ਪੜਚੋਲ ਕਰੋ

ਪੰਜਾਬੀ ਗਾਇਕ 'ਤੇ ਫਾਇਰਿੰਗ, ਤਿੰਨ ਗੋਲੀਆਂ ਵੱਜੀਆਂ

ਚੰਡੀਗੜ੍ਹ-ਖਰੜ ਨੈਸ਼ਨਲ ਹਾਈਵੇਅ-21 ‘ਤੇ ਬਲੌਂਗੀ ‘ਚ ਪਾਲਕੀ ਰਿਜੌਰਟ ਸਾਹਮਣੇ ਅੰਬ ਖਰੀਦ ਰਹੇ ਪੰਜਾਬੀ ਸਿੰਗਰ ‘ਤੇ ਕੁਝ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ। ਮੋਟਰਸਾਈਕਲ ‘ਤੇ ਆਏ ਬਦਮਾਸ਼ਾਂ ਨੇ ਉੱਭਰਦੇ ਗਾਇਕ ਬਲਤਾਜ ਖ਼ਾਨ ‘ਤੇ ਗੋਲ਼ੀਆਂ ਚਲਾਈਆਂ।

ਮੁਹਾਲੀ: ਚੰਡੀਗੜ੍ਹ-ਖਰੜ ਨੈਸ਼ਨਲ ਹਾਈਵੇਅ-21 ‘ਤੇ ਬਲੌਂਗੀ ‘ਚ ਪਾਲਕੀ ਰਿਜੌਰਟ ਸਾਹਮਣੇ ਅੰਬ ਖਰੀਦ ਰਹੇ ਪੰਜਾਬੀ ਸਿੰਗਰ ‘ਤੇ ਕੁਝ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ। ਮੋਟਰਸਾਈਕਲ ‘ਤੇ ਆਏ ਬਦਮਾਸ਼ਾਂ ਨੇ ਉੱਭਰਦੇ ਗਾਇਕ ਬਲਤਾਜ ਖ਼ਾਨ ‘ਤੇ ਗੋਲ਼ੀਆਂ ਚਲਾਈਆਂ। ਇਹ ਘਟਨਾ ਲੰਘੀ ਰਾਤ ਪੌਣੇ 11 ਵਜੇ ਦੀ ਹੈ। ਘਟਨਾ ਸਮੇਂ ਬਲਤਾਜ ਦੇ ਨਾਲ ਉਸ ਦੀ ਪਤਨੀ ਵੀ ਸੀ। ਹਮਲਾਵਰਾਂ ਨੇ ਚਾਰ ਫਾਇਰ ਕੀਤੇ ਜਿਸ ਵਿੱਚੋਂ ਦੋ ਫਾਈਰ ਬਲਤਾਜ ਦੀ ਗਰਦਨ ਤੇ ਇੱਕ ਉਸ ਦੇ ਢਿੱਡ ‘ਚ ਲੱਗਿਆ। ਜਦਕਿ ਚੌਥਾ ਫਾਇਰ ਉਨ੍ਹਾਂ ਨੇ ਭੀੜ ਨੂੰ ਭਜਾਉਣ ਲਈ ਹਵਾ ‘ਚ ਕੀਤਾ ਸੀ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਰੇਹੜੀ ਵਾਲਾ ਜਿਸ ਤੋਂ ਪੀੜਤ ਅੰਬ ਖਰੀਦ ਰਿਹਾ ਸੀ, ਦਾ ਕਹਿਣਾ ਹੈ ਕਿ ਉਸ ਨੂੰ ਪਤਾ ਹੀ ਨਹੀਂ ਲੱਗਿਆ ਕਿ ਬਲਤਾਜ ‘ਤੇ ਹਮਲਾ ਹੋਇਆ ਹੈ। ਬਲਤਾਜ ‘ਤੇ ਹਮਲਾ ਕਰਨ ਵਾਲੇ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਗੋਲ਼ੀਆਂ ਲੱਗਣ ਤੋਂ ਬਾਅਦ ਬਲਤਾਜ ਨੂੰ ਮੈਕਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਾਣਕਾਰੀ ਮਿਲਣ ‘ਤੇ ਐਸਐਸਪੀ ਹਰਚਰਨ ਸਿੰਘ ਭੁਲੱਰ ਨੇ ਏਐਸਪੀ ਸਿਟੀ-1 ਅਸ਼ਵਨੀ ਕੋਟਿਆਲ ਤੇ ਹੋਰ ਅਧਿਕਾਰੀਆਂ ਨੇ ਬਲਤਾਜ ਦੀ ਪਤਨੀ ਦੇ ਬਿਆਨ ਦੇ ਆਧਾਰ ‘ਤੇ ਕੇਸ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਨੂੰ ਤਲਾਸ਼ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਟਾਪ ਹੈਡਲਾਈਨ

ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦੀ 34 ਸਾਲ ਦੀ ਉਮਰ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦੀ 34 ਸਾਲ ਦੀ ਉਮਰ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Embed widget