ਪੜਚੋਲ ਕਰੋ

Avatar 2 OTT: ਹੁਣ ਤੁਸੀਂ ਇਸ OTT 'ਤੇ ‘Avatar: The Way of Water’ ਦਾ ਲੈ ਸਕਦੇ ਹੋ ਆਨੰਦ

Avatar 2 OTT: ਭਾਰਤ ਵਿੱਚ ਅਵਤਾਰ 2 (Avatar-2) ਸਟ੍ਰੀਮਿੰਗ ਦੇ ਵੇਰਵੇ ਇੱਥੇ ਹਨ - ਫਿਲਮ ਭਾਰਤ ਵਿੱਚ YouTube ਮੂਵੀਜ਼ ਅਤੇ Apple iTunes 'ਤੇ ਸਟ੍ਰੀਮ ਕਰਨ ਲਈ ਉਪਲਬਧ ਹੈ।

Avatar The Way Of Water Streaming Now: ਬਹੁਤ ਸਾਰੇ ਦਰਸ਼ਕ ਅਜੇ ਵੀ ਜੇਮਸ ਕੈਮਰਨ ਦੀ ਫਿਲਮ 'ਅਵਤਾਰ' ਦਾ ਦੂਜਾ ਭਾਗ 'ਅਵਤਾਰ: ਦਿ ਵੇ ਆਫ ਵਾਟਰ' ਦੇਖਣ ਲਈ ਉਤਸ਼ਾਹਿਤ ਹਨ। ਖਾਸ ਤੌਰ 'ਤੇ ਜਿਹੜੇ ਲੋਕ ਥੀਏਟਰ ਜਾ ਕੇ ਇਹ ਫਿਲਮ ਨਹੀਂ ਦੇਖ ਸਕੇ। ਉਹ ਇਸ ਫਿਲਮ ਨੂੰ ਟੀਵੀ ਜਾਂ ਓਟੀਟੀ 'ਤੇ ਦੇਖਣ ਦੀ ਉਡੀਕ ਕਰ ਰਹੇ ਹਨ। ਉਸਦਾ ਇੰਤਜ਼ਾਰ ਜਲਦੀ ਹੀ ਖਤਮ ਹੋਣ ਵਾਲਾ ਹੈ। ਕਿਉਂਕਿ, ਬਹੁਤ ਜਲਦੀ ਤੁਸੀਂ ਇੱਕ ਪ੍ਰਸਿੱਧ OTT ਪਲੇਟਫਾਰਮ 'ਤੇ ਅਵਤਾਰ 2 ਨੂੰ ਦੇਖ ਸਕੋਗੇ।

'ਅਵਤਾਰ: ਦ ਵੇ ਆਫ ਵਾਟਰ' ਭਾਰਤ ਵਿੱਚ ਸਟ੍ਰੀਮਿੰਗ 'ਤੇ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿੱਚੋਂ ਇੱਕ ਰਹੀ ਹੈ। ਓਟੀਟੀ ਪਲੇਟਫਾਰਮ Binged ਨੇ ਦੱਸਿਆ ਹੈ ਕਿ ਉਹ ਅਵਤਾਰ 2 ਹੁਣ ਭਾਰਤ ਵਿੱਚ ਸਟ੍ਰੀਮ ਕਰ ਰਹੇ ਹਨ। ਭਾਰਤ ਵਿੱਚ ਅਵਤਾਰ 2 (Avatar-2) ਸਟ੍ਰੀਮਿੰਗ ਦੇ ਵੇਰਵੇ ਇੱਥੇ ਹਨ - ਫਿਲਮ ਭਾਰਤ ਵਿੱਚ YouTube ਮੂਵੀਜ਼ ਅਤੇ Apple iTunes 'ਤੇ ਸਟ੍ਰੀਮ ਕਰਨ ਲਈ ਉਪਲਬਧ ਹੈ।

ਦੱਸਣਯੋਗ ਹੈ ਕਿ ਅਵਤਾਰ: ਦ ਵੇ ਆਫ ਵਾਟਰ ਯੂਟਿਊਬ ਅਤੇ ਆਈਟਿਊਨ ਦੋਵਾਂ 'ਤੇ ਹੀ ਖਰੀਦਣ ਲਈ ਉਪਲਬਧ ਹੈ ਨਾ ਕਿ ਕਿਰਾਏ 'ਤੇ। ਅਵਤਾਰ 2 ਦੀ ਇੱਕ ਵਾਰ ਖਰੀਦਣ ਦੀ ਕੀਮਤ ਹਾਈ ਡੈਫੀਨੇਸ਼ਨ ਵਰਜ਼ਨ ਲਈ ₹850 ਹੈ, ਅਤੇ ਸਟੈਂਡਰਡ ਡੈਫੀਨੇਸ਼ਨ ਵਰਜ਼ਨ ਲਈ ₹690। ਫਿਲਮ ਦੇ ਡਿਜੀਟਲ ਡਾਉਨਲੋਡ ਵਿੱਚ ਪਰਦੇ ਦੇ ਪਿੱਛੇ ਦੀਆਂ ਵਿਸ਼ੇਸ਼ਤਾਵਾਂ ਵੀ ਸ਼ਾਮਲ ਹੋਣਗੀਆਂ।

ਤੁਹਾਨੂੰ ਦੱਸ ਦੇਈਏ ਕਿ 'ਅਵਤਾਰ 2' ਨੇ ਬਾਕਸ ਆਫਿਸ 'ਤੇ ਕਾਫੀ ਸ਼ਾਨਦਾਰ ਕਮਾਈ ਕੀਤੀ ਸੀ। ਜੇਮਸ ਕੈਮਰਨ (James Cameron) ਦੀ ਪਹਿਲੀ ਫਿਲਮ 'ਅਵਤਾਰ' 2009 'ਚ ਆਈ ਸੀ। ਜਿਸ ਕਰਕੇ ਪ੍ਰਸ਼ੰਸਕ ਅਵਤਾਰ-2 ਨੂੰ ਲੈ ਕੇ ਕਾਫੀ ਜ਼ਿਆਦਾ ਉਤਸੁਕ ਸਨ।

ਹੋਰ ਪੜ੍ਹੋ : ਨੈੱਕਲੈੱਸ 'ਤੇ ਮਾਂ ਲਕਸ਼ਮੀ ਦੀ ਤਸਵੀਰ, ਤਾਪਸੀ ਪੰਨੂ 'ਤੇ ਭੜਕੇ ਹਿੰਦੂਵਾਦੀ ਸੰਗਠਨ ਨੇ ਪੁਲਿਸ ‘ਚ ਦਰਜ ਕਰਵਾਈ ਸ਼ਿਕਾਇਤ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ

Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ

Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ

ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਪੰਜਾਬ 'ਚ ਨਸ਼ਾ ਕੌਣ ਵੇਚ ਰਿਹਾ? ਕੇਜਰੀਵਾਲ ਨੇ ਕਰਤਾ ਵੱਡਾ ਖੁਲਾਸਾ
ਰਿਸ਼ਤੇਦਾਰੀ 'ਤੇ ਟਿਕਟ ਨਹੀਂ ਮਿਲਦੀ ! CM ਮਾਨ ਦਾ ਸਿੱਧਾ ਐਲਾਨ
ਵਿਰੋਧੀਆਂ 'ਤੇ ਭੜਕੇ CM ਮਾਨ, ਕਿਹਾ..ਅਕਾਲੀ, ਕਾਂਗਰਸ ਤੇ BJP ਇਕੱਠੇ
ਅਕਾਲ ਤਖ਼ਤ ਸਾਹਿਬ 'ਤੇ ਬੋਲੇ CM ਮਾਨ, ਉਸ ਤੋਂ ਵੱਡੀ ਕੋਈ ਪਦਵੀ ਨਹੀਂ
ਨਸ਼ਾ, ਟਿਕਟਾਂ ਤੇ ਵਿਰੋਧੀ! ਇੱਕ ਹੀ ਭਾਸ਼ਣ 'ਚ CM ਮਾਨ ਦੇ ਤਿੱਖੇ ਵਾਰ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ

Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...

ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ

ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ

Embed widget