ਪੜਚੋਲ ਕਰੋ

Salman Khan: ਜੇ ਸਲਮਾਨ ਖਾਨ ਦੀ ਧੀ ਹੁੰਦੀ ਤਾਂ ਉਹ ਕਿਹੋ ਜਿਹੀ ਦਿਖਦੀ, AI ਨੇ ਬਣਾਈ ਇਹ ਖੂਬਸੂਰਤ ਤਸਵੀਰ

Salman Khan News: 'ਆਪ ਕੀ ਅਦਾਲਤ' 'ਚ ਸਲਮਾਨ ਖਾਨ ਇਹ ਕਬੂਲ ਵੀ ਕਰ ਚੁੱਕੇ ਹਨ ਕਿ ਉਹ ਵਿਆਹ ਕਰਕੇ ਆਪਣਾ ਪਰਿਵਾਰ ਬਣਾਉਣਾ ਚਾਹੁੰਦੇ ਸੀ। ਪਰ ਬਦਕਿਸਮਤੀ ਦੇ ਨਾਲ ਅਜਿਹਾ ਹੋ ਨਹੀਂ ਸਕਿਆ।

Salman Khan Daughter AI Photo: ਸਲਮਾਨ ਖਾਨ ਬਾਲੀਵੁੱਡ ਦੇ ਸੁਪਰਸਟਾਰ ਹਨ। ਉਹ ਆਪਣੇ ਕਰੀਅਰ 'ਚ ਜਿੰਨੇ ਕਾਮਯਾਬ ਹਨ, ਉਨ੍ਹਾਂ ਹੀ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਵਿਵਾਦਾਂ 'ਚ ਰਹੀ ਹੈ। ਇਹ ਵੀ ਸੱਚ ਹੈ ਕਿ ਸਲਮਾਨ ਖਾਨ ਨੂੰ ਬੱਚੇ ਬੇਹੱਦ ਪਸੰਦ ਹਨ ਅਤੇ ਉਹ ਅਕਸਰ ਹੀ ਆਪਣੀਆਂ ਭੈਣਾਂ ਅਲਵਿਰਾ ਤੇ ਅਰਪਿਤਾ ਦੇ ਬੱਚਿਆਂ ਨਾਲ ਮਸਤੀ ਕਰਦੇ ਨਜ਼ਰ ਆਉਂਦੇ ਰਹਿੰਦੇ ਹਨ। 'ਆਪ ਕੀ ਅਦਾਲਤ' 'ਚ ਸਲਮਾਨ ਖਾਨ ਇਹ ਕਬੂਲ ਵੀ ਕਰ ਚੁੱਕੇ ਹਨ ਕਿ ਉਹ ਵਿਆਹ ਕਰਕੇ ਆਪਣਾ ਪਰਿਵਾਰ ਬਣਾਉਣਾ ਚਾਹੁੰਦੇ ਸੀ। ਪਰ ਬਦਕਿਸਮਤੀ ਦੇ ਨਾਲ ਅਜਿਹਾ ਹੋ ਨਹੀਂ ਸਕਿਆ।  

ਇਹ ਵੀ ਪੜ੍ਹੋ: 'ਹਾਂ ਮੈਂ ਮਰਵਾਇਆ ਸਿੱਧੂ ਮੂਸੇਵਾਲਾ, ਸਲਮਾਨ ਖਾਨ ਨੂੰ ਵੀ ਨਹੀਂ ਛੱਡਾਂਗਾ', ਗੋਲਡੀ ਬਰਾੜ ਦਾ ਕਬੂਲਨਾਮਾ

ਹੁਣ ਸਲਮਾਨ ਦਾ ਇਹ ਸੁਪਨਾ ਏਆਈ ਯਾਨਿ ਆਰਟੀਫੀਸ਼ੀਅਲ ਇੰਟੈਲੀਜੈਂਸ ਨੇ ਪੂਰਾ ਕੀਤਾ ਹੈ। ਜਦੋਂ ਏਆਈ ਤੋਂ ਪੁੱਛਿਆ ਗਿਆ ਕਿ ਜੇ ਸਲਮਾਨ ਖਾਨ ਦੀ ਕੋਈ ਧੀ ਹੁੰਦੀ ਤਾਂ ਉਹ ਕਿਹੋ ਜਿਹੀ ਦਿਖਦੀ, ਤਾਂ ਇਸ ਦੇ ਜਵਾਬ 'ਚ ਏਆਈ ਨੇ ਜੋ ਤਸਵੀਰ ਬਣਾਈ ਉਹ ਬੇਹੱਦ ਕਿਊਟ ਤੇ ਖੂਬਸੂਰਤ ਹੈ। ਤੁਸੀਂ ਵੀ ਦੇਖੋ ਸਲਮਾਨ ਦੀ ਕਾਲਪਨਿਕ ਧੀ ਦੀ ਤਸਵੀਰ:

Salman Khan: ਜੇ ਸਲਮਾਨ ਖਾਨ ਦੀ ਧੀ ਹੁੰਦੀ ਤਾਂ ਉਹ ਕਿਹੋ ਜਿਹੀ ਦਿਖਦੀ, AI ਨੇ ਬਣਾਈ ਇਹ ਖੂਬਸੂਰਤ ਤਸਵੀਰ

ਏਆਈ ਦੇ ਮੁਤਾਬਕ ਸਲਮਾਨ ਦਾ ਵਿਆਹ ਅੱਜ ਤੋਂ 25-30 ਸਾਲ ਪਹਿਲਾਂ ਹੁੰਦਾ ਤਾਂ ਉਨ੍ਹਾਂ ਦੀ ਬੇਟੀ ਦੀ ਉਮਰ ਅੱਜ 20-25 ਸਾਲ ਦੇ ਕਰੀਬ ਹੋਣੀ ਸੀ। ਇਸੇ ਦੇ ਮੁਤਾਬਕ ਹੀ ਏਆਈ ਨੇ ਇਹ ਤਸਵੀਰ ਤਿਆਰ ਕੀਤੀ। ਇਹ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਫੈਨਜ਼ ਇਸ ਤਸਵੀਰ ਨੂੰ ਦੇਖ ਇਹੀ ਬੋਲ ਰਹੇ ਹਨ ਕਿ ਕਾਸ਼ ਸਲਮਾਨ ਭਾਈਜਾਨ ਵਿਆਹ ਕਰਕੇ ਸੈਟਲ ਹੋਏ ਹੁੰਦੇ ਤਾਂ ਕਿੰਨਾ ਵਧੀਆ ਹੋਣਾ ਸੀ। ਸਲਮਾਨ ਖਾਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਹਾਲ ਹੀ 'ਚ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਨਜ਼ਰ ਆਏ ਸੀ। ਇਹ ਫਿਲਮ ਬਾਕਸ ਆਫਿਸ 'ਤੇ ਬੁਰੀ ਤਰ੍ਹਾਂ ਫਲਾਪ ਹੋਈ ਸੀ।

ਦੱਸ ਦਈਏ ਕਿ ਅੱਜ ਕੱਲ ਜ਼ਮਾਨਾ ਬਹੁਤ ਐਡਵਾਂਸ ਹੋ ਗਿਆ ਹੈ। ਆਉਣ ਵਾਲਾ ਸਮਾਂ ਏਆਈ ਯਾਨਿ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਹੈ। ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਹੋਰ ਜ਼ਿਆਦਾ ਤੇਜ਼ ਤੇ ਵਿਕਸਿਤ ਬਣਾਉਣ ਲਈ ਕੰਮ ਪੂਰੇ ਜ਼ੋਰ ਸ਼ੋਰ ਨਾਲ ਚੱਲ ਰਿਹਾ ਹੈ।

ਇਹ ਵੀ ਪੜ੍ਹੋ: ਪ੍ਰਭਾਸ-ਕ੍ਰਿਤੀ ਸੇਨਨ ਦੀ 'ਆਦਿਪੁਰਸ਼' ਦਾ ਹੋਇਆ ਬੇੜਾ ਗਰਕ, IMDB ਦੀ ਹੁਣ ਤੱਕ ਦੀ 10 ਸਭ ਤੋਂ ਖਰਾਬ ਫਿਲਮਾਂ ਦੀ ਲਿਸਟ 'ਚ ਸ਼ਾਮਲ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget