ਪੜਚੋਲ ਕਰੋ

Athiya Shetty Pregnant: ਸੁਨੀਲ ਸ਼ੈੱਟੀ ਜਲਦ ਬਣਨਗੇ ਨਾਨਾ, ਧੀ ਆਥਿਆ ਸ਼ੈੱਟੀ ਦੇ ਘਰ ਗੂੰਜਣ ਵਾਲੀਆਂ ਕਿਲਕਾਰੀਆਂ

Athiya Shetty Pregnant: ਫਿਲਮ ਇੰਡਸਟਰੀ ਵਿੱਚ ਇਨ੍ਹੀਂ ਦਿਨੀਂ ਬੱਚਿਆਂ ਦੀਆਂ ਕਿਲਕਾਰੀਆਂ ਗੂੰਜ ਰਹੀਆਂ ਹਨ। ਇਸ ਸਾਲ ਕਈ ਟੀਵੀ ਸਿਤਾਰੇ ਮਾਤਾ-ਪਿਤਾ ਬਣੇ ਅਤੇ ਦੀਪਿਕਾ-ਰਣਵੀਰ ਦੀ ਇੱਕ ਬੇਟੀ ਵੀ ਹੋਈ, ਜਿਸ ਤੋਂ ਹਰ ਕੋਈ ਬਹੁਤ

Athiya Shetty Pregnant: ਫਿਲਮ ਇੰਡਸਟਰੀ ਵਿੱਚ ਇਨ੍ਹੀਂ ਦਿਨੀਂ ਬੱਚਿਆਂ ਦੀਆਂ ਕਿਲਕਾਰੀਆਂ ਗੂੰਜ ਰਹੀਆਂ ਹਨ। ਇਸ ਸਾਲ ਕਈ ਟੀਵੀ ਸਿਤਾਰੇ ਮਾਤਾ-ਪਿਤਾ ਬਣੇ ਅਤੇ ਦੀਪਿਕਾ-ਰਣਵੀਰ ਦੀ ਇੱਕ ਬੇਟੀ ਵੀ ਹੋਈ, ਜਿਸ ਤੋਂ ਹਰ ਕੋਈ ਬਹੁਤ ਖੁਸ਼ ਹੈ ਅਤੇ ਹੁਣ ਜਲਦ ਹੀ ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਦੇ ਘਰ ਵੀ ਕਿਲਕਾਰੀਆਂ ਗੂੰਜਣ ਵਾਲੀਆਂ ਹਨ।

ਜੀ ਹਾਂ, ਸੁਨੀਲ ਸ਼ੈੱਟੀ ਦੀ ਬੇਟੀ ਅਤੇ ਕ੍ਰਿਕਟਰ ਕੇਐਲ ਰਾਹੁਲ ਦੀ ਪਤਨੀ ਆਥਿਆ ਸ਼ੈੱਟੀ ਨੇ ਇੰਸਟਾ 'ਤੇ ਪੋਸਟ ਕਰਕੇ ਇੱਕ ਵੱਡੀ ਖੁਸ਼ਖਬਰੀ ਦਿੱਤੀ ਹੈ। ਉਨ੍ਹਾਂ ਆਪਣੇ ਪ੍ਰੈਗਨੈਂਸੀ ਦੀ ਖਬਰ ਇੰਸਟਾਗ੍ਰਾਮ 'ਤੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ।

ਆਥਿਆ ਨੇ ਇਹ ਖੁਸ਼ਖਬਰੀ ਇੰਸਟਾਗ੍ਰਾਮ 'ਤੇ ਪੋਸਟ ਕੀਤੀ 

ਬਾਲੀਵੁੱਡ ਅਦਾਕਾਰਾ ਆਥਿਆ ਨੇ ਇੰਸਟਾਗ੍ਰਾਮ 'ਤੇ ਇੱਕ ਪੋਸਟਰ ਪੋਸਟ ਸ਼ੇਅਰ ਕੀਤਾ ਹੈ, ਜਿਸ 'ਚ ਲਿਖਿਆ ਹੈ, 'ਸਾਡਾ ਖੂਬਸੂਰਤ ਆਸ਼ੀਰਵਾਦ ਜਲਦ ਆ ਰਿਹਾ ਹੈ।' ਇਸ ਤੋਂ ਇਲਾਵਾ ਆਥੀਆ ਨੇ ਛੋਟੇ ਬੱਚੇ ਦੇ ਪੈਰਾਂ ਦਾ ਇਮੋਜੀ ਵੀ ਲਗਾਈ ਹੈ ਅਤੇ ਅੱਗੇ 2025 ਵੀ ਲਿਖਿਆ ਹੈ।

ਸਾਫ਼ ਹੈ ਕਿ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਆਪਣੇ ਘਰ ਆਉਣ ਵਾਲੇ ਛੋਟੇ ਮਹਿਮਾਨ ਦੀ ਜਾਣਕਾਰੀ ਦਿੱਤੀ ਹੈ। ਇਸ ਪੋਸਟ ਦੇ ਆਉਣ ਤੋਂ ਤੁਰੰਤ ਬਾਅਦ ਆਥਿਆ ਦੇ ਪ੍ਰਸ਼ੰਸਕ ਕਮੈਂਟ ਕਰਕੇ ਆਪਣਾ ਪਿਆਰ ਜਤਾ ਰਹੇ ਹਨ। ਪ੍ਰਸ਼ੰਸਕਾਂ ਦੇ ਨਾਲ-ਨਾਲ ਕਈ ਵੱਡੀਆਂ ਹਸਤੀਆਂ ਵੀ ਇਸ ਜੋੜੀ ਨੂੰ ਕੁਮੈਂਟ ਕਰ ਰਹੀਆਂ ਹਨ ਅਤੇ ਵਧਾਈਆਂ ਦੇ ਰਹੀਆਂ ਹਨ।

ਵਿਆਹ ਦੇ ਲਗਭਗ ਡੇਢ ਸਾਲ ਬਾਅਦ ਇਸ ਜੋੜੇ ਨੇ ਖੁਸ਼ਖਬਰੀ ਦਿੱਤੀ ਹੈ ਅਤੇ ਪਰਿਵਾਰ, ਦੋਸਤ ਅਤੇ ਪ੍ਰਸ਼ੰਸਕ ਵੀ ਇਸ ਤੋਂ ਕਾਫੀ ਖੁਸ਼ ਹਨ। 23 ਜਨਵਰੀ, 2023 ਨੂੰ ਕੇਐਲ ਰਾਹੁਲ ਨੇ ਆਥੀਆ ਸ਼ੈੱਟੀ ਨਾਲ ਵਿਆਹ ਕੀਤਾ।

ਆਥਿਆ ਸ਼ੈੱਟੀ ਦਾ ਬਾਲੀਵੁੱਡ ਕਰੀਅਰ

5 ਨਵੰਬਰ 1992 ਨੂੰ ਮੁੰਬਈ 'ਚ ਜਨਮੀ ਆਥਿਆ ਦੇ ਪਿਤਾ ਸੁਨੀਲ ਸ਼ੈੱਟੀ ਅਤੇ ਮਾਤਾ ਮਾਨਾ ਸ਼ੈੱਟੀ ਹੈ। ਆਥਿਆ ਦਾ ਛੋਟਾ ਭਰਾ ਅਹਾਨ ਵੀ ਐਕਟਰ ਹੈ। ਆਥਿਆ ਨੇ ਨਿਊਯਾਰਕ ਫਿਲਮ ਅਕੈਡਮੀ ਤੋਂ ਐਕਟਿੰਗ ਦੀ ਪੜ੍ਹਾਈ ਕੀਤੀ ਹੈ। 2015 'ਚ ਆਥਿਆ ਨੇ ਫਿਲਮ ਹੀਰੋ ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਕਈ ਫਿਲਮਾਂ ਕੀਤੀਆਂ ਪਰ ਉਨ੍ਹਾਂ ਦਾ ਫਿਲਮੀ ਕਰੀਅਰ ਖਾਸ ਨਹੀਂ ਰਿਹਾ। ਬਾਅਦ ਵਿੱਚ ਕ੍ਰਿਕਟਰ ਕੇਐਲ ਰਾਹੁਲ ਨਾਲ ਉਨ੍ਹਾਂ ਦੇ ਅਫੇਅਰ ਦੀਆਂ ਕਹਾਣੀਆਂ ਸੁਣਨ ਨੂੰ ਮਿਲੀਆਂ ਅਤੇ ਬਾਅਦ ਵਿੱਚ ਦੋਵਾਂ ਨੇ ਵਿਆਹ ਕਰਵਾ ਲਿਆ। ਹੁਣ ਆਥਿਆ ਜ਼ਿੰਦਗੀ ਦੀਆਂ ਖਾਸ ਭਾਵਨਾਵਾਂ ਦਾ ਅਨੁਭਵ ਕਰ ਰਹੀ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget