਾ ਪਿਆ। ਸਪਾਟਬੌਏ ਦੀ ਰਿਪੋਰਟ ਅਨੁਸਾਰ ਬਾਂਦਰਾ ਫੈਮਲੀ ਕੋਰਟ ਦੀ ਪ੍ਰਿੰਸੀਪਲ ਜੱਜ ਸਲਜਾ ਸਾਵਨ ਨੇ ਮੰਗਲਵਾਰ (19 ਨਵੰਬਰ 2019) ਨੂੰ ਜੋੜੇ ਦੇ ਤਲਾਕ ਨੂੰ ਮਨਜ਼ੂਰੀ ਦੇ ਦਿੱਤੀ ਹੈ। ਤਲਾਕ ਦੋਵਾਂ ਦੀ ਆਪਸੀ ਸਹਿਮਤੀ ਨਾਲ ਹੋਇਆ। ਦੋਵਾਂ ਧੀਆਂ ਦੀ ਹਿਰਾਸਤ ਮਾਂ ਮੇਹਰ ਜੇਸੀਆ ਨੂੰ ਦਿੱਤੀ ਗਈ ਹੈ। ਤਲਾਕ ਤੋਂ ਬਾਅਦ ਗੈਬਰੀਏਲਾ ਨਾਲ ਪਿਆਰ: ਮਾਈਰਾ ਰਾਮਪਾਲ ਅਤੇ ਮਾਹਿਰਾ ਰਾਮਪਾਲ ਆਪਣੀ ਮਾਂ ਦੇ ਨਾਲ 2 ਬੀਐਚਕੇ ਅਪਾਰਟਮੈਂਟ ‘ਚ ਰਹਿ ਰਹੀਆਂ ਹਨ। ਅਰਜੁਨ ਰਾਮਪਾਲ ਜੇਸੀਆ ਮੇਹਰ ਤੋਂ ਵੱਖ ਹੋਣ ਤੋਂ ਬਾਅਦ ਮਾਡਲ ਅਤੇ ਅਭਿਨੇਤਰੀ ਗੈਬਰੀਏਲਾ ਡੀਮੇਟ੍ਰਾਇਡਜ਼ ਦੇ ਪਿਆਰ ‘ਚ ਪੈ ਗਏ। ਅਪ੍ਰੈਲ 2019 ‘ਚ ਅਰਜੁਨ ਰਾਮਪਾਲ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਦੇ ਜ਼ਰੀਏ ਗੈਬਰੀਏਲਾ ਦੇ ਗਰਭ ਅਵਸਥਾ ਦੀ ਖ਼ਬਰ ਸਾਂਝੀ ਕੀਤੀ। ਪਿਛਲੇ ਸਾਲ ਗੈਬਰੀਏਲਾ ਨੇ ਇੱਕ ਬੱਚੇ ਨੂੰ ਜਨਮ ਦਿੱਤਾ। ਫਿਲਹਾਲ ਅਰਜੁਨ ਰਾਮਪਾਲ ਗੈਬਰੀਏਲਾ ਦੇ ਨਾਲ ਨਾਲ ਮਾਹਿਰਾ ਅਤੇ ਮਾਇਰਾ ਨਾਲ ਬਹੁਤ ਪਿਆਰ ਕਰਦੇ ਹਨ। ਉਹ ਅਕਸਰ ਹੀ ਸੋਸ਼ਲ ਮੀਡੀਆ 'ਤੇ ਉਨ੍ਹਾਂ ਨਾਲ ਫੋਟੋਆਂ ਸ਼ੇਅਰ ਕਰਦੇ ਰਹਿੰਦੇ ਹਨ।

ਟਾਪ ਹੈਡਲਾਈਨ

Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Aamir Khan Third Marriage: ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
Sidhu Moose Wala Father: ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜ਼ਮੀਨ ਨੂੰ ਲੈ ਕੇ ਪਿਆ ਰੌਲਾ, ਸਾਬਕਾ ਸਰਪੰਚ ਨਾਲ ਹੋਈ ਤਕਰਾਰ; ਬਲਕੌਰ ਸਿੰਘ ਖੁਲਾਸਾ ਕਰ ਬੋਲੇ- ਦੋਵਾਂ ਪੱਖਾਂ ਨੂੰ ਜਾਣੇ ਬਿਨਾਂ... 
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜ਼ਮੀਨ ਨੂੰ ਲੈ ਕੇ ਪਿਆ ਰੌਲਾ, ਸਾਬਕਾ ਸਰਪੰਚ ਨਾਲ ਹੋਈ ਤਕਰਾਰ; ਬਲਕੌਰ ਸਿੰਘ ਖੁਲਾਸਾ ਕਰ ਬੋਲੇ- ਦੋਵਾਂ ਪੱਖਾਂ ਨੂੰ ਜਾਣੇ ਬਿਨਾਂ... 
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Embed widget