ਪੜਚੋਲ ਕਰੋ

Athiya Shetty: ਪ੍ਰੈਗਨੈਂਟ ਹੈ ਬਾਲੀਵੁੱਡ ਐਕਟਰ ਸੁਨੀਲ ਸ਼ੈੱਟੀ ਦੀ ਧੀ ਅਥੀਆ? ਐਕਟਰ ਨੇ ਦਿੱਤਾ ਵੱਡਾ ਹਿੰਟ, ਦੇਖੋ ਵੀਡੀਓ

Athiya Shetty Pregnancy: ਆਥੀਆ ਸ਼ੈੱਟੀ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਅਦਾਕਾਰਾ ਦੇ ਪਿਤਾ ਸੁਨੀਲ ਸ਼ੈੱਟੀ ਨੇ ਆਪਣੀ ਧੀ ਦੇ ਗਰਭ ਅਵਸਥਾ ਨੂੰ ਲੈ ਕੇ ਵੱਡਾ ਹਿੰਟ ਦਿੱਤਾ ਹੈ।

Athiya Shetty Pregnancy: ਜਲਦੀ ਹੀ ਸੁਨੀਲ ਸ਼ੈੱਟੀ ਦੇ ਘਰ 'ਚ ਖੁਸ਼ੀਆਂ ਆਉਣ ਵਾਲੀਆਂ ਹਨ। ਖਬਰਾਂ ਆ ਰਹੀਆਂ ਹਨ ਕਿ ਸੁਪਰਸਟਾਰ ਦੀ ਪਿਆਰੀ ਆਥੀਆ ਸ਼ੈੱਟੀ ਗਰਭਵਤੀ ਹੈ ਅਤੇ ਜਲਦੀ ਹੀ ਮਾਂ ਬਣਨ ਵਾਲੀ ਹੈ। ਇਸ ਗੱਲ ਦੀ ਜਾਣਕਾਰੀ ਖੁਦ ਸੁਪਰਸਟਾਰ ਨੇ ਦਿੱਤੀ ਹੈ। 

ਇਹ ਵੀ ਪੜ੍ਹੋ: CM ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨਾਲ ਇਸ ਜਗ੍ਹਾ 'ਤੇ ਹੋਈ ਸੀ ਪਹਿਲੀ ਮੁਲਾਕਾਤ, ਦਿਲਚਸਪ ਹੈ ਦੋਵਾਂ ਦੀ ਲਵ ਸਟੋਰੀ

ਕੀ ਮਾਂ ਬਣਨ ਜਾ ਰਹੀ ਹੈ ਆਥੀਆ ਸ਼ੈੱਟੀ?
ਦਰਅਸਲ, ਟੀਵੀ ਦੇ ਮਸ਼ਹੂਰ ਡਾਂਸ ਰਿਐਲਿਟੀ ਸ਼ੋਅ 'ਡਾਂਸ ਦੀਵਾਨੇ' ਦੌਰਾਨ ਸੁਨੀਲ ਸ਼ੈੱਟੀ ਨੇ ਆਥੀਆ ਸ਼ੈੱਟੀ ਦੀ ਗਰਭ ਅਵਸਥਾ ਨੂੰ ਲੈ ਕੇ ਵੱਡਾ ਸੰਕੇਤ ਹਿੰਟ ਹੈ। ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

View this post on Instagram
 
A post shared by ColorsTV (@colorstv)

ਸੁਨੀਲ ਸ਼ੈੱਟੀ ਦੇ ਇਸ ਬਿਆਨ ਨੇ ਪ੍ਰੈਗਨੈਂਸੀ ਦੀਆਂ ਖਬਰਾਂ ਨੂੰ ਦਿੱਤੀ ਹਵਾ
ਵੀਡੀਓ 'ਚ ਭਾਰਤੀ ਸਿੰਘ ਕਹਿੰਦੀ ਹੈ, 'ਸੁਨੀਲ ਸਰ, ਤੁਹਾਡੀ ਬੇਟੀ ਦੇ ਬੱਚੇ ਹੋਣਗੇ ਅਤੇ ਤੁਸੀਂ ਨਾਨਾ ਬਣੋਗੇ।' ਇਸ 'ਤੇ ਅਭਿਨੇਤਾ ਕਹਿੰਦੇ ਹਨ, 'ਹਾਂ, ਜਦੋਂ ਮੈਂ ਅਗਲੇ ਸੀਜ਼ਨ 'ਚ ਇੱਥੇ ਆਵਾਂਗਾ ਤਾਂ ਮੈਂ ਨਾਨਾ ਬਣ ਕੇ ਸਟੇਜ 'ਤੇ ਚੱਲਾਂਗਾ।' ਭਾਰਤੀ ਮਜ਼ਾਕੀਆ ਲਹਿਜੇ ਵਿਚ ਅੱਗੇ ਕਹਿੰਦੀ ਹੈ, 'ਫਿਰ ਤੁਹਾਨੂੰ ਝੁਕ ਕੇ ਚੱਲਣਾ ਪਵੇਗਾ ਅਤੇ ਇਕ-ਦੋ ਦੰਦ ਵੀ ਗੁਆਉਣੇ ਪੈ ਸਕਦੇ ਹਨ। ਕਿਉਂਕਿ ਅੱਜ ਤੱਕ ਕਿਸੇ ਨੇ ਇਨ੍ਹਾਂ ਸੋਹਣਾ ਨਾਨਾ ਨਹੀਂ ਦੇਖਿਆ ਹੈ।

ਸੁਨੀਲ ਸ਼ੈੱਟੀ ਦੀ ਪ੍ਰਤੀਕਿਰਿਆ ਹੁਣ ਚਰਚਾ ਦਾ ਵਿਸ਼ਾ ਬਣ ਗਈ ਹੈ। ਸੁਨੀਲ ਸ਼ੈੱਟੀ ਦੇ ਇਸ ਬਿਆਨ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ। ਪ੍ਰਸ਼ੰਸਕ ਹੁਣ ਖੁਸ਼ਖਬਰੀ ਸੁਣਨ ਲਈ ਬੇਤਾਬ ਹਨ। ਪੋਸਟ 'ਤੇ ਕਮੈਂਟਸ ਦਾ ਹੜ੍ਹ ਆ ਗਿਆ ਹੈ।

ਪ੍ਰਾਇਵੇਟ ਲਾਈਫ ਨੂੰ ਪਰਸਨਲ ਰੱਖਦਾ ਹੈ ਇਹ ਜੋੜਾ
ਹਾਲਾਂਕਿ ਜੋੜੇ ਦੇ ਪੱਖ ਤੋਂ ਅਜੇ ਤੱਕ ਅਜਿਹੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਸੁਨੀਲ ਸ਼ੈੱਟੀ ਦੀ ਗੱਲ ਸੁਣਨ ਤੋਂ ਬਾਅਦ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਰਾਹੁਲ ਅਤੇ ਆਥੀਆ ਜਲਦ ਹੀ ਖੁਸ਼ਖਬਰੀ ਸ਼ੇਅਰ ਕਰ ਸਕਦੇ ਹਨ। ਇਸ ਦੇ ਨਾਲ ਹੀ ਆਥੀਆ ਲੰਬੇ ਸਮੇਂ ਤੋਂ ਫਿਲਮਾਂ 'ਚ ਨਜ਼ਰ ਨਹੀਂ ਆ ਰਹੀ ਹੈ ਅਤੇ ਨਾ ਹੀ ਉਸ ਨੇ ਕੋਈ ਪਬਲਿਕ ਅਪੀਅਰੈਂਸ ਦਿੱਤਾ ਹੈ। ਅਜਿਹੇ 'ਚ ਅਦਾਕਾਰਾ ਦੇ ਪ੍ਰੈਗਨੈਂਸੀ ਦੀ ਖਬਰ ਹੋਰ ਵੀ ਤੇਜ਼ ਹੋ ਸਕਦੀ ਹੈ। ਜੋੜੇ ਅਕਸਰ ਸੋਸ਼ਲ ਮੀਡੀਆ 'ਤੇ ਇਕ-ਦੂਜੇ 'ਤੇ ਪਿਆਰ ਦੀ ਵਰਖਾ ਕਰਦੇ ਨਜ਼ਰ ਆਉਂਦੇ ਹਨ। ਪਰ ਦੋਵੇਂ ਆਪਣੀ ਜ਼ਿੰਦਗੀ ਨੂੰ ਨਿੱਜੀ ਰੱਖਣਾ ਪਸੰਦ ਕਰਦੇ ਹਨ।

ਧੂਮ-ਧਾਮ ਨਾਲ ਹੋਇਆ ਸੀ ਵਿਆਹ
ਤੁਹਾਨੂੰ ਦੱਸ ਦੇਈਏ ਕਿ ਕੇਐਲ ਰਾਹੁਲ ਅਤੇ ਆਥੀਆ ਦਾ ਵਿਆਹ ਪਿਛਲੇ ਸਾਲ ਜਨਵਰੀ ਵਿੱਚ ਹੋਇਆ ਸੀ। ਜੋੜੇ ਦੇ ਵਿਆਹ ਦੀਆਂ ਸਾਰੀਆਂ ਰਸਮਾਂ ਸੁਨੀਲ ਸ਼ੈਟੀ ਦੇ ਖੰਡਾਲਾ ਫਾਰਮ ਹਾਊਸ 'ਤੇ ਹੋਈਆਂ।

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਦੀ 'ਸ਼ਿੰਦਾ ਸ਼ਿੰਦਾ ਨੋ ਪਾਪਾ' ਦਾ ਪੋਸਟਰ ਹੋਇਆ ਰਿਲੀਜ਼, ਬੇਟੇ ਨਾਲ ਐਕਟਿੰਗ ਕਰਦੇ ਆਉਣਗੇ ਨਜ਼ਰ, ਜਾਣੋ ਰਿਲੀਜ਼ ਡੇਟ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget