ਪੜਚੋਲ ਕਰੋ

Imran Khan: ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਦਾ ਪਤਨੀ ਅਵੰਤਿਕਾ ਨਾਲ ਹੋਇਆ ਤਲਾਕ, ਇੰਸਟਾਗ੍ਰਾਮ ਪੋਸਟ ਨੇ ਲਗਾਈ ਮੋਹਰ

Imran Khan Avantika Malik: ਇਮਰਾਨ ਖਾਨ ਅਤੇ ਅਵੰਤਿਕਾ ਮਲਿਕ ਦੇ ਤਲਾਕ ਦੀ ਚਰਚਾ ਇੱਕ ਵਾਰ ਫਿਰ ਤੋਂ ਹੋ ਰਹੀ ਹੈ। ਦਰਅਸਲ, ਅਵੰਤਿਕਾ ਦੀ ਇੱਕ ਕ੍ਰਿਪਟਿਕ ਪੋਸਟ ਤੋਂ ਲੱਗਦਾ ਹੈ ਕਿ ਜੋੜੇ ਦਾ ਤਲਾਕ ਹੋ ਗਿਆ ਹੈ।

Imran Khan Avantika Malik Divorce: 'ਜਾਨੇ ਤੂ ਯਾ ਜਾਨੇ ਨਾ' ਅਦਾਕਾਰ ਅਤੇ ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਲੰਬੇ ਸਮੇਂ ਤੋਂ ਵੱਡੇ ਪਰਦੇ ਤੋਂ ਦੂਰ ਹਨ। ਹਾਲਾਂਕਿ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਰਹਿੰਦਾ ਹੈ। ਇਮਰਾਨ ਦਾ ਵਿਆਹ ਅਵੰਤਿਕਾ ਮਲਿਕ ਨਾਲ ਹੋਇਆ ਸੀ, ਪਰ ਕਥਿਤ ਤੌਰ 'ਤੇ ਇਹ ਸਿਤਾਰੇ 2019 ਤੋਂ ਵੱਖ ਰਹਿ ਰਹੇ ਹਨ। ਦੋਹਾਂ ਨੇ ਤਲਾਕ ਦੀਆਂ ਅਫਵਾਹਾਂ 'ਤੇ ਵੀ ਚੁੱਪੀ ਧਾਰੀ ਹੋਈ ਸੀ। ਹਾਲਾਂਕਿ ਅਵੰਤਿਕਾ ਮਲਿਕ ਦੀਆਂ ਸੋਸ਼ਲ ਮੀਡੀਆ ਪੋਸਟਾਂ ਅਕਸਰ ਧਿਆਨ ਖਿੱਚਦੀਆਂ ਹਨ। ਇੱਕ ਵਾਰ ਫਿਰ ਇਹ ਜੋੜਾ ਅਵੰਤਿਕਾ ਮਲਿਕ ਦੀ ਇੱਕ ਪੋਸਟ ਕਾਰਨ ਚਰਚਾ ਵਿੱਚ ਹੈ। ਦਰਅਸਲ, ਅਵੰਤਿਕਾ ਮਲਿਕ ਦੀ ਤਾਜ਼ਾ ਪੋਸਟ ਤੋਂ ਬਾਅਦ, ਪ੍ਰਸ਼ੰਸਕ ਇੱਕ ਵਾਰ ਫਿਰ ਇਹ ਜਾਣਨ ਲਈ ਉਤਸੁਕ ਹਨ ਕਿ ਕੀ ਜੋੜੇ ਦਾ ਤਲਾਕ ਫਾਈਨਲ ਹੋ ਗਿਆ ਹੈ?

ਇਹ ਵੀ ਪੜ੍ਹੋ: ਸਪੌਟੀਫਾਈ ਦੇ ਬਿਲਬੋਰਡ 'ਤੇ ਛਾਏ ਦਿਲਜੀਤ ਦੋਸਾਂਝ ਤੇ ਗੁਰਦਾਸ ਮਾਨ, 'ਛੱਲਾ' ਗਾਣੇ ਦਾ ਰੀਮਿਕਸ ਬਣਿਆ ਲੋਕਾਂ ਦੀ ਪਸੰਦ

ਅਵੰਤਿਕਾ ਨੇ ਤਲਾਕ ਨੂੰ ਲੈ ਕੇ ਕੀਤਾ ਸੀ ਪੋਸਟ
ਦੱਸ ਦੇਈਏ ਕਿ ਅਵੰਤਿਕਾ ਮਲਿਕ ਨੇ ਆਪਣੀ ਇੰਸਟਾ ਸਟੋਰੀਜ਼ 'ਤੇ ਮਾਈਲੀ ਸਾਇਰਸ ਦੇ ਗੀਤ ਦੀ ਇੱਕ ਤਸਵੀਰ ਸ਼ੇਅਰ ਕੀਤੀ ਹੈ ਜਿਸ ਦੇ ਬੋਲ ਤਲਾਕ 'ਤੇ ਆਧਾਰਿਤ ਸਨ। ਪੋਸਟ ਵਿੱਚ ਲਿਖਿਆ ਹੈ, "ਤਲਾਕ ਉਸ ਨਾਲ ਵਾਪਰੀ ਸਭ ਤੋਂ ਵਧੀਆ ਚੀਜ਼ ਸੀ।" ਇਸ ਨੂੰ ਸ਼ੇਅਰ ਕਰਦੇ ਹੋਏ ਅਵੰਤਿਕਾ ਨੇ ਕੈਪਸ਼ਨ 'ਚ ਲਿਖਿਆ, "ਇੰਨਾ ਹੀ ਨਹੀਂ... #JustSaying।" ਅਵੰਤਿਕਾ ਮਲਿਕ ਦੀ ਇਸ ਪੋਸਟ ਨੇ Reddit.com 'ਤੇ ਆਪਣੀ ਜਗ੍ਹਾ ਬਣਾ ਲਈ ਹੈ। ਬਹੁਤ ਸਾਰੇ ਲੋਕ ਟਿੱਪਣੀ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ 'ਮੁਸ਼ਕਿਲ ਜ਼ਿੰਦਗੀ ਜੀਣ ਨਾਲੋਂ ਵੱਖ ਹੋਣਾ ਚੰਗਾ ਹੈ।'

Imran Khan: ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਦਾ ਪਤਨੀ ਅਵੰਤਿਕਾ ਨਾਲ ਹੋਇਆ ਤਲਾਕ, ਇੰਸਟਾਗ੍ਰਾਮ ਪੋਸਟ ਨੇ ਲਗਾਈ ਮੋਹਰ

ਇਮਰਾਨ ਅਤੇ ਅਵੰਤਿਕਾ ਦੇ ਵੱਖ ਹੋਣ ਦਾ ਕੀ ਕਾਰਨ ਸੀ?
ਇਮਰਾਨ ਖਾਨ ਅਤੇ ਅਵੰਤਿਕਾ ਮਲਿਕ ਨੇ ਸਾਲ 2011 ਵਿੱਚ ਵਿਆਹ ਕੀਤਾ ਸੀ। ਇਸ ਜੋੜੇ ਦੀ ਇੱਕ ਬੇਟੀ ਵੀ ਹੈ। ਸਾਲ 2019 ਵਿੱਚ, ਉਨ੍ਹਾਂ ਦੇ ਵੱਖ ਹੋਣ ਦੀਆਂ ਅਫਵਾਹਾਂ ਇੰਟਰਨੈਟ 'ਤੇ ਫੈਲੀਆਂ ਸਨ। ਦੱਸਿਆ ਜਾ ਰਿਹਾ ਸੀ ਕਿ ਉਹ ਵੱਖ ਰਹਿ ਰਹੇ ਹਨ। ਇੱਕ ਰਿਪੋਰਟ ਦੇ ਅਨੁਸਾਰ, ਸੂਤਰ ਨੇ ਕਥਿਤ ਤੌਰ 'ਤੇ ਦਾਅਵਾ ਕੀਤਾ ਕਿ ਜੋੜੇ ਦੇ ਵੱਖ ਹੋਣ ਦਾ ਕਾਰਨ ਇੱਕ ਅਭਿਨੇਤਾ ਵਜੋਂ ਇਮਰਾਨ ਖਾਨ ਦਾ ਅਸਫਲ ਕਰੀਅਰ ਸੀ। ਸੂਤਰ ਦੇ ਹਵਾਲੇ ਨਾਲ ਕਿਹਾ ਗਿਆ, "ਇੱਕ ਅਭਿਨੇਤਾ ਵਜੋਂ ਇਮਰਾਨ ਦੀ ਕਿਸਮਤ ਨਹੀਂ ਚਮਕੀ। 'ਕੱਟੀ ਬੱਟੀ' ਦੇ ਫਲਾਪ ਹੋਣ ਤੋਂ ਬਾਅਦ ਇਮਰਾਨ ਖਾਨ ਨੂੰ ਫਿਲਮਾਂ ਦੇ ਆਫਰ ਆਉਣੇ ਘਟ ਗਏ, ਅਖੀਰ ਨੂੰ ਉਸ ਦਾ ਕਰੀਅਰ ਖਤਮ ਹੋ ਗਿਆ।''

ਇਹ ਵੀ ਪੜ੍ਹੋ: ਪੰਜਾਬ ਦੇ ਹਾਲਾਤ 'ਤੇ ਬੋਲੇ ਕਰਨ ਔਜਲਾ, ਪੋਸਟ ਸ਼ੇਅਰ ਕਰ ਕਿਹਾ- ਪੰਜਾਬ ਦੀਆਂ ਮਾਵਾਂ ਦਾ ਕੀ ਕਸੂਰ?

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget