ਪੜਚੋਲ ਕਰੋ

Ashish Vidyarthi: ਬਾਲੀਵੁੱਡ ਦਾ ਵਿਲਨ ਆਸ਼ੀਸ਼ ਵਿੱਦਿਆਰਥੀ 60 ਦੀ ਉਮਰ 'ਚ ਬਣਿਆ ਲਾੜਾ, ਅਸਾਮ ਦੀ ਕੁੜੀ ਨਾਲ ਕੀਤਾ ਵਿਆਹ

Ashish Vidyarthi Marriage: ਬਾਲੀਵੁੱਡ ਦੇ ਦਿੱਗਜ ਅਦਾਕਾਰ ਆਸ਼ੀਸ਼ ਵਿਦਿਆਰਥੀ ਨੇ ਅਸਾਮ ਦੀ ਰਹਿਣ ਵਾਲੀ ਰੂਪਾਲੀ ਬਰੂਆ ਨਾਲ ਵਿਆਹ ਕਰਵਾ ਲਿਆ ਹੈ। ਜਿਸ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

Ashish Vidyarthi 2nd Wedding: ਬਾਲੀਵੁੱਡ ਦੀਆਂ ਕਈ ਫਿਲਮਾਂ 'ਚ ਖਲਨਾਇਕ ਦੇ ਕਿਰਦਾਰ ਨਾਲ ਲੋਕਾਂ ਦੇ ਦਿਲਾਂ 'ਤੇ ਡੂੰਘੀ ਛਾਪ ਛੱਡਣ ਵਾਲੇ ਦਿੱਗਜ ਅਭਿਨੇਤਾ ਆਸ਼ੀਸ਼ ਵਿਦਿਆਰਥੀ ਬਾਰੇ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਖਬਰਾਂ ਮੁਤਾਬਕ 60 ਸਾਲ ਦੀ ਉਮਰ 'ਚ ਆਸ਼ੀਸ਼ ਵਿਦਿਆਰਥੀ ਨੇ ਗੁਪਤ ਰੂਪ ਨਾਲ ਦੂਜਾ ਵਿਆਹ ਕਰ ਲਿਆ ਹੈ।

ਆਸ਼ੀਸ਼ ਵਿਦਿਆਰਥੀ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ
ਆਸ਼ੀਸ਼ ਵਿਦਿਆਰਥੀ ਨੇ 60 ਸਾਲ ਦੀ ਉਮਰ ਵਿੱਚ ਦੂਜਾ ਵਿਆਹ ਕੀਤਾ ਹੈ। ਅਭਿਨੇਤਾ ਨੇ ਅਸਾਮ ਦੀ ਰਹਿਣ ਵਾਲੀ ਰੂਪਾਲੀ ਬਰੂਆ ਨਾਲ ਵਿਆਹ ਕੀਤਾ ਹੈ। ਦੋਹਾਂ ਨੇ ਅੱਜ ਯਾਨੀ 25 ਮਈ ਨੂੰ ਆਪਣੇ ਕਰੀਬੀ ਲੋਕਾਂ ਦੀ ਮੌਜੂਦਗੀ 'ਚ ਕੋਰਟ ਮੈਰਿਜ ਕੀਤੀ। ਜਿਸ ਦੀਆਂ ਕੁਝ ਤਸਵੀਰਾਂ ਹੁਣ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਜਿਸ 'ਚ ਲਾੜਾ ਬਣਿਆ ਆਸ਼ੀਸ਼ ਆਪਣੀ ਦੁਲਹਨ ਨਾਲ ਪੋਜ਼ ਦੇ ਰਿਹਾ ਹੈ।

Ashish Vidyarthi: ਬਾਲੀਵੁੱਡ ਦਾ ਵਿਲਨ ਆਸ਼ੀਸ਼ ਵਿੱਦਿਆਰਥੀ 60 ਦੀ ਉਮਰ 'ਚ ਬਣਿਆ ਲਾੜਾ, ਅਸਾਮ ਦੀ ਕੁੜੀ ਨਾਲ ਕੀਤਾ ਵਿਆਹ

ਕੋਲਕਾਤਾ ਵਿੱਚ ਹੋਇਆ ਸੀ ਆਸ਼ੀਸ਼ ਅਤੇ ਰੂਪਾਲੀ ਦਾ ਵਿਆਹ 
ਆਸ਼ੀਸ਼ ਅਤੇ ਰੂਪਾਲੀ ਦਾ ਵਿਆਹ ਕੋਲਕਾਤਾ ਵਿੱਚ ਹੋਇਆ ਸੀ। ਇਨ੍ਹਾਂ ਤਸਵੀਰਾਂ 'ਚ ਆਸ਼ੀਸ਼ ਨੇ ਆਫ-ਵਾਈਟ ਕੁੜਤੇ ਦੇ ਨਾਲ ਲੁੰਗੀ ਪਾਇਆ ਹੋਇਆ ਹੈ। ਦੂਜੇ ਪਾਸੇ, ਆਸ਼ੀਸ਼ ਦੀ ਦੁਲਹਨ ਵੀ ਵਾਈਟ ਸ਼ੇਡ ਦੀ ਸਾੜੀ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਤਸਵੀਰਾਂ 'ਚ ਦੋਵੇਂ ਗਲੇ 'ਚ ਮਾਲਾ ਪਾ ਕੇ ਕੈਮਰੇ ਸਾਹਮਣੇ ਪੋਜ਼ ਦੇ ਰਹੇ ਹਨ। ਦੱਸ ਦੇਈਏ ਕਿ ਰੁਪਾਲੀ ਫੈਸ਼ਨ ਇੰਡਸਟਰੀ ਨਾਲ ਸਬੰਧਤ ਹੈ। ਜਿਸ ਦਾ ਕੋਲਕਾਤਾ ਵਿੱਚ ਇੱਕ ਫੈਸ਼ਨ ਸਟੋਰ ਵੀ ਹੈ।

Ashish Vidyarthi: ਬਾਲੀਵੁੱਡ ਦਾ ਵਿਲਨ ਆਸ਼ੀਸ਼ ਵਿੱਦਿਆਰਥੀ 60 ਦੀ ਉਮਰ 'ਚ ਬਣਿਆ ਲਾੜਾ, ਅਸਾਮ ਦੀ ਕੁੜੀ ਨਾਲ ਕੀਤਾ ਵਿਆਹ

ਰੁਪਾਲੀ ਤੋਂ ਪਹਿਲਾਂ ਰਾਜੋਸ਼ੀ ਨਾਲ ਹੋਇਆ ਸੀ ਵਿਆਹ
ਦੱਸ ਦੇਈਏ ਕਿ ਰੂਪਾਲੀ ਤੋਂ ਪਹਿਲਾਂ ਆਸ਼ੀਸ਼ ਦਾ ਵਿਆਹ ਅਭਿਨੇਤਰੀ ਰਾਜੋਸ਼ੀ ਵਿਦਿਆਰਥੀ ਨਾਲ ਹੋਇਆ ਸੀ। ਜੋ ਅਭਿਨੇਤਰੀ, ਗਾਇਕ ਅਤੇ ਥੀਏਟਰ ਕਲਾਕਾਰ ਹੈ। ਪਰ ਇਸ ਜੋੜੇ ਦਾ ਵਿਆਹ ਜ਼ਿਆਦਾ ਸਮਾਂ ਨਹੀਂ ਚੱਲ ਸਕਿਆ ਅਤੇ ਦੋਹਾਂ ਦਾ ਤਲਾਕ ਹੋ ਗਿਆ। ਕਈ ਸਾਲਾਂ ਤੱਕ ਇਕੱਠੇ ਰਹਿਣ ਤੋਂ ਬਾਅਦ, ਜੋੜੇ ਦਾ ਤਲਾਕ ਹੋ ਗਿਆ।

ਆਸ਼ੀਸ਼ ਆਖਰੀ ਵਾਰ ਇਸ ਫਿਲਮ 'ਚ ਆਏ ਨਜ਼ਰ
ਆਸ਼ੀਸ਼ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਅਭਿਨੇਤਾ ਨੂੰ ਆਖਰੀ ਵਾਰ ਅਮਿਤਾਭ ਬੱਚਨ ਅਤੇ ਰਸ਼ਮਿਕਾ ਮੰਡਾਨਾ ਸਟਾਰਰ ਫਿਲਮ 'ਗੁੱਡਬਾਏ' ਵਿੱਚ ਦੇਖਿਆ ਗਿਆ ਸੀ। ਇਸ ਦੇ ਨਾਲ ਹੀ, ਆਪਣੇ ਲੰਬੇ ਕਰੀਅਰ ਵਿੱਚ, ਅਦਾਕਾਰ ਨੇ 11 ਭਾਸ਼ਾਵਾਂ ਵਿੱਚ 200 ਤੋਂ ਵੱਧ ਫਿਲਮਾਂ ਕੀਤੀਆਂ ਹਨ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget