ਪੜਚੋਲ ਕਰੋ

ਬਿੱਗ ਬੌਸ-13 ਦੇ ਖ਼ਤਮ ਹੁੰਦਿਆਂ ਹੀ ਸੁਰਖੀਆਂ 'ਚ ਆਸਿਮ, ਸੁਨਾਹਾ ਨਾਲ ਫ਼ਿਲਮ 'ਚ ਆਉਣ 'ਤੇ ਕਰਨ ਜੌਹਰ ਦਾ ਰਿਐਕਸ਼ਨ

ਆਸੀਮ ਰਿਆਜ਼ ਨੂੰ ਮਿਲਿਆ ਵੱਡਾ ਆਫਰ। ਰਿਪੋਰਟਾਂ 'ਚ ਕਿਹਾ ਜਾ ਰਿਹਾ ਹੈ ਕਿ ਬਾਲੀਵੁੱਡ ਦੇ ਗੌਡਫਾਦਰ ਬਣਦੇ ਜਾ ਰਹੇ ਕਰਨ ਜੌਹਰ ਸ਼ਾਈਦ ਆਸੀਮ ਰਿਆਜ਼ ਨੂੰ ਲਾਂਚ ਕਰਨ ਜਾ ਰਹੇ ਹਨ।

ਮੁੰਬਈ: ਕੁਝ ਸਮੇਂ ਤੋਂ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਕਰਨ ਜੌਹਰ ਫ਼ਿਲਮ 'ਸਟੂਡੈਂਟ ਆਫ ਦ ਈਅਰ' ਦਾ ਤੀਜਾ ਪਾਰਟ ਬਣਾਉਣ ਜਾ ਰਹੇ ਹਨ। ਹੁਣ ਇਹ ਕਿਹਾ ਜਾ ਰਿਹਾ ਹੈ ਕਿ ਕਰਨ ਜੌਹਰ ਨੇ ਇਸ ਫ਼ਿਲਮ ਦੀ ਕਾਸਟਿੰਗ ਨੂੰ ਫਾਈਨਲ ਕਰ ਦਿੱਤਾ ਹੈ। ਰਿਪੋਰਟਾਂ ਦਾ ਦਾਅਵਾ ਹੈ ਕਿ ਇਸ ਫ਼ਿਲਮ 'ਚ ਅਸੀਮ ਰਿਆਜ਼ ਤੇ ਸੁਹਾਨਾ ਖਾਨ ਇਕੱਠੇ ਨਜ਼ਰ ਆਉਣਗੇ। ਹੁਣ ਇਨ੍ਹਾਂ ਖਬਰਾਂ 'ਤੇ ਖ਼ੁਦ ਕਰਨ ਜੌਹਰ ਦਾ ਬਿਆਨ ਸਾਹਮਣੇ ਆਇਆ ਹੈ। ਕਰਨ ਜੌਹਰ ਨੇ ਟਵੀਟ ਕਰਕੇ ਇਨ੍ਹਾਂ ਸਾਰੀਆਂ ਖਬਰਾਂ 'ਤੇ ਰੋਕ ਲਾ ਦਿੱਤੀ ਹੈ। ਕਰਨ ਜੌਹਰ ਦੇ ਇਸ ਟਵੀਟ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਉਹ ਫਿਲਹਾਲ ਨਾ ਤਾਂ ਅਸੀਮ ਰਿਆਜ਼ ਨੂੰ ਤੇ ਨਾ ਹੀ ਸੁਹਾਨਾ ਖ਼ਾਨ ਨੂੰ ਲਾਂਚ ਕਰਨ ਦੇ ਮੂਡ ਵਿੱਚ ਹਨ। ਹਾਲਾਂਕਿ, ਲੰਬੇ ਸਮੇਂ ਤੋਂ ਅਜਿਹੀਆਂ ਖ਼ਬਰਾਂ ਆ ਰਹੀਆਂ ਹਨ ਕਿ ਕਰਨ ਜੌਹਰ, ਸੁਹਾਨਾ ਨੂੰ ਲਾਂਚ ਕਰਨਾ ਚਾਹੁੰਦੇ ਹਨ ਪਰ ਸ਼ਾਹਰੁਖ ਖ਼ਾਨ ਦਾ ਕਹਿਣਾ ਹੈ ਕਿ ਸੁਹਾਨਾ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਹੀ ਫ਼ਿਲਮਾਂ 'ਚ ਕਦਮ ਰੱਖੇਗੀ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
Embed widget