ਪੜਚੋਲ ਕਰੋ

ਏਸ਼ੀਆ ਦੇ ਨੰਬਰ ਵਨ ਸੈਲੀਬ੍ਰਿਟੀ ਬਣੇ ਸੋਨੂੰ ਸੂਦ, ਪ੍ਰਿਅੰਕਾ ਤੇ ਪ੍ਰਭਾਸ ਨੇ ਵੀ ਬਣਾਈ ਆਪਣੀ ਜਗ੍ਹਾ

ਜਦੋਂ ਅਸੀਂ ਸਾਰੇ ਲੌਕਡਾਊਨ ਦੌਰਾਨ ਆਪੋ-ਆਪਣੇ ਘਰਾਂ ਅੰਦਰ ਬੰਦ ਸਾਂ, ਤਦ ਸੋਨੂੰ ਸੂਦ ਘਰੋਂ ਬਾਹਰ ਆ ਕੇ ਮਜ਼ਦੂਰ ਭਰਾਵਾਂ ਨੂੰ ਉਨ੍ਹਾਂ ਦ ਘਰਾਂ ਤੱਕ ਪਹੁੰਚਾਉਣ ਵਿੱਚ ਮਦਦ ਕਰ ਰਹੇ ਸਨ। ਲੌਕਡਾਊਨ ਦੌਰਾਨ ਸੋਨੂੰ ਸੂਦ ਨੇ ਸਹਿਰਾਂ ’ਚ ਫਸੇ ਪ੍ਰਵਾਸੀਆਂ ਲਈ ਟ੍ਰਾਂਸਪੋਰਟ ਦੇ ਇੰਤਜ਼ਾਮ ਕੀਤੇ ਸਨ।

ਨਵੀਂ ਦਿੱਲੀ: ਜਦੋਂ ਅਸੀਂ ਸਾਰੇ ਲੌਕਡਾਊਨ ਦੌਰਾਨ ਆਪੋ-ਆਪਣੇ ਘਰਾਂ ਅੰਦਰ ਬੰਦ ਸਾਂ, ਤਦ ਸੋਨੂੰ ਸੂਦ ਘਰੋਂ ਬਾਹਰ ਆ ਕੇ ਮਜ਼ਦੂਰ ਭਰਾਵਾਂ ਨੂੰ ਉਨ੍ਹਾਂ ਦ ਘਰਾਂ ਤੱਕ ਪਹੁੰਚਾਉਣ ਵਿੱਚ ਮਦਦ ਕਰ ਰਹੇ ਸਨ। ਲੌਕਡਾਊਨ ਦੌਰਾਨ ਸੋਨੂੰ ਸੂਦ ਨੇ ਸਹਿਰਾਂ ’ਚ ਫਸੇ ਪ੍ਰਵਾਸੀਆਂ ਲਈ ਟ੍ਰਾਂਸਪੋਰਟ ਦੇ ਇੰਤਜ਼ਾਮ ਕੀਤੇ ਸਨ। ਇੱਥੇ ਹੀ ਬੱਸ ਨਹੀਂ, ਉਸ ਤੋਂ ਬਾਅਦ ਸੋਨੂੰ ਨੇ ਦੇਸ਼ ਤੋਂ ਬਾਹਰ ਫਸੇ ਲੋਕਾਂ ਦੀ ਮਦਦ ਕਰਨ ਦਾ ਵੀ ਸੰਕਲਪ ਲਿਆ ਤੇ ਉਨ੍ਹਾਂ ਲਈ ਹਵਾਈ ਯਾਤਰਾ ਦਾ ਇੰਤਜ਼ਾਮ ਕੀਤਾ। ਉਨ੍ਹਾਂ ਗ਼ਰੀਬਾਂ ਦੀ ਸਿੱਖਿਆ ਤੇ ਮੈਡੀਕਲ ਸਹੂਲਤਾਂ ਨਾਲ ਸਬੰਧਤ ਵੀ ਮਦਦ ਕੀਤੀ। ਆਖ਼ਰ ਸੋਨੂੰ ਸੂਦ ਦੀ ਮਿਹਨਤ ਰੰਗ ਲਿਆਈ ਤੇ ਹੁਣ ਸੋਨੂੰ ਸੂਦ ਗਲੋਬਲ ਏਸ਼ੀਅਨ ਸੈਲੀਬ੍ਰਿਟੀ ਬਣ ਗਏ ਹਨ।
ਦਰਅਸਲ, ਸੋਨੂੰ ਸੂਦ ਇੰਗਲੈਂਡ ਸਥਿਤ ਪੋਰਟਲ ‘ਈਸਟਰਨ ਆਈ’ ਵੱਲੋਂ ਪ੍ਰਕਾਸ਼ਿਤ ’50 ਏਸ਼ੀਆਈ ਸੈਲੀਬ੍ਰਿਟੀਜ਼ ਇਨ ਦਿ ਵਰਲਡ’ ਸੂਚੀ ਵਿੱਚ ਨੰਬਰ-1 ਦਾ ਸਥਾਨ ਹਾਸਲ ਕਰਨ ਵਿੱਚ ਸਫ਼ਲ ਰਹੇ ਹਨ। ਇਹ ਫ਼ੇਮ ਮਿਲਣ ਤੋਂ ਬਾਅਦ ਅਦਾਕਾਰ ਸੋਨੂੰ ਸੂਦ ਕਾਫ਼ੀ ਜ਼ਿਆਦਾ ਖ਼ੁਸ਼ ਹਨ। ਸੋਨੂੰ ਨੇ ਧੰਨਵਾਦ ਕਰਦਿਆਂ ਕਿਹਾ,‘ਥੈਂਕ ਯੂ ‘ਈਸਟਰਨ ਆਈ,’ ਤੁਸੀਂ ਮੇਰੀਆਂ ਕੋਸ਼ਿਸ਼ਾਂ ਨੂੰ ਪਛਾਣਿਆ। …ਮੈਂ ਕੁਝ ਕਰਨ ਲਈ ਮੁੰਬਈ ਆਇਆ ਸਾਂ, ਇਹ ਇੱਕ ਭਾਰਤੀ ਵਜੋਂ ਮੇਰੀ ਜ਼ਿੰਮੇਵਾਰੀ ਸੀ ਅਤੇ ਜੋ ਮੈਂ ਕੀਤਾ, ਮੈਂ ਆਪਣੇ ਆਖ਼ਰੀ ਸਾਹ ਤੱਕ ਨਹੀਂ ਰੁਕਾਂਗਾ।’ 50 ਏਸ਼ੀਆਈ ‘ਸੈਲੀਬ੍ਰਿਟੀਜ਼ ਇਨ ਦਿ ਵਰਲਡ’ ਸੂਚੀ ਵਿੱਚ ਸੋਨੂੰ ਸੂਦ ਤੋਂ ਇਲਾਵਾ ਪ੍ਰਿਅੰਕਾ ਚੋਪੜਾ, ਅਰਮਾਨ ਮਲਿਕ, ਪ੍ਰਭਾਸ ਤੇ ਸੁਰਭੀ ਚੰਦਨਾ ਨੇ ਵੀ ਆਪਣੀ ਜਗ੍ਹਾ ਬਣਾਈ ਹੈ। ਇਹ ਵੀ ਦੱਸ ਦੇਈਏ ਕਿ ਸੋਨੂੰ ਸੂਦ ਨੇ ਪਿੱਛੇ ਜਿਹੇ ਆਪਣਾ ਨੇਕ ਕੰਮ ਜਾਰੀ ਰੱਖਣ ਲਈ ਆਪਣੀਆਂ 8 ਸੰਪਤੀਆਂ ਨੂੰ ਗਿਰਵੀ ਰੱਖਿਆ ਹੈ; ਜਿਨ੍ਹਾਂ ਵਿੱਚ ਦੋ ਦੁਕਾਨਾਂ ਤੇ ਛੇ ਫ਼ਲੈਟ ਹਨ। ਇਹ ਸੰਪਤੀਆਂ ਸੋਨੂੰ ਸੂਦ ਤੇ ਉਨ੍ਹਾਂ ਦੀ ਪਤਨੀ ਸੋਨਾਲੀ ਦੀਆਂ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Jasmine Sandlas Engagement: ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
Embed widget