ਪੜਚੋਲ ਕਰੋ

Suniel Shetty: ਸੁਨੀਲ ਸ਼ੈੱਟੀ ਦੇ ਖੰਡਾਲਾ ਵਾਲੇ ਬੰਗਲੇ 'ਚ ਹੋਵੇਗਾ ਅਥੀਆ ਸ਼ੈੱਟੀ ਤੇ ਕੇਐਲ ਰਾਹੁਲ ਦਾ ਵਿਆਹ, ਵੈਡਿੰਗ ਡੇਟ ਦਾ ਵੀ ਹੋਇਆ ਖੁਲਾਸਾ

Athiya Shetty-KL Rahul: ਅਥੀਆ ਅਤੇ ਰਾਹੁਲ ਦੇ ਵਿਆਹ ਦੀਆਂ ਖਬਰਾਂ ਸੁਰਖੀਆਂ 'ਚ ਹਨ। ਹਾਲਾਂਕਿ ਦੋਵਾਂ ਪਾਸਿਆਂ ਤੋਂ ਕੋਈ ਐਲਾਨ ਨਹੀਂ ਕੀਤਾ ਗਿਆ, ਪਰ ਜੇਕਰ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਹ ਜੋੜਾ ਇਸ ਮਹੀਨੇ ਤੋਂ ਬਾਅਦ ਵਿਆਹ ਕਰ ਸਕਦਾ ਹੈ

Athiya Shetty-KL Rahul Wedding: ਸੁਨੀਲ ਸ਼ੈਟੀ ਦੀ ਬੇਟੀ ਅਥੀਆ ਸ਼ੈੱਟੀ ਅਤੇ ਕ੍ਰਿਕਟਰ ਕੇ.ਐੱਲ ਰਾਹੁਲ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਦੋਵਾਂ ਦੇ ਵਿਆਹ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਦੂਜੇ ਪਾਸੇ ਮੀਡੀਆ ਰਿਪੋਰਟਾਂ ਮੁਤਾਬਕ ਰਾਹੁਲ ਅਤੇ ਅਥੀਆ ਸ਼ੈੱਟੀ ਇਸ ਮਹੀਨੇ ਤੋਂ ਬਾਅਦ ਵਿਆਹ ਕਰ ਸਕਦੇ ਹਨ, ਹਾਲਾਂਕਿ ਵਿਆਹ ਦੀ ਤਰੀਕ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇੱਕ ਨਵੀਂ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅਥੀਆ ਅਤੇ ਕੇਐਲ ਰਾਹੁਲ 20 ਜਨਵਰੀ ਤੋਂ ਬਾਅਦ ਵਿਆਹ ਕਰ ਲੈਣਗੇ।

ਆਥੀਆ-ਕੇਐੱਲ ਰਾਹੁਲ ਦਾ ਖੰਡਾਲਾ 'ਚ ਹੋ ਸਕਦਾ ਹੈ ਵਿਆਹ
ਰਿਪੋਰਟ ਮੁਤਾਬਕ ਵਿਆਹ ਤੋਂ ਬਾਅਦ ਕੇਐੱਲ ਰਾਹੁਲ-ਅਥੀਆ ਸ਼ੈੱਟੀ ਦਾ ਘਰ ਬਾਂਦਰਾ 'ਚ ਰਣਬੀਰ-ਆਲੀਆ ਦੇ ਘਰ ਤੋਂ ਦੋ ਬਿਲਡਿੰਗ ਦੂਰ ਹੋਵੇਗਾ। ਖਬਰਾਂ ਮੁਤਾਬਕ ਵਿਆਹ ਦੀ ਰਸਮ ਸੁਨੀਲ ਸ਼ੈੱਟੀ ਦੇ ਖੰਡਾਲਾ ਸਥਿਤ ਸ਼ਾਨਦਾਰ ਬੰਗਲੇ 'ਚ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਖੰਡਾਲਾ ਵਿੱਚ ਪਹਾੜੀਆਂ ਦੇ ਵਿਚਕਾਰ ਬਣਿਆ ਸੁਨੀਲ ਸ਼ੈੱਟੀ ਦਾ ਬੰਗਲਾ ਕਿਸੇ ਰਿਜ਼ੋਰਟ ਤੋਂ ਘੱਟ ਨਹੀਂ ਹੈ। ਇਹ ਕੇਐੱਲ ਰਾਹੁਲ ਅਤੇ ਅਥੀਆ ਦੇ ਵਿਆਹ ਲਈ ਸਹੀ ਜਗ੍ਹਾ ਹੈ।

View this post on Instagram
 
A post shared by Athiya Shetty (@athiyashetty)

ਰਾਹੁਲ-ਅਥੀਆ ਦੇ ਵਿਆਹ 'ਚ ਕਰੀਬੀ ਲੋਕ ਹੀ ਸ਼ਾਮਲ ਹੋਣਗੇ
ਰਿਪੋਰਟ ਮੁਤਾਬਕ ਰਾਹੁਲ-ਅਥੀਆ ਦੇ ਵਿਆਹ 'ਚ ਸਿਰਫ ਪਰਿਵਾਰਕ ਮੈਂਬਰ ਤੇ ਕਰੀਬੀ ਦੋਸਤ ਸ਼ਾਮਲ ਹੋਣਗੇ। ਕ੍ਰਿਕਟ ਜਗਤ, ਬਾਲੀਵੁੱਡ ਅਤੇ ਸ਼ੈੱਟੀ ਦੇ ਕੁਝ ਕਾਰੋਬਾਰੀ ਦੋਸਤਾਂ ਦੇ ਇਸ ਸ਼ਾਨਦਾਰ ਵਿਆਹ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਰਿਪੋਰਟ ਦੇ ਅਨੁਸਾਰ, ਕਿਉਂਕਿ ਵਿਆਹ ਵਿੱਚ ਸਿਰਫ ਨਜ਼ਦੀਕੀ ਲੋਕ ਹੀ ਸ਼ਾਮਲ ਹੋਣਗੇ, ਸੁਨੀਲ ਸ਼ੈੱਟੀ ਅਤੇ ਕੇਐਲ ਰਾਹੁਲ ਦੇ ਪਰਿਵਾਰ ਨੇ ਅਪ੍ਰੈਲ ਵਿੱਚ ਮਨੋਰੰਜਨ, ਖੇਡਾਂ, ਕਾਰੋਬਾਰ ਅਤੇ ਰਾਜਨੀਤਿਕ ਖੇਤਰਾਂ ਦੇ ਲੋਕਾਂ ਲਈ ਇੱਕ ਸ਼ਾਨਦਾਰ ਰਿਸੈਪਸ਼ਨ ਦੀ ਯੋਜਨਾ ਬਣਾਈ ਹੈ।

ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ਅਥੀਆ-ਰਾਹੁਲ
ਰਾਹੁਲ ਅਤੇ ਅਥੀਆ ਸ਼ੈੱਟੀ ਅਕਸਰ ਸੋਸ਼ਲ ਮੀਡੀਆ 'ਤੇ ਇਕ-ਦੂਜੇ ਨਾਲ ਮਜ਼ਾਕੀਆ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਫੈਨਜ਼ ਨੂੰ ਵੀ ਦੋਵਾਂ ਦੀਆਂ ਤਸਵੀਰਾਂ ਕਾਫੀ ਪਸੰਦ ਆ ਰਹੀਆਂ ਹਨ। ਹਾਲ ਹੀ 'ਚ ਦੋਵੇਂ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਦੁਬਈ ਪਹੁੰਚੇ ਸਨ। ਇਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈਆਂ ਸਨ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget