ਪੜਚੋਲ ਕਰੋ

James Cameron: ਜੇਮਸ ਕੈਮਰੂਨ ਦੇ ਫੈਨਜ਼ ਲਈ ਖਾਸ ਖਬਰ, 'ਅਵਤਾਰ: ਦਿ ਵੇਅ ਆਫ਼ ਵਾਟਰ' ਨੇ 7 ਜੂਨ ਨੂੰ ਇਸ ਪਲੇਟਫਾਰਮ 'ਤੇ ਦਿੱਤੀ ਦਸਤਕ 

Avatar The Way of Water On OTT: ਦਰਸ਼ਕਾਂ ਵਿੱਚ ਜੇਮਸ ਕੈਮਰਨ ਦੀਆਂ ਫਿਲਮਾਂ ਦਾ ਵੱਖਰਾ ਹੀ ਕ੍ਰੇਜ਼ ਹੈ। ਉਸ ਦੀਆਂ ਫਿਲਮਾਂ ਦਾ ਪ੍ਰਸ਼ੰਸਕ ਬੜੀ ਬੇਸਬਰੀ ਨਾਲ ਉਡੀਕ ਕਰਦੇ ਹਨ। 16 ਦਸੰਬਰ 2022 ਨੂੰ ਰਿਲੀਜ਼ ਹੋਈ ਜੇਮਸ ਕੈਮਰਨ

Avatar The Way of Water On OTT: ਦਰਸ਼ਕਾਂ ਵਿੱਚ ਜੇਮਸ ਕੈਮਰੂਨ ਦੀਆਂ ਫਿਲਮਾਂ ਦਾ ਵੱਖਰਾ ਹੀ ਕ੍ਰੇਜ਼ ਹੈ। ਉਸ ਦੀਆਂ ਫਿਲਮਾਂ ਦਾ ਪ੍ਰਸ਼ੰਸਕ ਬੜੀ ਬੇਸਬਰੀ ਨਾਲ ਉਡੀਕ ਕਰਦੇ ਹਨ। 16 ਦਸੰਬਰ 2022 ਨੂੰ ਰਿਲੀਜ਼ ਹੋਈ ਜੇਮਸ ਕੈਮਰੂਨ ਦੀ 'ਅਵਤਾਰ: ਦਿ ਵੇਅ ਆਫ਼ ਵਾਟਰ' ਨੇ ਦਹਿਸ਼ਤ ਪੈਦਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਇਸ ਸ਼ਾਨਦਾਰ ਫਿਲਮ ਦਾ ਦਰਸ਼ਕ ਲੰਬੇ ਸਮੇਂ ਤੋਂ OTT 'ਤੇ ਇੰਤਜ਼ਾਰ ਕਰ ਰਹੇ ਸੀ। ਜੋ ਹੁਣ ਖਤਮ ਹੋ ਗਿਆ ਹੈ। ਇਹ ਫਿਲਮ OTT ਪਲੇਟਫਾਰਮ 'ਤੇ ਦਰਸ਼ਕਾਂ ਲਈ ਰਿਲੀਜ਼ ਹੋ ਚੁੱਕੀ ਹੈ।

ਇਸ ਪਲੇਟਫਾਰਮ 'ਤੇ ਹੋਵੇਗੀ ਰਿਲੀਜ਼ ...

'ਅਵਤਾਰ: ਦਿ ਵੇਅ ਆਫ ਵਾਟਰ' ਦਾ ਇੰਤਜ਼ਾਰ ਕਰ ਰਹੇ ਦਰਸ਼ਕਾਂ ਨੂੰ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਿਆ। ਇਹ ਫਿਲਮ 7 ਜੂਨ ਯਾਨਿ ਅੱਜ Disney+ Hotstar 'ਤੇ ਰਿਲੀਜ਼ ਹੋ ਗਈ ਹੈ। ਡਿਜ਼ਨੀ ਨੇ ਖੁਦ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਫਿਲਮ ਹਿੰਦੀ ਦੇ ਨਾਲ-ਨਾਲ ਤਾਮਿਲ, ਤੇਲਗੂ, ਮਲਿਆਲਮ ਅਤੇ ਕੰਨੜ 'ਚ ਸਟ੍ਰੀਮ ਕੀਤਾ ਜਾਵੇਗਾ।

'ਅਵਤਾਰ: ਦਿ ਵੇਅ ਆਫ ਵਾਟਰ' ਫਿਲਮ ਕਲੈਕਸ਼ਨ...

ਜੇਮਸ ਕੈਮਰੂਨ ਦੀ ਇਸ ਫਿਲਮ ਨੇ ਸਿਨੇਮਾਘਰਾਂ ਵਿੱਚ ਬੰਪਰ ਕਮਾਈ ਕੀਤੀ। ਮੀਡੀਆ ਰਿਪੋਰਟਾਂ ਮੁਤਾਬਕ, ਕੋਵਿਡ ਤੋਂ ਬਾਅਦ ਰਿਲੀਜ਼ ਹੋਈਆਂ ਸਾਰੀਆਂ ਫਿਲਮਾਂ 'ਚ 'ਅਵਤਾਰ: ਦਿ ਵੇਅ ਆਫ ਵਾਟਰ' ਸਭ ਤੋਂ ਅੱਗੇ ਹੈ। ਇਹ ਫਿਲਮ ਦੁਨੀਆ ਭਰ 'ਚ 2.3 ਬਿਲੀਅਨ ਡਾਲਰ ਦਾ ਕਾਰੋਬਾਰ ਕਰਨ 'ਚ ਸਫਲ ਰਹੀ ਹੈ। ਜੇਮਸ ਕੈਮਰੂਨ ਦੀਆਂ ਤਿੰਨ ਫਿਲਮਾਂ ਵੀ ਪੂਰੀ ਦੁਨੀਆ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਫਿਲਮਾਂ ਵਿੱਚ ਸ਼ਾਮਲ ਹਨ।

View this post on Instagram
 
A post shared by Disney+ Hotstar (@disneyplushotstar)

ਜੇਮਸ ਕੈਮਰਨ ਦਾ ਵਰਕਫਰੰਟ...

ਜਾਣਕਾਰੀ ਲਈ ਦੱਸ ਦੇਈਏ ਕਿ ਦਿ ਵੇਅ ਆਫ਼ ਵਾਟਰ ਬੁੱਧਵਾਰ, 7 ਜੂਨ ਨੂੰ ਸਵੇਰੇ 3:00 ਵਜੇ ET (12:00 ਵਜੇ PT) 'ਤੇ Disney+ 'ਤੇ ਸਟ੍ਰੀਮਿੰਗ ਸ਼ੁਰੂ ਹੋ ਚੁੱਕੀ ਹੈ। 'ਅਵਤਾਰ: ਦਿ ਵੇਅ ਆਫ਼ ਵਾਟਰ' ਨੂੰ ਹਿਲਾ ਕੇ ਰੱਖਣ ਵਾਲੇ ਜੇਮਸ ਕੈਮਰੂਨ ਹੁਣ ਤਿੰਨ ਹੋਰ ਸੀਕਵਲ 'ਅਵਤਾਰ: 3', 'ਅਵਤਾਰ: 4', 'ਅਵਤਾਰ: 5' 'ਤੇ ਕੰਮ ਕਰ ਰਹੇ ਹਨ। ਇਹ ਤਿੰਨੋਂ ਫ਼ਿਲਮਾਂ 2024 ਤੋਂ 2028 ਤੱਕ ਦਰਸ਼ਕਾਂ ਲਈ ਰਿਲੀਜ਼ ਹੋਣਗੀਆਂ। ਦਰਸ਼ਕ ਇਨ੍ਹਾਂ ਫਿਲਮਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

 Read More:- Bigg Boss OTT 2: ਬਿੱਗ ਬੌਸ ਓਟੀਟੀ 2 ਦਾ ਪ੍ਰੋਮੋ ਜਾਰੀ, ਇਸ ਵਾਰ ਕਰਨ ਜੌਹਰ ਨਹੀਂ ਸਲਮਾਨ ਕੱਢਣੇ ਕੰਨਟੇਸਟੇਂਟ ਦੇ ਵੱਟ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget