ਪੜਚੋਲ ਕਰੋ

ਅਰਮਾਨ ਮਲਿਕ ਦੇ ਪਰਿਵਾਰ ਨੂੰ ਲੱਗੀ ਬੁਰੀ ਨਜ਼ਰ! ਪਾਇਲ ਮਲਿਕ ਤੋਂ ਬਾਅਦ ਹੁਣ ਕ੍ਰਿਤਿਕਾ ਦਾ ਮੁੰਡਾ ਪਹੁੰਚਿਆ ਡਾਕਟਰ ਕੋਲ

Armaan Malik Video: ਯੂਟਿਊਬਰ ਅਰਮਾਨ ਮਲਿਕ ਦਾ ਇੱਕ ਤਾਜ਼ਾ ਵਲੌਗ ਸਾਹਮਣੇ ਆਇਆ ਹੈ, ਜਿਸ ਵਿੱਚ ਕ੍ਰਿਤਿਕਾ ਮਲਿਕ ਆਪਣੇ ਪੁੱਤਰ ਜੈਦ ਨੂੰ ਡਾਕਟਰ ਕੋਲ ਲੈ ਕੇ ਗਈ ਅਤੇ ਫਿਰ ਘਰ ਆ ਕੇ ਉਸ ਦੀ ਨਜ਼ਰ ਵੀ ਉਤਾਰੀ।

Armaan Malik Family:  ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ਕਿਸੇ ਨਾ ਕਿਸੇ ਕਾਰਨ ਸੁਰਖੀਆਂ 'ਚ ਬਣੇ ਰਹਿੰਦੇ ਹਨ। ਹਾਲ ਹੀ 'ਚ ਉਨ੍ਹਾਂ ਦੀਆਂ ਦੋਵੇਂ ਪਤਨੀਆਂ ਪਾਇਲ ਮਲਿਕ ਅਤੇ ਕ੍ਰਿਤਿਕਾ ਮਲਿਕ ਦੀ ਡਿਲੀਵਰੀ ਹੋਈ ਹੈ। ਦੂਜੀ ਪਤਨੀ ਕ੍ਰਿਤਿਕਾ ਦੇ ਇੱਕ ਬੇਟੇ ਨੇ ਜਨਮ ਲਿਆ, ਜਦੋਂ ਕਿ ਪਹਿਲੀ ਪਤਨੀ ਪਾਇਲ ਮਲਿਕ ਨੇ ਜੁੜਵਾਂ ਬੱਚਿਆਂ ਨੂੰ ਜਨਮ ਦਿੱਤਾ। ਹਾਲਾਂਕਿ ਖੁਸ਼ੀ ਦੇ ਨਾਲ-ਨਾਲ ਅਰਮਾਨ ਮਲਿਕ ਦੇ ਪਰਿਵਾਰ ਲਈ ਮੁਸੀਬਤ ਵੀ ਆਈ। ਡਿਲੀਵਰੀ ਤੋਂ ਬਾਅਦ ਪਾਇਲ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਹੁਣ ਫਿਰ ਕ੍ਰਿਤਿਕਾ ਦੇ ਬੇਟੇ ਦੀ ਸਿਹਤ ਵਿਗੜ ਗਈ ਹੈ।

ਅਰਮਾਨ ਮਲਿਕ ਦਾ ਲੇਟੇਸਟ ਵਲੌਗ

ਦਰਅਸਲ ਹੋਇਆ ਇਦਾਂ ਕਿ ਜਦੋਂ ਕ੍ਰਿਤਿਕਾ ਮਲਿਕ ਦਾ ਬੇਟਾ ਜੈਦ ਸੌਂ ਰਿਹਾ ਸੀ ਤਾਂ ਉਸ ਦੇ ਸੀਨੇ 'ਚੋਂ ਗੜਗੜਾਹਟ ਦੀ ਆਵਾਜ਼ ਆ ਰਹੀ ਸੀ। ਪਾਇਲ ਨੇ ਇਸ ਚੀਜ ਨੂੰ ਨੋਟਿਸ ਕੀਤਾ ਅਤੇ ਉਸ ਨੂੰ ਡਾਕਟਰ ਕੋਲ ਲੈ ਗਈ। ਡਾਕਟਰ ਨੇ ਦਵਾਈ ਆਦਿ ਦੇ ਕੇ ਉਸ ਨੂੰ ਪੁੱਤਰ 'ਤੇ ਪੂਰੀ ਨਜ਼ਰ ਰੱਖਣ ਲਈ ਕਿਹਾ ਕਿਉਂਕਿ ਜੇਕਰ ਜੈਦ ਨੂੰ ਅਜਿਹੀ ਆਵਾਜ਼ ਨਾਲ ਸਾਹ ਚੜ੍ਹਦਾ ਹੈ ਤਾਂ ਉਸ ਨੂੰ ਨਿਮੋਨੀਆ ਹੋਣ ਦਾ ਡਰ ਰਹਿੰਦਾ ਹੈ। ਫਿਰ ਕ੍ਰਿਤਿਕਾ ਦਵਾਈ ਲੈ ਕੇ ਘਰ ਆਉਂਦੀ ਹੈ। ਫਿਰ ਜੈਦ ਦੀ ਨਜ਼ਰ ਉਤਾਰੀ ਜਾਂਦੀ ਹੈ। ਅਰਮਾਨ ਮਲਿਕ ਨੇ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ, ''ਪੂਰੇ ਘਰ ਨੂੰ ਲੱਗੀ ਨਜ਼ਰ।

ਇਹ ਵੀ ਪੜ੍ਹੋ: Sienna Weir: ਆਸਟ੍ਰੇਲੀਅਨ ਮਾਡਲ ਦਾ 23 ਸਾਲ ਦੀ ਉਮਰ 'ਚ ਦੇਹਾਂਤ, ਘੋੜ ਸਵਾਰੀ ਦੌਰਾਨ ਦਰਦਨਾਕ ਹਾਦਸੇ ਦਾ ਹੋਈ ਸ਼ਿਕਾਰ

ਪਾਇਲ ਮਲਿਕ ਸੀ ਐਡਮਿਟ

ਅਰਮਾਨ ਮਲਿਕ ਦੀ ਪਹਿਲੀ ਪਤਨੀ ਪਾਇਲ ਮਲਿਕ ਨੇ ਇੱਕ ਬੇਟੇ ਅਤੇ ਇੱਕ ਬੇਟੀ ਨੂੰ ਜਨਮ ਦਿੱਤਾ ਹੈ। ਡਿਲੀਵਰੀ ਤੋਂ ਬਾਅਦ ਜਦੋਂ ਉਸ ਨੂੰ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਆਈ ਤਾਂ ਉਨ੍ਹਾਂ ਦੇ ਮੂੰਹ 'ਚੋਂ ਖੂਨ ਨਿਕਲ ਰਿਹਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਚੈੱਕਅਪ ਤੋਂ ਬਾਅਦ ਪਤਾ ਲੱਗਾ ਕਿ ਉਨ੍ਹਾਂ ਦੇ ਫੇਫੜਿਆਂ 'ਚ ਇਨਫੈਕਸ਼ਨ ਹੈ। ਫਿਰ ਪਾਇਲ ਨੂੰ ਦਾਖਲ ਕਰਵਾਇਆ ਗਿਆ। ਇਸ ਕਾਰਨ ਉਨ੍ਹਾਂ ਦਾ ਪੂਰਾ ਪਰਿਵਾਰ ਬਹੁਤ ਪਰੇਸ਼ਾਨ ਸੀ। ਉਨ੍ਹਾਂ ਨੂੰ ਬੇਟੇ ਚੀਕੂ ਦੇ ਜਨਮ ਦਿਨ ਮੌਕੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

ਇਹ ਵੀ ਪੜ੍ਹੋ: Kartik Aaryan: ਕਾਰਤਿਕ ਆਰੀਅਨ ਨੇ ਆਪਣੀ ਮਾਂ ਨੂੰ ਕਿਹਾ- 'ਸੁਪਰਹੀਰੋ', ਇਸ ਖਤਰਨਾਕ ਬਿਮਾਰੀ ਨੂੰ ਦਿੱਤੀ ਮਾਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget