ਪੜਚੋਲ ਕਰੋ

Armaan Malik: ਦੋ ਵਿਆਹ ਕਰਨ ਨੂੰ ਲੈਕੇ ਅਰਮਾਨ ਮਲਿਕ ਨੇ ਤੋੜੀ ਚੁੱਪੀ, ਕਿਹਾ- ਸੁਸਾਈਡ ਕਰਨ ਦੀ ਕੀਤੀ ਸੀ ਕੋਸ਼ਿਸ਼

Armaan Malik Life Facts: ਅਰਮਾਨ ਮਲਿਕ ਨੇ ਹਾਲ ਹੀ ਵਿੱਚ ਇੱਕ ਇੰਟਰਵਿਊ ਦਿੱਤਾ ਸੀ, ਜਿਸ ਵਿੱਚ ਉਸਨੇ ਦੱਸਿਆ ਸੀ ਕਿ ਦੋ ਵਿਆਹ ਕਰਨਾ ਉਸਦੇ ਲਈ ਆਸਾਨ ਨਹੀਂ ਸੀ। ਇਸ ਕਾਰਨ ਉਸ ਨੂੰ ਕਈ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪਿਆ।

Armaan Malik On Marriage: ਅਰਮਾਨ ਮਲਿਕ ਇੱਕ ਮਸ਼ਹੂਰ ਯੂਟਿਊਬਰ ਹੈ, ਜੋ ਹਰ ਦਿਨ ਲਾਈਮਲਾਈਟ ਵਿੱਚ ਰਹਿੰਦਾ ਹੈ। ਅਰਮਾਨ ਮਲਿਕ ਆਪਣੇ ਕੰਮ ਨਾਲੋਂ ਆਪਣੇ ਦੋ ਵਿਆਹਾਂ ਨੂੰ ਲੈ ਕੇ ਜ਼ਿਆਦਾ ਸੁਰਖੀਆਂ 'ਚ ਰਹਿੰਦਾ ਹੈ। ਜੀ ਹਾਂ, ਅਰਮਾਨ ਨੇ ਦੋ ਵਿਆਹ ਕੀਤੇ ਹਨ। ਉਸ ਦੀ ਪਹਿਲੀ ਪਤਨੀ ਦਾ ਨਾਂ ਪਾਇਲ ਮਲਿਕ ਅਤੇ ਦੂਜੀ ਪਤਨੀ ਦਾ ਨਾਂ ਕ੍ਰਿਤਿਕਾ ਮਲਿਕ ਹੈ। ਅਰਮਾਨ ਅਤੇ ਉਸ ਦੀਆਂ ਦੋਵੇਂ ਪਤਨੀਆਂ ਅਕਸਰ ਸੋਸ਼ਲ ਮੀਡੀਆ 'ਤੇ ਆਪਣੀਆਂ ਵੀਡੀਓਜ਼ ਅਪਲੋਡ ਕਰਦੇ ਰਹਿੰਦੇ ਹਨ। ਜਿੱਥੇ ਕੁਝ ਲੋਕ ਇਨ੍ਹਾਂ ਤਿੰਨਾਂ ਦੀ ਜੋੜੀ ਨੂੰ ਕਾਫੀ ਪਸੰਦ ਕਰਦੇ ਹਨ, ਉੱਥੇ ਹੀ ਕੁਝ ਲੋਕ ਇਹ ਸੋਚ ਕੇ ਹੈਰਾਨ ਹੁੰਦੇ ਹਨ ਕਿ ਅਰਮਾਨ ਨੇ ਦੋ ਵਿਆਹ ਕਿਵੇਂ ਅਤੇ ਕਿਸ ਹਾਲਾਤ 'ਚ ਕੀਤੇ।

ਕ੍ਰਿਤਿਕਾ ਮਲਿਕ ਨੇ ਕੀਤੀ ਮਦਦ
ਹਾਲ ਹੀ 'ਚ ਅਰਮਾਨ ਮਲਿਕ ਨੇ ਪਾਇਲ ਅਤੇ ਕ੍ਰਿਤਿਕਾ ਨਾਲ ABP ਨੂੰ ਇੰਟਰਵਿਊ ਦਿੱਤਾ ਸੀ, ਜਿਸ 'ਚ ਉਸ ਨੇ ਦੱਸਿਆ ਸੀ ਕਿ ਉਸ ਨੂੰ ਵੀ ਦੋ ਵਿਆਹਾਂ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਅਰਮਾਨ ਨੇ ਕਿਹਾ ਕਿ ਲੋਕ ਸਮਝਦੇ ਸਨ ਕਿ ਉਹ ਦੋ ਪਤਨੀਆਂ ਰੱਖ ਕੇ ਮਸ਼ਹੂਰ ਹੋ ਗਿਆ ਹੈ ਪਰ ਅਸਲ 'ਚ ਅਜਿਹਾ ਨਹੀਂ ਹੈ। ਅਰਮਾਨ ਨੇ ਕਿਹਾ ਕਿ ਸ਼ੁਰੂ ਵਿੱਚ ਉਸ ਨੂੰ ਇਹ ਨਹੀਂ ਪਤਾ ਸੀ ਕਿ ਰੀਲਾਂ ਜਾਂ ਵੀਡੀਓ ਬਣਾ ਕੇ ਪੈਸੇ ਕਿਵੇਂ ਕਮਾਏ ਜਾਂਦੇ ਹਨ। ਅਜਿਹੇ 'ਚ ਕ੍ਰਿਤਿਕਾ ਨੇ ਪੂਰੀ ਰਿਸਰਚ ਕੀਤੀ ਅਤੇ ਇਕੱਠੇ ਵੀਡੀਓ ਬਣਾਉਣਾ ਸ਼ੁਰੂ ਕਰ ਦਿੱਤਾ। ਹੌਲੀ-ਹੌਲੀ ਵੀਡੀਓਜ਼ ਮਸ਼ਹੂਰ ਹੋਣ ਲੱਗੀਆਂ ਅਤੇ ਪੈਸੇ ਆਉਣ ਲੱਗੇ।

ਸੁਸਾਈਡ ਕਰਨ ਦੀ ਕੀਤੀ ਸੀ ਕੋਸ਼ਿਸ਼
ਅਰਮਾਨ ਮਲਿਕ ਨੇ ਕਿਹਾ, "ਜੇ ਅਸੀਂ 100 ਰੁਪਏ ਵੀ ਕਮਾ ਲੈਂਦੇ ਤਾਂ ਅਸੀਂ ਟੀਮ ਨੂੰ 90 ਰੁਪਏ ਦੇ ਦਿੰਦੇ ਸੀ। ਲੋਕ ਇਹ ਮਜ਼ਾਕ ਸਮਝਦੇ ਹਨ ਕਿ ਉਹ ਹਵਾ ਵਿੱਚ ਦੋ ਪਤਨੀਆਂ ਰੱਖਣ ਲਈ ਮਸ਼ਹੂਰ ਹੋ ਗਿਆ। ਅਜਿਹਾ ਕੁਝ ਨਹੀਂ ਹੈ, ਮੇਰੇ ਦੋ ਵਿਆਹ ਕਰਨ ਨਾਲ ਬਹੁਤ ਸਾਰੀਆਂ ਚੀਜ਼ਾਂ ਬਦਲ ਗਈਆਂ। ਮੇਰੇ 'ਤੇ ਮਰਨ ਦੀ ਨੋਬਤ ਆ ਗਈ ਸੀ। ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਵੀ ਕੀਤੀ। ਫਾਂਸੀ ਦਾ ਫੰਦਾ ਮੇਰੇ ਸਾਹਮਣੇ ਸੀ। ਬਹੁਤ ਸਾਰੀਆਂ ਚੀਜ਼ਾਂ ਗਲਤ ਹੋ ਗਈਆਂ ਸਨ। ਅਰਮਾਨ ਨੇ ਇਹ ਵੀ ਦੱਸਿਆ ਕਿ ਜਦੋਂ ਉਸਨੇ ਕ੍ਰਿਤਿਕਾ ਨਾਲ ਵਿਆਹ ਕੀਤਾ ਸੀ ਤਾਂ ਪਾਇਲ ਦੇ ਪਰਿਵਾਰ ਵਾਲੇ ਉਸਨੂੰ 1 ਸਾਲ ਲਈ ਆਪਣੇ ਨਾਲ ਘਰ ਲੈ ਗਏ ਸਨ। ਉਸ ਦੌਰਾਨ ਉਹ ਕ੍ਰਿਤਿਕਾ ਨਾਲ ਮਿਲ ਕੇ ਰੀਲਾਂ ਬਣਾਉਂਦੇ ਸਨ। ਉਸ ਕੋਲ ਪੂਰੇ ਕੋਵਿਡ ਵਿੱਚ ਸਿਰਫ਼ 35 ਹਜ਼ਾਰ ਰੁਪਏ ਸਨ। ਇਸ ਦੇ ਬਾਵਜੂਦ ਉਸ ਨੇ ਆਪਣੇ ਕੰਮ 'ਤੇ ਇਸ ਦਾ ਅਸਰ ਨਹੀਂ ਪੈਣ ਦਿੱਤਾ। ਹਾਲਾਂਕਿ ਬਾਅਦ 'ਚ ਪਾਇਲ ਘਰ ਵਾਪਸ ਆ ਗਈ।

ਟਾਪ ਹੈਡਲਾਈਨ

 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
Singer Passed Away: ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਗਾਇਕ ਦਾ ਹੋਇਆ ਦੇਹਾਂਤ, ਜਾਨਲੇਵਾ ਬਿਮਾਰੀ ਤੋਂ ਹਾਰਿਆ ਜੰਗ...
ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਗਾਇਕ ਦਾ ਹੋਇਆ ਦੇਹਾਂਤ, ਜਾਨਲੇਵਾ ਬਿਮਾਰੀ ਤੋਂ ਹਾਰਿਆ ਜੰਗ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Embed widget