ਪੜਚੋਲ ਕਰੋ

ਆਸਿਮ ਤੇ ਹਿਮਾਂਸ਼ੀ ਦੀ ਜੋੜੀ ਇਕ ਵਾਰ ਫਿਰ ਦਿਖੇਗੀ

ਟੀਵੀ ਇੰਡਸਟਰੀ ਦੀ ਇਸ ਵੇਲੇ ਦੀ ਫੇਮਸ ਜੋੜੀ ਆਸਿਮ ਰਿਆਜ਼ ਤੇ ਹਿਮਾਂਸ਼ੀ ਖੁਰਾਣਾ ਦੀ ਜੋੜੀ ਹੈ। ਇਹ ਜੋੜੀ ਆਪਣੇ ਇਕੱਠਿਆਂ ਦੇ ਪ੍ਰੋਜੈਕਟਸ ਨੂੰ ਕਈ ਵਾਰ ਪੇਸ਼ ਕਰ ਚੁੱਕੀ ਹੈ।

ਟੀਵੀ ਇੰਡਸਟਰੀ ਦੀ ਇਸ ਵੇਲੇ ਦੀ ਫੇਮਸ ਜੋੜੀ ਆਸਿਮ ਰਿਆਜ਼ ਤੇ ਹਿਮਾਂਸ਼ੀ ਖੁਰਾਣਾ ਦੀ ਜੋੜੀ ਹੈ। ਇਹ ਜੋੜੀ ਆਪਣੇ ਇਕੱਠਿਆਂ ਦੇ ਪ੍ਰੋਜੈਕਟਸ ਨੂੰ ਕਈ ਵਾਰ ਪੇਸ਼ ਕਰ ਚੁੱਕੀ ਹੈ। ਹੁਣ ਇਕ ਵਾਰ ਫਿਰ ਹਿਮਾਂਸ਼ੀ ਖੁਰਾਣਾ ਨੇ ਆਪਣੇ ਅਗਲੇ ਗਾਣੇ ਦੀ ਅਨਾਊਸਮੈਂਟ ਕੀਤੀ ਹੈ। ਇਸ ਗਾਣੇ ਦਾ ਨਾਮ ਹੈ 'ਗੱਲਾਂ ਭੋਲੀਆਂ', ਜਿਸ 'ਚ ਹਿਮਾਂਸ਼ੀ ਦਾ ਸਾਥ ਦੇਣਗੇ ਆਸਿਮ ਰਿਆਜ਼।

 

ਗੀਤ 'ਗੱਲਾਂ ਭੋਲੀਆਂ' 22 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਸਪੀਡ ਰਿਕਾਰਡਸ ਵਲੋਂ ਇਸ ਗਾਣੇ ਨੂੰ ਪੇਸ਼ ਕੀਤਾ ਜਾਵੇਗਾ। ਗਾਣੇ ਦੇ ਜੇਕਰ ਬਾਕੀ ਕ੍ਰੈਡਿਟਸ ਦੀ ਗੱਲ ਕਰੀਏ ਤਾਂ ਇਸ ਗੀਤ ਨੂੰ ਕੈਵੀ ਰਿਆਜ਼ ਨੇ ਲਿਖਿਆ ਹੈ ਤੇ mix singh ਨੇ ਇਸਦਾ ਮਿਊਜ਼ਿਕ ਤਿਆਰ ਕੀਤਾ ਹੈ। ਬੀ ਟੂਗੈਦਰ ਵਾਲੇ ਮਾਹੀ ਸੰਧੂ ਤੇ ਜੋਬਨ ਨੇ ਇਸਦਾ ਵੀਡੀਓ ਤਿਆਰ ਕੀਤਾ ਹੈ।

ਟ੍ਰੋਲਰਸ ਤੋਂ ਪ੍ਰੇਸ਼ਾਨ ਹੋ ਕੇ ਰਿਚਾ ਚੱਢਾ ਨੇ ਛੱਡਿਆ Twitter

ਇਸ ਪੋਸਟਰ ਦੇ ਨਾਲ ਆਸਿਮ ਹਿਮਾਂਸ਼ੀ ਦੇ ਫੈਨਜ਼ 'ਚ ਇਕ ਵਾਰ ਫਿਰ ਐਕਸਾਇਟਮੈਂਟ ਵਧੀ ਹੈ। ਦੋਹਾਂ ਦੇ ਫੈਨਜ਼ ਦੋਨਾਂ ਨੂੰ ਇਕੋ ਪ੍ਰੋਜੈਕਟ 'ਚ ਦੇਖਣ ਲਈ ਹਮੇਸ਼ਾ ਹੀ ਬੇਤਾਬ ਰਹਿੰਦੇ ਹਨ। ਹੁਣ ਫੈਨਜ਼ ਨੂੰ ਇੰਤਜ਼ਾਰ ਹੈ ਤਾਂ ਬਸ 22 ਅਕਤੂਬਰ ਦਾ, ਜਿਸ ਦਿਨ ਗੀਤ 'ਗੱਲਾਂ ਭੋਲੀਆਂ' ਰਿਲੀਜ਼ ਹੋਵੇਗਾ। ਇਸ ਗਾਣੇ ਤੋਂ ਪਹਿਲਾ ਵੀ ਇਹ ਜੋੜੀ 'ਕੱਲਾ ਸੋਹਣਾ ਨੀਂ', 'ਖਿਆਲ ਰੱਖਿਆ ਕਰ' ਵਰਗੇ ਗੀਤਾਂ 'ਚ ਨਜ਼ਰ ਆ ਚੁੱਕੀ ਹੈ। 

 

ਰਾਜਕੁਮਾਰ ਰਾਓ ਤੇ ਕ੍ਰਿਤੀ ਸੈਨਨ ਦੀ ਫਿਲਮ 'ਹਮ ਦੋ ਹਮਾਰੇ ਦੋ' ਦਾ ਟ੍ਰੇਲਰ ਰਿਲੀਜ਼, ਪੱਗ ਵਾਲੇ ਕਿਰਦਾਰ 'ਚ ਨਜ਼ਰ ਆਏ ਅਪਾਰਸ਼ਕਤੀ ਖੁਰਾਣਾ

 

ਵੱਡੀ ਖਬਰ! 2 ਤੋਂ 18 ਸਾਲ ਦੇ ਬੱਚਿਆਂ ਨੂੰ ਲੱਗੇਗੀ ਕੋਰੋਨਾ ਵੈਕਸੀਨ

 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjabi Singer: ਪੰਜਾਬੀ ਲੋਕ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੇ ਘਰ ਪਸਰਿਆ ਮਾਤਮ, ਘਰ 'ਚ ਨਾਮਵਰ ਕਲਾਕਾਰਾਂ ਦੀ ਭੀੜ ਹੋਈ ਇਕੱਠੀ...
ਪੰਜਾਬੀ ਲੋਕ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੇ ਘਰ ਪਸਰਿਆ ਮਾਤਮ, ਘਰ 'ਚ ਨਾਮਵਰ ਕਲਾਕਾਰਾਂ ਦੀ ਭੀੜ ਹੋਈ ਇਕੱਠੀ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਅਚਾਨਕ ਦੇਹਾਂਤ, ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਏ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਅਚਾਨਕ ਦੇਹਾਂਤ, ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਏ...
Parmish Verma News : ਪਰਮੀਸ਼ ਵਰਮਾ ਦਾ ਪਤਨੀ ਨਾਲ ਤਲਾਕ , 2021 'ਚ ਹੋਇਆ ਸੀ ਵਿਆਹ , ਆਖੀ ਵੱਡੀ ਗੱਲ 
Parmish Verma News : ਪਰਮੀਸ਼ ਵਰਮਾ ਦਾ ਪਤਨੀ ਨਾਲ ਤਲਾਕ , 2021 'ਚ ਹੋਇਆ ਸੀ ਵਿਆਹ , ਆਖੀ ਵੱਡੀ ਗੱਲ 
Parmish Verma: ਕੀ ਪਰਮੀਸ਼ ਵਰਮਾ ਦਾ ਹੋਇਆ ਤਲਾਕ? ਪੰਜਾਬੀ ਕਲਾਕਾਰ ਨੇ ਖੋਲ੍ਹੇ ਡੂੰਘੇ ਰਾਜ਼, ਮੌਜੂਦਾ ਰਿਸ਼ਤੇ ਨੂੰ ਲੈ ਕੇ ਬੋਲੇ...
ਕੀ ਪਰਮੀਸ਼ ਵਰਮਾ ਦਾ ਹੋਇਆ ਤਲਾਕ? ਪੰਜਾਬੀ ਕਲਾਕਾਰ ਨੇ ਖੋਲ੍ਹੇ ਡੂੰਘੇ ਰਾਜ਼, ਮੌਜੂਦਾ ਰਿਸ਼ਤੇ ਨੂੰ ਲੈ ਕੇ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Embed widget