ਪੜਚੋਲ ਕਰੋ

Aryan Khan: ਡਰੱਗ ਕੇਸ 'ਚ ਫਸੇ ਆਰੀਅਨ ਖਾਨ ਨੂੰ ਛੱਡਣ ਲਈ ਇਸ ਅਫਸਰ ਨੇ ਸ਼ਾਹਰੁਖ ਤੋਂ ਮੰਗੇ ਸੀ 25 ਕਰੋੜ, 18 ਕਰੋੜ 'ਚ ਡੀਲ ਹੋਈ ਸੀ ਫਾਈਨਲ

Aryan Khan Case: ਆਰੀਅਨ ਖਾਨ ਨੂੰ 2021 ਵਿੱਚ ਮੁੰਬਈ ਨੇੜੇ ਸਮੁੰਦਰ ਵਿੱਚ ਇੱਕ ਕਰੂਜ਼ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ਸਮੇਂ ਸਮੀਰ ਵਾਨਖੇੜੇ NCB ਦੇ ਮੁੰਬਈ ਜ਼ੋਨ ਦੇ ਡਾਇਰੈਕਟਰ ਸਨ।

Aryan Khan Case: ਆਰੀਅਨ ਖਾਨ ਕੇਸ ਵਿੱਚ NCB ਦੇ ਸਾਬਕਾ ਅਧਿਕਾਰੀ ਸਮੀਰ ਵਾਨਖੇੜੇ ਮੁਸੀਬਤ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਸੀਬੀਆਈ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੇ ਮੁੰਬਈ ਜ਼ੋਨ ਦੇ ਸਾਬਕਾ ਡਾਇਰੈਕਟਰ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਸ 'ਚ ਸਮੀਰ ਵਾਨਖੇੜੇ 'ਤੇ ਅਭਿਨੇਤਾ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਫਸਾਉਣ ਦੇ ਬਦਲੇ 25 ਕਰੋੜ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ।

ਇਹ ਵੀ ਪੜ੍ਹੋ: ਪਰਿਣੀਤੀ ਚੋਪੜਾ ਨੇ ਮੰਗਣੀ ਤੋਂ ਬਾਅਦ ਫੈਨਜ਼ ਤੇ ਮੀਡੀਆ ਦਾ ਕੀਤਾ ਧੰਨਵਾਦ, ਕਿਹਾ- 'ਤੁਹਾਡੇ ਪਿਆਰ ਕਰਕੇ ਅਸੀਂ ਖੁਸ਼'

ਜਾਣਕਾਰੀ ਮੁਤਾਬਕ ਵਾਨਖੇੜੇ ਤੇ ਉਸ ਦੇ ਸਾਥੀ ਗੋਸਾਵੀ ਨੇ ਸ਼ਾਹਰੁਖ ਦੇ ਪਰਿਵਾਰ ਨੂੰ ਧਮਕਾਇਆ ਕਿ ਉਨ੍ਹਾਂ ਦੇ ਪੁੱਤਰ ਨੂੰ ਕੇਸ 'ਚ ਫਸਾ ਕੇ ਜੇਲ੍ਹ 'ਚ ਬੰਦ ਕਰ ਦਿੱਤਾ ਜਾਵੇਗਾ, ਪਰ ਜੇ ਉਹ 25 ਕਰੋੜ ਦੇਣ ਤਾਂ ਕੇਸ ਪਲਟ ਸਕਦਾ ਹੈ। ਐੱਫਆਈਆਰ ਦੀ ਕਾਪੀ ਮੁਤਾਬਕ ਸਮੀਰ ਵਾਨਖੇੜੇ ਦੇ ਕਹਿਣ 'ਤੇ ਗੋਸਾਵੀ ਨੇ ਆਰੀਅਨ ਖਾਨ ਮਾਮਲੇ 'ਚ 25 ਕਰੋੜ ਦੀ ਮੰਗ ਕੀਤੀ ਸੀ। ਇਸ ਰਕਮ ਦੇ ਬਦਲੇ ਆਰੀਅਨ ਖਾਨ ਨੂੰ ਡਰੱਗ ਮਾਮਲੇ 'ਚ ਨਾ ਫਸਾਉਣ ਦਾ ਭਰੋਸਾ ਦਿੱਤਾ ਗਿਆ ਸੀ।

ਗੋਸਾਵੀ ਵਾਨਖੇੜੇ ਲਈ ਡੀਲ ਕਰ ਰਿਹਾ ਸੀ
ਐਫਆਈਆਰ ਦੀ ਕਾਪੀ ਅਨੁਸਾਰ ਸਮੀਰ ਵਾਨਖੇੜੇ ਨੇ ਡੀਲ ਪੱਕੀ ਕਰਨ ਲਈ ਪੈਸਿਆਂ ਦੇ ਮਾਮਲੇ ਵਿੱਚ ਗੋਸਾਵੀ ਨੂੰ ਪੂਰੀ ਛੋਟ ਦਿੱਤੀ ਸੀ। ਗੋਸਾਵੀ ਨੇ 18 ਕਰੋੜ 'ਚ ਡੀਲ ਫਾਈਨਲ ਕੀਤੀ ਸੀ। ਇੰਨਾ ਹੀ ਨਹੀਂ ਗੋਸਾਵੀ ਨੇ 50 ਲੱਖ ਰੁਪਏ ਐਡਵਾਂਸ ਵੀ ਲਏ ਸਨ।

ਐਫਆਈਆਰ ਮੁਤਾਬਕ ਜਾਂਚ ਵਿੱਚ ਸਮੀਰ ਵਾਨਖੇੜੇ ਨੇ ਆਪਣੀ ਵਿਦੇਸ਼ ਯਾਤਰਾ ਬਾਰੇ ਵੀ ਸਹੀ ਜਾਣਕਾਰੀ ਨਹੀਂ ਦਿੱਤੀ ਸੀ। ਉਸਨੇ ਆਪਣੀ ਮਹਿੰਗੀ ਘੜੀ ਅਤੇ ਕੱਪੜਿਆਂ ਬਾਰੇ ਵੀ ਸੱਚ ਨਹੀਂ ਦੱਸਿਆ। ਐਫਆਈਆਰ ਵਿੱਚ ਸਮੀਰ ਵਾਨਖੇੜੇ ਦੀ ਆਮਦਨ ਤੋਂ ਵੱਧ ਜਾਇਦਾਦ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਸੀਬੀਆਈ ਨੇ ਵਾਨਖੇੜੇ ਦੇ ਘਰ ਛਾਪਾ ਮਾਰਿਆ
12 ਮਈ ਨੂੰ ਸਮੀਰ ਵਾਨਖੇੜੇ ਦੇ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਸੀਬੀਆਈ ਨੇ ਉਸ ਦੇ ਟਿਕਾਣੇ 'ਤੇ ਛਾਪਾ ਮਾਰਿਆ ਸੀ। ਸੀਬੀਆਈ ਦੀ ਟੀਮ ਨੇ ਵਾਨਖੇੜੇ ਤੋਂ ਉਸ ਦੇ ਮੁੰਬਈ ਸਥਿਤ ਘਰ ਵਿੱਚ 13 ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ। ਸੀਬੀਆਈ ਅਧਿਕਾਰੀ ਵਾਨਖੇੜੇ ਦੇ ਪਿਤਾ, ਸਹੁਰਾ ਅਤੇ ਭੈਣ ਦੇ ਘਰ ਵੀ ਪਹੁੰਚ ਗਏ ਸਨ।

ਇਹ ਵੀ ਪੜ੍ਹੋ: ਜਦੋਂ ਰਾਜ ਕੁਮਾਰ ਦਾ ਧਰਮਿੰਦਰ ਨੇ ਫੜ ਲਿਆ ਸੀ ਕਾਲਰ, ਹੱਥੋਪਾਈ ਦੀ ਆ ਗਈ ਸੀ ਨੋਬਤ, ਫਿਰ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget