ਪੜਚੋਲ ਕਰੋ

ਬੇਹੋਸ਼ ਹੋਈ ਹਿਮਾਂਸ਼ੀ ਖੁਰਾਨਾ ਨੂੰ ਆਸਿਮ ਨੇ ਚੁੱਕੀਆ ਗੋਦ, ਦੇਖੋ ਵੀਡੀਓ

ਬਿੱਗ ਬਾਸ 13 ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਹਿਮਾਂਸ਼ੀ ਖੁਰਾਨਾ ਨੂੰ ਟਾਸਕ ਦੌਰਾਨ ਗੰਭੀਰ ਸੱਟ ਲੱਗ ਗਈ ਅਤੇ ਉਹ ਬੇਹੋਸ਼ ਹੋ ਗਈ। ਹਿਮਾਂਸ਼ੀ ਦੀ ਇਸ ਹਾਲਤ ਨੂੰ ਦੇਖ ਆਸਿਮ ਭੱਜੇ-ਭੱਜੇ ਆਉਂਦੇ ਹਨ ਤੇ ਹਿਮਾਂਸ਼ੀ ਨੂੰ ਚੁੱਕ ਕੇ ਅੰਦਰ ਲੈ ਜਾਂਦੇ ਹਨ।

ਨਵੀਂ ਦਿੱਲੀ: ਬਿੱਗ ਬਾਸ 13 ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਹਿਮਾਂਸ਼ੀ ਖੁਰਾਨਾ ਨੂੰ ਟਾਸਕ ਦੌਰਾਨ ਗੰਭੀਰ ਸੱਟ ਲੱਗ ਗਈ ਅਤੇ ਉਹ ਬੇਹੋਸ਼ ਹੋ ਗਈ। ਹਿਮਾਂਸ਼ੀ ਦੀ ਇਸ ਹਾਲਤ ਨੂੰ ਦੇਖ ਆਸਿਮ ਭੱਜੇ-ਭੱਜੇ ਆਉਂਦੇ ਹਨ ਤੇ ਹਿਮਾਂਸ਼ੀ ਨੂੰ ਚੁੱਕ ਕੇ ਅੰਦਰ ਲੈ ਜਾਂਦੇ ਹਨ।
View this post on Instagram
 
What happened to #HimanshiKhurana 😟😟😟.. . Do Follow @mrkhabri & @_utsavmaurya_ and Never miss un update . 👉Exclusive News & leakages only . 👉Turn on post Notification for Exclusive Update. 🔹🔹🔹🔹🔹🔹🔹🔹🔹🔹 . #biggboss13 #artisingh #shehnaazgill #ShefaliBagga #asimRiaz #MahiraSharma #ParasChhabra #AbuMalik #SidharthShukla #siddharthadey #Devoleenabhattacharjee #DaljeetKaur #Koenamitra #RashamiDesai #Arhaankhan #Khesarilalyadav #HimanshiKhurana #Hindustanibhau #madhurimatuli #vikasgupta #vishaladityasingh #salmankhan #mrfaisu07 #riyazaly #keepsupporting #kbye

A post shared by 𝗕𝗜𝗚𝗕𝗢𝗦𝗦 𝟭𝟯 ( 𝗠𝗿 𝗞𝗵𝗮𝗯𝗿𝗶 ) 🔵 (@mrkhabri) on

ਬਿੱਗ ਬਾਸ 13 ਦਾ ਇਹ ਵੀਡੀਓ ਕਲਿਪ ਇੰਟਰਨੈਟ 'ਤੇ ਖੂਬ ਦੇਖਿਆ ਜਾ ਰਿਹਾ ਹੈ। ਦੱਸ ਦਈਏ ਕਿ ਹਿਮਾਂਸ਼ੀ ਖੁਰਾਨਾ ਘਰ 'ਚ ਆਸਿਮ ਰਿਆਜ਼ ਦਾ ਕਨੈਕਸ਼ਨ ਬਣ ਕੇ ਆਈ ਹੈ। ਉਨ੍ਹਾਂ ਦੀ ਘਰ 'ਚ ਐਂਟਰੀ ਦੇਖ ਕੇ ਆਸਿਮ ਬੇਹੱਦ ਖੁਸ਼ ਹੋਇਆ ਸੀ ਤੇ ਉਸ ਨੇ ਹਿਮਾਂਸ਼ੀ ਨੂੰ ਵਿਆਹ ਲਈ ਪ੍ਰਪੋਜ਼ ਵੀ ਕੀਤਾ ਸੀ। ਹਾਲਾਂਕਿ ਹਿਮਾਂਸ਼ੀ, ਆਸਿਮ ਨੂੰ ਲੈ ਕੇ ਆਪਣੀਆਂ ਭਾਵਨਾਵਾਂ ਜ਼ਾਹਿਰ ਕਰਨ ਤੋਂ ਝਿਜਕ ਰਹੀ ਹੈ। ਹਿਮਾਂਸ਼ੀ ਦਾ ਕਹਿਣਾ ਹੈ ਕਿ ਜਿਸ ਸਮੇਂ ਉਹ ਘਰ ਤੋਂ ਬਾਹਰ ਗਈ ਸੀ ਤਾਂ ਉਸ ਨੂੰ ਬਹੁਤ ਸਾਰੀਆਂ ਗੱਲਾਂ ਪਤਾ ਚੱਲੀਆਂ, ਜਿਨ੍ਹਾਂ ਨੂੰ ਉਹ ਕਲੀਅਰ ਕਰਨਾ ਚਾਹੁੰਦੀ ਹੈ।

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget