ਪੜਚੋਲ ਕਰੋ

ਸਲਮਾਨ ਦੇ ਜਨਮ ਦਿਨ ਮੌਕੇ ਅਰਪਿਤਾ ਨੇ ਦਿੱਤਾ ਭਾਈਜਾਨ ਨੂੰ ਖਾਸ ਤੋਹਫਾ

ਸੁਲਤਾਨ ਸਲਮਾਨ ਖ਼ਾਨ ਅੱਜ ਆਪਣਾ 54ਵਾਂ ਜਨਮ ਦਿਨ ਮਨਾ ਰਹੇ ਹਨ ਅਜਿਹੇ ‘ਚ ਉਨ੍ਹਾਂ ਦੇ ਫੈਨਸ ਵੱਲੋਂ ਦਬੰਗ ਖ਼ਾਨ ਨੂੰ ਖੂਬ ਪਿਆਰ ਅਤੇ ਤੋਹਫੇ ਮਿਲ ਰਹੇ ਹੋਣਗੇ। ਪਰ ਸਭ ਤੋਂ ਖਾਸ ਤੋਹਫਾ ਸਲਮਾਨ ਨੂੰ ਉਸ ਦੀ ਭੈਣ ਅਰਪਿਤਾ ਖ਼ਾਨ ਸ਼ਰਮਾ ਨੇ ਦਿੱਤਾ ਹੈ।

ਮੁੰਬਈ: ਸੁਲਤਾਨ ਸਲਮਾਨ ਖ਼ਾਨ ਅੱਜ ਆਪਣਾ 54ਵਾਂ ਜਨਮ ਦਿਨ ਮਨਾ ਰਹੇ ਹਨ ਅਜਿਹੇ ‘ਚ ਉਨ੍ਹਾਂ ਦੇ ਫੈਨਸ ਵੱਲੋਂ ਦਬੰਗ ਖ਼ਾਨ ਨੂੰ ਖੂਬ ਪਿਆਰ ਅਤੇ ਤੋਹਫੇ ਮਿਲ ਰਹੇ ਹੋਣਗੇ। ਪਰ ਸਭ ਤੋਂ ਖਾਸ ਤੋਹਫਾ ਸਲਮਾਨ ਨੂੰ ਉਸ ਦੀ ਭੈਣ ਅਰਪਿਤਾ ਖ਼ਾਨ ਸ਼ਰਮਾ ਨੇ ਦਿੱਤਾ ਹੈ। ਜੀ ਹਾਂ, ਅਰਪਿਤਾ ਦੂਜੀ ਵਾਰ ਮਾਂ ਬਣੀ ਹੈ ਅਤੇ ਉਸ ਨੇ ਇੱਕ ਪਿਆਰੀ ਜਿਹੀ ਪਰੀ ਵਰਗੀ ਧੀ ਨੂੰ ਜਨਮ ਦਿੱਤਾ ਹੈ। ਅਸਲ 'ਚ ਲੰਬੇ ਸਮੇਂ ਤੋਂ ਖ਼ਬਰ ਸੀ ਕਿ ਅਰਪਿਤਾ, ਸਲਮਾਨ ਦੇ ਜਨਮਦਿਨ 'ਤੇ ਯਾਨੀ 27 ਦਸੰਬਰ ਨੂੰ ਆਪਣੀ ਡਲਿਵਰੀ ਕਰਵਾ ਸਕਦੀ ਹੈ। ਹਾਲਾਂਕਿ ਇਸ ਖ਼ਬਰ ਦੀ ਪੁਸ਼ਟੀ ਨਹੀਂ ਹੋਈ ਸੀ, ਇਹ ਸਿਰਫ਼ ਕਿਆਸ ਲਗਾਏ ਜਾ ਰਹੇ ਸੀ। ਹੁਣ ਇਨ੍ਹਾਂ ਕਿਆਸਾਂ 'ਤੇ ਵਿਰਾਮ ਲੱਗ ਗਿਆ ਹੈ ਕਿਉਂਕਿ ਸਲਮਾਨ ਖ਼ਾਨ ਦੂਸਰੀ ਵਾਰ ਮਾਮਾ ਬਣ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਅਰਪਿਤਾ ਰਾਤ ਤੋਂ ਹੀ ਮੁੰਬਈ ਦੇ ਹਿੰਦੂਜਾ ਹਸਪਤਾਲ 'ਚ ਐਡਮਿਟ ਸੀ। ਅੱਜ ਸਲਮਾਨ ਦੇ ਜਨਮਦਿਨ ਦੇ ਖ਼ਾਸ ਦਿਨ ਉਨ੍ਹਾਂ ਇਕ ਬੇਟੀ ਨੂੰ ਜਨਮ ਦਿੱਤਾ ਯਾਨੀ 27 ਦਸੰਬਰ ਨੂੰ ਖ਼ਾਨ ਪਰਿਵਾਰ 'ਚ ਹਮੇਸ਼ਾ ਡਬਲ ਸੈਲੀਬ੍ਰੇਸ਼ਨ ਕੀਤੀ ਜਾਵੇਗੀ। ਬੇਟੀ ਦੇ ਜਨਮ ਤੋਂ ਬਾਅਦ ਆਯੁਸ਼ ਨੇ ਆਪਣੀ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ, "ਬੇਹਦ ਖੁਸ਼ੀ ਨਾਲ ਅਸੀਂ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਘਰ ਬੇਟੀ ਨੇ ਜਨਮ ਲਿਆ ਹੈ।"
View this post on Instagram
 
We’ve been blessed with a beautiful baby girl. Thank you so much for all the love and blessings for Ayat Sharma

A post shared by Aayush Sharma (@aaysharma) on

ਉਨ੍ਹਾਂ ਇਸ ਖਾਸ ਮੌਕੇ ਅੱਗੇ ਕਿਹਾ, "ਅਸੀਂ ਆਪਣੇ ਪਰਿਵਾਰ, ਦੋਸਤਾਂ ਤੇ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਨਾ ਚਾਹਾਂਗੇ ਜਿਨ੍ਹਾਂ ਸਾਨੂੰ ਹਮੇਸ਼ਾ ਸਪੋਰਟ ਕੀਤਾ। ਨਾਲ ਹੀ ਇੰਨਾ ਪਿਆਰ ਦੇਣ ਲਈ ਅਸੀਂ ਮੀਡੀਆ ਤੇ ਫੈਨਜ਼ ਦਾ ਵੀ ਸ਼ੁਕਰਾਨਾ ਕਰਨਾ ਚਾਹਾਂਗੇ। ਇਹ ਸਫ਼ਰ ਤੁਹਾਡੇ ਸਾਰਿਆਂ ਬਿਨਾਂ ਅਧੂਰਾ ਹੈ। ਢੇਰ ਸਾਰਾ ਪਿਆਰ।"

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget