ਪੜਚੋਲ ਕਰੋ

ਅਰਮਾਨ ਨੇ ਪਿਤਾ ਕੁਲਵਿੰਦਰ ਢਿੱਲੋਂ ਦੇ ਗਾਣੇ 'ਕੱਲ੍ਹੀ ਕਿਤੇ ਮਿਲ' 'ਤੇ ਦਿੱਤੀ ਜ਼ਬਰਦਸਤ ਪਰਫਾਰਮੈਂਸ, ਪ੍ਰਸ਼ੰਸਕਾਂ ਨੇ ਲੁਟਾਇਆ ਖੂਬ ਪਿਆਰ

Armaan Dhillon Video: ਕੁਲਵਿੰਦਰ ਢਿੱਲੋਂ ਦੇ ਪੁੱਤਰ ਅਰਮਾਨ ਨੇ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਸ ਨੂੰ ਦੇਖ ਕੇ ਤੁਸੀਂ ਭੁਲੇਖਾ ਖਾ ਜਾਓਗੇ ਕਿ ਉਹ ਅਰਮਾਨ ਹੈ ਕਿ ਕੁਲਵਿੰਦਰ ਢਿੱਲੋਂ।

Armaan Dhillon Performance On Kulwinder Dhillon Song: ਕੁਲਵਿੰਦਰ ਢਿੱਲੋਂ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਸੀ। ਉਨ੍ਹਾਂ ਦੇ ਗਾਏ ਗਾਣੇ ਅੱਜ ਤੱਕ ਲੋਕਾਂ ਦੀ ਜ਼ੁਬਾਨ 'ਤੇ ਹਨ। ਕੁਲਵਿੰਦਰ ਢਿੱਲੋਂ ਨਾਮ ਦਾ ਇਹ ਸਿਤਾਰਾ ਆਪਣੀਆਂ ਬੁਲੰਦੀਆਂ ਨੂੰ ਛੂਹ ਰਿਹਾ ਸੀ ਕਿ ਅਚਾਨਕ ਹੀ ਗਾਇਕ ਦੁਨੀਆ ਤੋਂ ਅਕਾਲ ਚਲਾਣਾ ਕਰ ਗਏ। ਸਾਲ 2003 'ਚ ਉਨ੍ਹਾਂ ਦੀ ਭਿਆਨਕ ਰੋਡ ਐਕਸੀਡੈਂਟ 'ਚ ਦਰਦਨਾਕ ਮੌਤ ਹੋ ਗਈ ਸੀ। ਪਰ ਉਨ੍ਹਾਂ ਦੇ ਬੇਟੇ ਅਰਮਾਨ ਢਿੱਲੋਂ ਨੇ ਉਨ੍ਹਾਂ ਨੂੰ ਅੱਜ ਵੀ ਸਭ ਦੀਆਂ ਯਾਦਾਂ 'ਚ ਜ਼ਿੰਦਾ ਰੱਖਿਆ ਹੋਇਆ ਹੈ। 

ਇਹ ਵੀ ਪੜ੍ਹੋ: ਸਤਿੰਦਰ ਸਰਤਾਜ ਦੇ ਸ਼ੋਅ ਚ ਜਪਜੀ ਖਹਿਰਾ ਨੇ ਲਾਈਆਂ ਰੌਣਕਾਂ, ਦੇਖੋ ਕਿਵੇ ਸਰਤਾਜ ਦੇ ਗੀਤ ਤੇ ਕੀਤਾ ਡਾਂਸ

ਹਾਲ ਹੀ 'ਚ ਕੁਲਵਿੰਦਰ ਢਿੱਲੋਂ ਦੇ ਪੁੱਤਰ ਅਰਮਾਨ ਨੇ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਸ ਨੂੰ ਦੇਖ ਕੇ ਤੁਸੀਂ ਭੁਲੇਖਾ ਖਾ ਜਾਓਗੇ ਕਿ ਉਹ ਅਰਮਾਨ ਹੈ ਕਿ ਕੁਲਵਿੰਦਰ ਢਿੱਲੋਂ। ਅਰਮਾਨ ਢਿੱਲੋਂ ਨੇ ਉਸੇ ਤਰ੍ਹਾਂ ਦਾ ਪਹਿਰਾਵਾ ਪਹਿਿਨਿਆ ਹੈ, ਜਿਸ ਤਰ੍ਹਾਂ ਦਾ ਪਹਿਰਾਵਾ ਆਪਣੀ ਸਟੇਜ ਪਰਫਾਰਮੈਂਸ 'ਚ ਕੁਲਵਿੰਦਰ ਢਿੱਲੋਂ ਪਹਿਨਦੇ ਸੀ।

View this post on Instagram
 
A post shared by Armaan Singh Dhillon (ਢਿੱਲੋਂ) (@armaandhillon1)

ਇਹੀ ਨਹੀਂ, ਉਸ ਨੇ ਕੁਲਵਿੰਦਰ ਢਿੱਲੋਂ ਦੇ ਗਾਣੇ 'ਕੱਲ੍ਹੀ ਕਿਤੇ ਮਿਲ' 'ਤੇ ਧਮਾਕੇਦਾਰ ਪਰਫਾਰਮੈਂਸ ਵੀ ਕੀਤੀ। ਸ਼ੋਅ 'ਚ ਮੌਜੂਦ ਸਭ ਲੋਕ ਇਹ ਗਾਣਾ ਸੁਣ ਕੇ ਬੇਹੱਦ ਖੁਸ਼ ਨਜ਼ਰ ਆ ਰਹੇ ਸੀ। ਦੇਖੋ ਇਹ ਵੀਡੀਓ:

View this post on Instagram
 
A post shared by BRAMPTON HELP CENTER 🇨🇦 (@brampton_internationals)

ਦੱਸ ਦਈਏ ਕਿ 'ਕੱਲ੍ਹੀ ਕਿਤੇ ਮਿਲ' ਕੁਲਵਿੰਦਰ ਢਿੱਲੋਂ ਦਾ ਸੁਪਰਹਿੱਟ ਗੀਤ ਹੈ। ਇਹ ਗੀਤ ਆਪਣੇ ਟਾਈਮ ਦਾ ਸੁਪਰਹਿੱਟ ਗਾਣਾ ਹੈ। ਅੱਜ ਵੀ ਵਿਆਹਾਂ ਦੇ ਫੰਕਸ਼ਨਾਂ 'ਚ ਇਹ ਗਾਣਾ ਸੁਣਿਆ ਜਾਂਦਾ ਹੈ। ਇੱਥੇ ਸੁਣੋ ਇਹ ਗਾਣਾ:

ਕਾਬਿਲੇਗ਼ੌਰ ਹੈ ਕਿ ਕੁਲਵਿੰਦਰ ਢਿੱਲੋਂ ਆਪਣੇ ਸਮੇਂ ਦੇ ਟੌਪ ਦੇ ਗਾਇਕ ਸੀ। ਪਰ ਬਦਕਿਸਮਤੀ ਨਾਲ ਉਨ੍ਹਾਂ ਦੀ ਬੁਲੰਦੀ ਦਾ ਸਿਤਾਰਾ ਜ਼ਿਆਦਾ ਦੇਰ ਤੱਕ ਚਮਕ ਨਹੀਂ ਸਕਿਆ। 2003 'ਚ ਕੁਲਵਿੰਦਰ ਢਿੱਲੋਂ ਇੱਕ ਭਿਆਨ ਕਾਰ ਐਕਸੀਡੈਂਟ 'ਚ ਦਰਦਨਾਕ ਮੌਤ ਹੋ ਗਈ ਸੀ। ਉਹ ਆਪਣੇ ਪਿੱਛੇ ਆਪਣੀ ਪਤਨੀ ਤੇ ਪੁੱਤਰ ਨੂੰ ਛੱਡ ਗਏ। ਕੁਲਵਿੰਦਰ ਢਿੱਲੋਂ ਦਾ ਪੁੱਤਰ ਅਰਮਾਨ ਵੀ ਇੱਕ ਉਮਦਾ ਗਾਇਕ ਹੈ, ਪਰ ਉਹ ਹਾਲੇ ਤੱਕ ਇੰਡਸਟਰੀ 'ਚ ਸਟਾਰ ਬਣਨ ਲਈ ਸੰਘਰਸ਼ ਕਰ ਰਿਹਾ ਹੈ।

ਇਹ ਵੀ ਪੜ੍ਹੋ: ਕਰਨ ਔਜਲਾ ਨੇ ਕੀਤਾ ਨਵੀਂ ਐਲਬਮ 'ਮੇਕਿੰਗ ਮੈਮੋਰੀਜ਼' ਦਾ ਐਲਾਨ, ਜਾਣੋ ਕਿਸ ਦਿਨ ਹੋ ਰਹੀ ਰਿਲੀਜ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆJagdish Jhinda Resign | HSGMC ਚੋਣ ਜਿੱਤਣ ਤੋਂ ਬਾਅਦ, ਜਗਦੀਸ਼ ਝੀਂਡਾ ਨੇ ਕਿਉਂ ਦਿੱਤਾ ਅਸਤੀਫਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
Embed widget