ਪੜਚੋਲ ਕਰੋ

ਆਯੁਸ਼ਮਾਨ ਨੇ ਪੰਚਕੁਲਾ 'ਚ ਖਰੀਦਿਆ ਨਵਾਂ ਘਰ, ਕੀਮਤ ਜਾਣ ਰਹਿ ਜਾਉਗੇ ਹੈਰਾਨ

ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਣਾ ਤੇ ਉਸ ਦਾ ਬਾਕੀ ਪਰਿਵਾਰ ਪੰਚਕੁਲਾ ਵਿੱਚ ਖਰੀਦੇ ਗਏ ਆਪਣੇ ਨਵੇਂ ਘਰ ਨੂੰ ਲੈ ਕੇ ਬਹੁਤ ਉਤਸ਼ਾਹਿਤ ਹੈ।

ਚੰਡੀਗੜ੍ਹ: ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਣਾ ਤੇ ਉਸ ਦਾ ਬਾਕੀ ਪਰਿਵਾਰ ਪੰਚਕੁਲਾ ਵਿੱਚ ਖਰੀਦੇ ਗਏ ਆਪਣੇ ਨਵੇਂ ਘਰ ਨੂੰ ਲੈ ਕੇ ਬਹੁਤ ਉਤਸ਼ਾਹਿਤ ਹੈ। ਪਰਿਵਾਰਕ ਮੈਂਬਰਾਂ ਵਿੱਚ ਆਯੁਸ਼ਮਾਨ ਦੇ ਮਾਤਾ-ਪਿਤਾ ਪੂਨਮ ਤੇ ਪੀ. ਖੁਰਾਣਾ, ਆਯੂਸ਼ਮਾਨ ਤੇ ਉਸ ਦੀ ਪਤਨੀ ਤਾਹਿਰਾ, ਅਪਾਰਸ਼ਕਤੀ ਤੇ ਉਸ ਦੀ ਪਤਨੀ ਆਕ੍ਰਿਤੀ ਸ਼ਾਮਲ ਹਨ। ਸਾਰਿਆਂ ਨੇ ਮਿਲ ਕੇ ਸੈਟੇਲਾਈਟ ਟਾਊਨ, ਚੰਡੀਗੜ੍ਹ 'ਚ ਕੋਠੀ ਖਰੀਦੀ ਹੈ। ਆਯੁਸ਼ਮਾਨ ਨੇ ਇਸ ਤੇ ਕਿਹਾ, 
" ਖੁਰਾਣਾ ਪਰਿਵਾਰ ਨੇ ਫੈਮਲੀ ਹੋਮ ਲੱਭ ਲਿਆ ਹੈ! ਪੂਰੇ ਪਰਿਵਾਰ ਨੇ ਇਹ ਨਵਾਂ ਘਰ ਮਿਲ ਕੇ ਖਰੀਦਣ ਦਾ ਫੈਸਲਾ ਕੀਤਾ ਜਿਸ ਵਿੱਚ ਪੂਰਾ ਖੁਰਾਣਾ ਪਰਿਵਾਰ ਇਕੱਠੇ ਰਹਿ ਸਕਦਾ ਹੈ। ਅਸੀਂ ਇਸ ਨਵੇਂ ਪਤੇ ‘ਤੇ ਨਵੀਆਂ ਤੇ ਖੂਬਸੂਰਤ ਯਾਦਾਂ ਬਣਾਉਣ ਦੀ ਉਡੀਕ ਕਰ ਰਹੇ ਹਾਂ। "
-
ਟਾਈਮਜ਼ ਆਫ ਇੰਡੀਆ ਦੀ ਇੱਕ ਰਿਪੋਰਟ ਦੇ ਅਨੁਸਾਰ ਆਯੁਸ਼ਮਾਨ ਖੁਰਾਣਾ ਦੇ ਇਸ ਮਕਾਨ ਦੀ ਕੀਮਤ ਕਰੀਬ 9 ਕਰੋੜ ਰੁਪਏ ਹੈ।
View this post on Instagram
 
My karmic cycle 🚴‍♀️ Always takes me back to my city.

A post shared by Ayushmann Khurrana (@ayushmannk) on

ਇਕ ਸੂਤਰ ਨੇ ਜਾਣਕਾਰੀ ਦਿੱਤੀ ਹੈ ਕਿ ਪਰਿਵਾਰ ਇੱਕ ਵੱਡਾ ਘਰ ਲੱਭ ਰਿਹਾ ਸੀ ਜਿਸ ਵਿੱਚ ਸਾਰੇ ਇਕੱਠੇ ਰਹਿ ਸਕਣ। ਉਨ੍ਹਾਂ ਨੇ ਹਾਲ ਹੀ ਵਿੱਚ ਇਹ ਜਾਇਦਾਦ ਖਰੀਦੀ ਹੈ। ਹੁਣ ਉਹ ਇੱਥੇ ਆਉਣ ਅਤੇ ਰਹਿਣ ਲਈ ਕੁਝ ਸਮਾਂ ਲੈਣਗੇ। ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget