ਪੜਚੋਲ ਕਰੋ

ਹੁਣ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਦੀ ਬਾਲੀਵੁੱਡ 'ਚ ਐਂਟਰੀ

ਮੁੰਬਈ: ਜਲਦੀ ਹੀ ਕਰਨ ਜੌਹਰ ਆਪਣੀ ਮਲਟੀਸਟਾਰਰ ਫ਼ਿਲਮ ‘ਤਖ਼ਤ’ ਦੀ ਸ਼ੂਟਿੰਗ ਸ਼ੁਰੂ ਕਰਨਗੇ। ਇਸ ਦੇ ਨਾਲ ਜੁੜੀ ਵੱਡੀ ਖ਼ਬਰ ਆ ਰਹੀ ਹੈ ਕਿ ਇਸ ਫ਼ਿਲਮ ਦੇ ਨਾਲ ਹੀ ਕਿੰਗ ਖ਼ਾਨ ਸ਼ਾਹਰੁਖ ਦਾ ਬੇਟਾ ਆਰੀਅਨ ਖ਼ਾਨ ਵੀ ਆਪਣਾ ਡੈਬਿਊ ਕਰ ਰਿਹਾ ਹੈ। ਜੀ ਹਾਂ, ਆਰੀਅਨ ਫ਼ਿਲਮ ‘ਤਖ਼ਤ’ ਨਾਲ ਇੰਡਸਟਰੀ ‘ਚ ਐਂਟਰੀ ਤਾਂ ਕਰ ਰਹੇ ਹਨ ਪਰ ਐਕਟਿੰਗ ‘ਚ ਨਹੀਂ ਸਗੋਂ ਉਹ ਕਰਨ ਨੂੰ ਅਸਿਸਟ ਕਰਦੇ ਨਜ਼ਰ ਆਉਣਗੇ। ਫ਼ਿਲਮ ‘ਚ ਮੁਗਲ ਸਮੇਂ ਦੀ ਕਹਾਣੀ ਨੂੰ ਦਿਖਾਇਆ ਜਾਵੇਗਾ ਜਿਸ ‘ਚ ਰਣਵੀਰ ਸਿੰਘ, ਕਰੀਨਾ ਕਪੂਰ, ਆਲਿਆ, ਭੂਮੀ ਪੇਡਨੇਕਰ ਜਿਹੇ ਕਈ ਸਟਾਰ ਹਨ। ਕੁਝ ਸਮਾਂ ਪਹਿਲਾਂ ਸ਼ਾਹਰੁਖ ਨੇ ਖੁਦ ਦੱਸਿਆ ਸੀ ਕਿ ਉਨ੍ਹਾਂ ਦਾ ਬੇਟਾ ਫ਼ਿਲਮੀ ਦੁਨੀਆ ‘ਚ ਕਦਮ ਰੱਖਣਾ ਚਾਹੁੰਦਾ ਹੈ। ਇਸ ਲਈ ਉਹ ਅਮਰੀਕਾ ‘ਚ ਫ਼ਿਲਮ ਮੇਕਿੰਗ ਦੀ ਪੜ੍ਹਾਈ ਕਰ ਰਿਹਾ ਹੈ। ਹੁਣ ਲੱਗਦਾ ਹੈ ਕਿ ਜਲਦੀ ਹੀ ਆਰਿਅਨ ਖ਼ਾਨ ਆਪਣੀ ਪੜ੍ਹਾਈ ਪੂਰੀ ਕਰ ਫ਼ਿਲਮੇਕਿੰਗ ‘ਚ ਆਪਣਾ ਹੱਥ ਅਜਮਾਉਣ ਦੀ ਤਿਆਰੀ ਕਰਨ ਵਾਲਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
Comedian Bharti-Harsh Divorce: ਭਾਰਤੀ-ਹਰਸ਼ ਦੇ ਤਲਾਕ ਦੀਆਂ ਖਬਰਾਂ ਨੂੰ ਲੈ ਛਿੜੀ ਚਰਚਾ, ਕੀ ਕਾਮੇਡੀਅਨ ਜੋੜੇ ਦੇ ਰਿਸ਼ਤੇ 'ਚ ਆਈ ਦਰਾਰ! ਜਾਣੋ ਵਾਇਰਲ ਖਬਰਾਂ ਦਾ...
ਭਾਰਤੀ-ਹਰਸ਼ ਦੇ ਤਲਾਕ ਦੀਆਂ ਖਬਰਾਂ ਨੂੰ ਲੈ ਛਿੜੀ ਚਰਚਾ, ਕੀ ਕਾਮੇਡੀਅਨ ਜੋੜੇ ਦੇ ਰਿਸ਼ਤੇ 'ਚ ਆਈ ਦਰਾਰ! ਜਾਣੋ ਵਾਇਰਲ ਖਬਰਾਂ ਦਾ...
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਪ੍ਰਸ਼ੰਸਕਾਂ ਦੀ ਵਧੀ ਚਿੰਤਾ, ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ; ਵਾਇਰਲ ਖਬਰਾਂ ਨੇ ਵਧਾਈ ਪਰੇਸ਼ਾਨੀ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਪ੍ਰਸ਼ੰਸਕਾਂ ਦੀ ਵਧੀ ਚਿੰਤਾ, ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ; ਵਾਇਰਲ ਖਬਰਾਂ ਨੇ ਵਧਾਈ ਪਰੇਸ਼ਾਨੀ...

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ਮਾਂ ਦੀ ਸ਼ਰਮਨਾਕ ਕਰਤੂਤ! ਬੱਚੇ ਦੇ ਰੌਣ ਦੀ ਆਵਾਜ਼ ਤੋਂ ਪਰੇਸ਼ਾਨ ਹੋ ਕੇ ਮਾ ਨੇ 21 ਦਿਨ ਦੀ ਬੱਚੀ ਦਾ ਕੀਤਾ ਕਤਲ; ਮੱਚਿਆ ਹੜਕੰਪ
ਮਾਂ ਦੀ ਸ਼ਰਮਨਾਕ ਕਰਤੂਤ! ਬੱਚੇ ਦੇ ਰੌਣ ਦੀ ਆਵਾਜ਼ ਤੋਂ ਪਰੇਸ਼ਾਨ ਹੋ ਕੇ ਮਾ ਨੇ 21 ਦਿਨ ਦੀ ਬੱਚੀ ਦਾ ਕੀਤਾ ਕਤਲ; ਮੱਚਿਆ ਹੜਕੰਪ
Cockroach Janta Party ਦੇ ਨਾਮ 'ਤੇ ਭੇਜਿਆ ਜਾ ਰਿਹਾ ਲਿੰਕ, ਕਲਿੱਕ ਕਰਦਿਆਂ ਬੈਂਕ ਖਾਤਾ ਹੋ ਜਾਂਦਾ ਖਾਲੀ; ਅਪਰਾਧੀਆਂ ਨੇ ਲੱਭਿਆ ਨਵਾਂ ਤਰੀਕਾ
Cockroach Janta Party ਦੇ ਨਾਮ 'ਤੇ ਭੇਜਿਆ ਜਾ ਰਿਹਾ ਲਿੰਕ, ਕਲਿੱਕ ਕਰਦਿਆਂ ਬੈਂਕ ਖਾਤਾ ਹੋ ਜਾਂਦਾ ਖਾਲੀ; ਅਪਰਾਧੀਆਂ ਨੇ ਲੱਭਿਆ ਨਵਾਂ ਤਰੀਕਾ
ਜੂਨ ਜਾਂ ਜੁਲਾਈ? ਕਦੋਂ ਆਵੇਗੀ ਕਿਸਾਨਾਂ ਦੇ ਖਾਤਿਆਂ 'ਚ 23ਵੀਂ ਕਿਸ਼ਤ, ਇਦਾਂ ਚੈੱਕ ਕਰੋ ਆਪਣਾ ਸਟੇਟਸ
ਜੂਨ ਜਾਂ ਜੁਲਾਈ? ਕਦੋਂ ਆਵੇਗੀ ਕਿਸਾਨਾਂ ਦੇ ਖਾਤਿਆਂ 'ਚ 23ਵੀਂ ਕਿਸ਼ਤ, ਇਦਾਂ ਚੈੱਕ ਕਰੋ ਆਪਣਾ ਸਟੇਟਸ
Embed widget